Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਰਿੰਦਰਪਾਲ ਸਿੰਘ ਸਿਬੀਆ ਨੇ ਦਿੱਤਾ ਬਾਂਸਲ ਦੀ ਚੋਣ ਮੁਹਿੰਮ ਨੂੰ ਹੁਲਾਰਾ

Nirmal Pandori by Nirmal Pandori
02/06/2022
in ਪੰਜਾਬ
Reading Time: 1 min read
A A
0
ਸੁਰਿੰਦਰਪਾਲ ਸਿੰਘ ਸਿਬੀਆ ਨੇ ਦਿੱਤਾ ਬਾਂਸਲ ਦੀ ਚੋਣ ਮੁਹਿੰਮ ਨੂੰ ਹੁਲਾਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 06 ਫਰਵਰੀ (ਨਿਰਮਲ ਸਿੰਘ ਪੰਡੋਰੀ) : ਵਿਧਾਨ ਸਭਾ ਹਲਕਾ ਬਰਨਾਲਾ ਦੀ ਚੋਣ ਦਿਲਚਸਪ ਪੜਾਅ ’ਚ ਪਹੁੰਚਦੀ ਨਜ਼ਰ ਆ ਰਹੀ ਹੈ। ਕਾਂਗਰਸ ਪਾਰਟੀ ਵੱਲੋਂ ਮੈਦਾਨ ’ਚ ਉਤਾਰੇ ਉਮੀਦਵਾਰ ਮੁਨੀਸ ਬਾਂਸਲ ਦੀ ਚੋਣ ਮੁਹਿੰਮ ਦੀ ਯੋਜਨਾ ਨੇ ਅਕਾਲੀ ਦਲ-ਬਸਪਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵੀ ਧਿਆਨ ਖਿੱਚਿਆ ਹੈ। ਮੁਨੀਸ ਬਾਂਸਲ ਕੋਲ ਸਮਾਂ ਘੱਟ ਹੋਣ ਦੀ ਗੱਲ ਕਰਕੇ ਵਿਰੋਧੀ ਪਾਰਟੀਆਂ ਬਾਂਸਲ ਨੂੰ ਕਮਜ਼ੋਰ ਉਮੀਦਵਾਰ ਸਮਝ ਰਹੀਆਂ ਸਨ, ਪ੍ਰੰਤੂ ਕਾਂਗਰਸ ਹਾਈਕਮਾਂਡ ਵਿੱਚ ਮੁਨੀਸ ਬਾਂਸਲ ਦੇ ਪਿਤਾ ਸ੍ਰੀ ਪਵਨ ਬਾਂਸਲ ਦੀ ਲੱਤ ਫਸੀ ਹੋਣ ਕਰਕੇ ਸੂਬਾ ਕਾਂਗਰਸ ਹਾਈਕਮਾਂਡ ਦੇ ਚੋਟੀ ਦੇ ਲੀਡਰਾਂ ਨੇ ਮੁਨੀਸ ਬਾਂਸਲ ਦੀ ਚੋਣ ਮੁਹਿੰਮ ਵੱਲ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਦੇ ਕੁਝ ਦਿੱਗ਼ਜ ਆਗੂਆਂ ਨੂੰ ਮੁਨੀਸ ਬਾਂਸਲ ਦੀ ਚੋਣ ਮੁਹਿੰਮ ’ਚ ਥਾਪੜਾ ਦੇ ਕੇ ਭੇਜਿਆ ਹੈ, ਇਨਾਂ ਆਗੂਆਂ ‘ਚੋਂ ਇੱਕ ਤਜ਼ਰਬੇਕਾਰ ਆਗੂ ਸੁਰਿੰਦਰਪਾਲ ਸਿੰਘ ਸਿਬੀਆਂ ਨੇ ਮੁਨੀਸ ਬਾਂਸਲ ਦੀ ਚੋਣ ਮੁਹਿੰਮ ਨੂੰ ਰਫ਼ਤਾਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਿਬੀਆ ਦਾ ਬਰਨਾਲਾ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ’ਚ ਨਿੱਜੀ ਅਸਰ ਰਸੂਖ਼ ਹੈ। ਪਿੰਡਾਂ ਵਿੱਚ ਕਾਂਗਰਸ ਪਾਰਟੀ ਨਾਲ ਜੁੜੇ ਅਜੇ ਵੀ ਕੁਝ ਆਗੂ ਅਜਿਹੇ ਹਨ ਜਿਹੜੇ ਸਿਬੀਆ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ। ਮੁਨੀਸ ਬਾਂਸਲ ਲਈ ਇਹ ਸੁਖ਼ਦ ਪਲ ਹਨ ਕਿ ਸਿਬੀਆ ਦੀ ਐਂਟਰੀ ਤੋਂ ਬਾਅਦ ਪੇਂਡੂ ਖ਼ੇਤਰ ’ਚ ਉਕਤ ਆਗੂ ਉਸ ਦੀ ਚੋਣ ਮੁਹਿੰਮ ਦਾ ਹਿੱਸਾ ਬਣੇ ਹੋਏ ਹਨ। ਜਿਸ ਤੋਂ ਬਾਅਦ ਮੁਨੀਸ ਬਾਂਸਲ ਬਰਨਾਲਾ ਹਲਕੇ ’ਚ ਗੁਰਮੀਤ ਸਿੰਘ ਮੀਤ ਹੇਅਰ ਅਤੇ ਕੁਲਵੰਤ ਸਿੰਘ ਕੀਤੂ ਦੇ ਬਰਾਬਰ ਦੀ ਦੌੜ ਵਿੱਚ ਸ਼ਾਮਲ ਹੋਇਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Previous Post

ਕੋਰੋਨਾ ਦੀ ਆੜ ’ਚ ਬੰਦ ਕੀਤੇ ਸਕੂਲ ਖੁਲਵਾਉਣ ਲਈ ਲੋਕ ਹੋਏ ਜਾਗਰੂਕ

Next Post

ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਮੁਨੀਸ ਬਾਂਸਲ ਨੂੰ ਟਿਕਟ ਦਿੱਤੀ ਗਈ ਹੈ : ਹਰੀਸ਼ ਚੌਧਰੀ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਮੁਨੀਸ ਬਾਂਸਲ ਨੂੰ ਟਿਕਟ ਦਿੱਤੀ ਗਈ ਹੈ : ਹਰੀਸ਼ ਚੌਧਰੀ

ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਮੁਨੀਸ ਬਾਂਸਲ ਨੂੰ ਟਿਕਟ ਦਿੱਤੀ ਗਈ ਹੈ : ਹਰੀਸ਼ ਚੌਧਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend