Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਪੂਰੀ ਪ੍ਰਕਿਰਿਆ ਦੀ ਕਰਵਾਈ ਜਾਂਦੀ ਹੈ ਵੀਡੀਓਗ੍ਰਾਫੀ : ਜ਼ਿਲ੍ਹਾ ਚੋਣ ਅਫਸਰ

Nirmal Pandori by Nirmal Pandori
02/09/2022
in ਪੰਜਾਬ
Reading Time: 1 min read
A A
0
ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਪੂਰੀ ਪ੍ਰਕਿਰਿਆ ਦੀ ਕਰਵਾਈ ਜਾਂਦੀ ਹੈ ਵੀਡੀਓਗ੍ਰਾਫੀ : ਜ਼ਿਲ੍ਹਾ ਚੋਣ ਅਫਸਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਵਿਧਾਨ ਸਭਾ ਹਲਕਾ ਮਹਿਲ ਕਲਾਂ ਅਤੇ ਭਦੌੜ ’ਚ ਪੋਸਟਲ ਬੈਲਟ ਰਾਹੀਂ ਵੋਟਿੰਗ ਮੁਕੰਮਲ
ਬਰਨਾਲਾ, 9 ਫਰਵਰੀ (ਨਿਰਮਲ ਸਿੰਘ ਪੰਡੋਰੀ) : ਜ਼ਿਲ੍ਹਾ ਬਰਨਾਲਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਵਿਚ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਲਈ ਅਪਲਾਈ ਕਰਨ ਵਾਲੇ 80 ਸਾਲ ਤੋਂ ਉਪਰ ਦੇ ਬਜ਼ੁਰਗ ਵੋਟਰਾਂ ਅਤੇ ਦਿਵਿਆਂਗ ਵੋਟਰਾਂ ਦੀ ਗਿਣਤੀ 994 ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਹਰ ਵੋਟਰ ਨੂੰ ਵੋਟ ਪਾਉਣ ਦੀ ਸੁਵਿਧਾ ਦੇਣ ਵਾਸਤੇ ਇਸ ਵਾਰ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਸਹੂਲਤ ਦਿੱਤੀ ਹੈ। ਇਸ ਵਾਸਤੇ ਵੋਟਰਾਂ ਨੇ ਆਪਣੇ ਬੀਐਲਓ ਰਾਹੀਂ 12 ਡੀ ਫਾਰਮ ਭਰਿਆ ਹੈ। ਇਸ ਮਗਰੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਵਾਉਣ ਵਾਸਤੇ ਟੀਮਾਂ ਬਣਾਈਆਂ ਗਈਆਂ ਹਨ, ਜਿਨਾਂ ਵੱਲੋਂ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਂਦੀ ਹੈ। ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਤੇ ਭਦੌੜ ਲਈ ਪੋਸਟਲ ਬੈਲਟ ਰਾਹੀਂ ਵੋਟਿੰਗ ਅੱਜ ਮੁਕੰਮਲ ਹੋ ਗਈ ਹੈ, ਜਦੋਂਕਿ ਬਰਨਾਲਾ ਹਲਕੇ ’ਚ 11 ਫਰਵਰੀ, 12 ਫਰਵਰੀ ਤੇ 14 ਫਰਵਰੀ ਨੂੰ ਹੋਵੇਗੀ। ਉਨਾਂ ਦੱਸਿਆ ਕਿ ਇਸ ਵਾਸਤੇ ਬਣਾਈਆਂ ਟੀਮਾਂ ਵਿਚ ਪ੍ਰੀਜ਼ਾਈਡਿੰਗ ਅਫਸਰ, ਸਹਾਇਕ ਪ੍ਰੀਜ਼ਾਈਡਿੰਗ ਅਫਸਰ, ਕੈਮਰਾਮੈਨ, ਮਾਈਕ੍ਰੋ ਆਬਜ਼ਰਵਰ ਤੇ ਦੋ ਸੁਰੱਖਿਆ ਗਾਰਡ ਹੁੰਦੇ ਹਨ, ਜੋ ਪੋਸਟਲ ਬੈਲਟ ਰਾਹੀਂ ਵੋਟ ਦੀ ਆਪਸ਼ਨ ਅਪਲਾਈ ਕਰਨ ਵਾਲੇ ਵੋਟਰ ਦੇ ਘਰ ਵੋਟ ਪਵਾਉਣ ਲਈ ਜਾਂਦੇ ਹਨ ਤੇ ਇਸ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਂਦੀ ਹੈ। ਉਨਾਂ ਦੱਸਿਆ ਕਿ ਤਿੰਨੇ ਵਿਧਾਨ ਸਭਾ ਹਲਕਿਆਂ ਵਿਚ 80 ਸਾਲ ਤੋਂ ਵੱਧ ਉਮਰ ਦੇ ਅਤੇ ਦਿਵਿਆਂਗ ਵੋਟਰ, ਜਿਨਾਂ ਨੇ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਲਈ ਫਾਰਮ ਭਰਿਆ ਹੈ, ਦੀ ਗਿਣਤੀ 994 ਹੈ। ਇਨਾਂ ਵਿਚੋਂ 847 ਵੋਟਰ 80 ਸਾਲ ਤੋਂ ਵੱਧ ਉਮਰ ਵਾਲੇ ਅਤੇ 147 ਦਿਵਿਆਂਗ ਹਨ। ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਭਦੌੜ ’ਚੋਂ 80 ਸਾਲ ਤੋਂ ਬਜ਼ੁਰਗ 315 ਵੋਟਰ ਅਤੇ ਦਿਵਿਆਂਗ 43 ਹਨ। ਹਲਕਾ ਬਰਨਾਲਾ ਤੋਂ 80 ਸਾਲ ਤੋਂ ਵੱਧ 320 ਅਤੇ ਦਿਵਿਆਂਗ 87 ਹਨ। ਮਹਿਲ ਕਲਾਂ ਹਲਕੇ ਤੋਂ 80 ਸਾਲ ਤੋਂ ਵੱਧ ਵਾਲੇ 212 ਅਤੇ ਦਿਵਿਆਂਗ 17 ਵੋਟਰ ਹਨ, ਜਿਨਾਂ ਨੇ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਲਈ ਅਪਲਾਈ ਕੀਤਾ ਹੈ। ਉਨਾਂ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਲਾ ਵਿਅਕਤੀ ਪੋਲਿੰਗ ਸਟੇਸ਼ਨ ’ਤੇ ਜਾ ਕੇ ਵੋਟ ਨਹੀਂ ਪਾ ਸਕਦਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Previous Post

ਪ੍ਰਵੀਨ ਕੁਮਾਰ ਕਾਲਾ ਨੇ ਝਾੜੂ ਛੱਡ ਕੇ ਫੜ ਲਈ ਤੱਕੜੀ

Next Post

ਜਥੇਦਾਰ ਸਿੰਗਾਰਾ ਸਿੰਘ ਸੇਖਾ ਨੇ ਕੀਤਾ ਕੀਤੂ ਦੀ ਮੱਦਦ ਦਾ ਐਲਾਨ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਜਥੇਦਾਰ ਸਿੰਗਾਰਾ ਸਿੰਘ ਸੇਖਾ ਨੇ ਕੀਤਾ ਕੀਤੂ ਦੀ ਮੱਦਦ ਦਾ ਐਲਾਨ

ਜਥੇਦਾਰ ਸਿੰਗਾਰਾ ਸਿੰਘ ਸੇਖਾ ਨੇ ਕੀਤਾ ਕੀਤੂ ਦੀ ਮੱਦਦ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend