Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਰਿੰਦਰਪਾਲ ਸਿੰਘ ਸਿਬੀਆ ਤੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਮਨੀਸ਼ ਬਾਂਸਲ ਦੇ ਹੱਕ ’ਚ ਕੀਤਾ ਪ੍ਰਚਾਰ

Nirmal Pandori by Nirmal Pandori
02/09/2022
in ਪੰਜਾਬ
Reading Time: 1 min read
A A
0
ਸੁਰਿੰਦਰਪਾਲ ਸਿੰਘ  ਸਿਬੀਆ ਤੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਮਨੀਸ਼ ਬਾਂਸਲ ਦੇ ਹੱਕ ’ਚ ਕੀਤਾ ਪ੍ਰਚਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 8 ਫਰਵਰੀ (ਮੰਗਲ ਸਿੰਘ) : ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਬਾਂਸਲ ਦੀ ਚੋਣ ਪ੍ਰਚਾਰ ਮੁਹਿੰਮ ਦਿਨੋਂ-ਦਿਨ ਹੁਲਾਰਾ ਮਿਲ ਰਿਹਾ ਹੈ। ਮਨੀਸ਼ ਬਾਂਸਲ ਲਈ ਸੀਨੀਅਰ ਕਾਂਗਰਸੀ ਆਗੂ ਸੁਰਿੰਦਰਪਾਲ ਸਿਬੀਆ ਤੇ ਉੱਘੇ ਟਰਾਂਸਪੋਰਟਰ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਮੀਟਿੰਗਾਂ ਕਰਕੇ ਮਨੀਸ਼ ਬਾਂਸਲ ਦੇ ਹੱਕ ਵਿੱਚ ਵੋਟਾਂ ਮੰਗੀਆਂ । ਇਸ ਮੌਕ ਗੱਲਬਾਤ ਕਰਦਿਅ ਸੀਨੀਅਰ ਕਾਂਗਰਸੀ ਆਗੂ ਸੁਰਿੰਦਰਪਾਲ ਸਿਬੀਆ ਤੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਬਾਂਸਲ ਇੱਕ ਸੂਝਵਾਨ ਵਿਅਕਤੀ ਹਨ। ਉਨਾਂ ਦੇ ਬਰਨਾਲਾ ਵਿੱਚ ਆਉਣ ਨਾਲ ਜਿੱਥੇ ਕਾਂਗਰਸੀਆਂ ‘ਚ ਨਵੀਂ ਊਰਜਾ ਪੈਦਾ ਹੋਈ ਹੈ ਉਥੇ ਹੀ ਸ਼ਹਿਰ ਵਾਸੀਆਂ ਵਿੱਚ ਵੀ ਹੌਸਲੇ ਬੁਲੰਦ ਹੋਏ ਹਨ। ਬਾਂਸਲ ਦੇ ਹੱਕ ’ਚ ਸ਼ਹਿਰ ਅੰਦਰ ਲੋਕਾਂ ਵੱਲੋਂ ਦਿਨ ਰਾਤ ਇਕ ਕਰਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਬਾਂਸਲ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਜਾ ਰਿਹਾ ਹੈ । ਮਨੀਸ਼ ਬਾਂਸਲ ਲਈ ਉਨਾਂ ਵੱਲੋਂ ਪਿੰਡ -ਪੰਡ ਜਾ ਕੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਕਾਂਗਰਸ ਦੀਆਂ ਨੀਤੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਮਨੀਸ਼ ਬਾਂਸਲ ਦੇ ਹੱਕ ਚ ਵੋਟਾਂ ਮੰਗੀਆਂ ਜਾਣਗੀਆਂ । ਇਸ ਮੌਕੇ ਐਡਵੋਕੇਟ ਜਤਿੰਦਰ ਕੁਮਾਰ ਬਹਾਦੁਰਪੁਰੀਆ, ਬਲਦੇਵ ਸਿੰਘ ਭੁੱਚਰ, ਸਾਬਕਾ ਐਮਸੀ ਜਸਵਿੰਦਰ ਸਿੰਘ ਟਿੱਲੂ ਅਤੇ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

05/16/2026
Load More
Previous Post

ਮੀਤ ਹੇਅਰ ਨੇ ਖੋਲਿਆ ਮੁੱਖ ਚੋਣ ਦਫ਼ਤਰ, ਕੀਤੇ ਵੱਡੇ ਵਾਅਦੇ

Next Post

ਤੋਤਾ ਜੀ ਵਾਪਸ ਆ ਗਏ ਆਪਣੇ ਪੁਰਾਣੇ ਟਿਕਾਣੇ ਵਿੱਚ

Nirmal Pandori

Nirmal Pandori

Related Posts

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ
ਪੰਜਾਬ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

by Nirmal Pandori
05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ
ਪੰਜਾਬ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

by Nirmal Pandori
05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

by Nirmal Pandori
05/16/2026
ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ
ਪੰਜਾਬ

ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ

by Nirmal Pandori
05/16/2026
17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ
ਪੰਜਾਬ

17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ

by Nirmal Pandori
05/16/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
Load More
Next Post
ਤੋਤਾ ਜੀ ਵਾਪਸ ਆ ਗਏ ਆਪਣੇ ਪੁਰਾਣੇ ਟਿਕਾਣੇ ਵਿੱਚ

ਤੋਤਾ ਜੀ ਵਾਪਸ ਆ ਗਏ ਆਪਣੇ ਪੁਰਾਣੇ ਟਿਕਾਣੇ ਵਿੱਚ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend