Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਵਤਾਰ ਪੁਰਬ ਸੰਬੰਧੀ ਨਗਰ ਕੀਰਤਨ ਕਰਵਾਇਆ

Nirmal Pandori by Nirmal Pandori
02/14/2022
in ਪੰਜਾਬ
Reading Time: 1 min read
A A
0
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਵਤਾਰ ਪੁਰਬ ਸੰਬੰਧੀ ਨਗਰ ਕੀਰਤਨ ਕਰਵਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 14 ਫਰਵਰੀ (ਨਿਰਮਲ ਸਿੰਘ ਪੰਡੋਰੀ) : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 645ਵੇਂ ਅਵਤਾਰ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਕਮੇਟੀ ਮਹਿਲ ਕਲਾਂ ਅਤੇ ਸਮੂਹ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕਰਵਾਇਆ ਗਿਆ । ਜਿਸ ਵਿੱਚ ਸਰਪੰਚ ਨਾਥ ਸਿੰਘ ਹਮੀਦੀ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਢਾਡੀ ਜਥੇ ਨੇ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਰਾਜ ਸਿੰਘ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪਕਰਦੇ ਹੋਏ ਨਗਰ ਕੀਰਤਨ ਦੇ ਪਿੱਛੇ ਚੱਲ ਕੇ ਪੂਰੇ ਨਗਰ ਦੀ ਪਰਿਕਰਮਾ ਕੀਤੀ। ਸਟੇਜ ਦੀ ਜ਼ਿੰਮੇਵਾਰੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਸ਼ੇਰ ਸਿੰਘ ਅਤੇ ਗਿਆਨੀ ਕਰਮ ਸਿੰਘ ਨੇ ਬਾਖੂਬੀ ਨਿਭਾਈ । ਇਸ ਮੌਕੇ ਦੀਪ ਇੰਟਰਨੈਸ਼ਨਲ ਫੌਜੀ ਬੈਂਡ ਰਾੜਾ ਸਾਹਿਬ ਨੇ ਆਪਣੀ ਬੈਂਡ ਕਲਾ ਦੇ ਜੌਹਰ ਦਿਖਾਏ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਕਮੇਟੀ ਦੇ ਪ੍ਰਧਾਨ ਡਾ. ਅਮਰਜੀਤ ਸਿੰਘ, ਦਰਸ਼ਨ ਸਿੰਘ ਸਾਬਕਾ ਪੰਚ, ਜਗਜੀਤ ਸਿੰਘ ਮਾਹਲ, ਗੁਰਪ੍ਰੀਤ ਸਿੰਘ, ਭੀਮ ਸਿੰਘ, ਤੇਜਿੰਦਰ ਸਿੰਘ, ਭਰਪੂਰ ਸਿੰਘ, ਸਰਪੰਚ ਬਲੌਰ ਸਿੰਘ, ਲਖਵਿੰਦਰ ਸਿੰਘ,ਜੱਗਾ ਸਿੰਘ ਚੋਪੜਾ,ਦੀ ਅਗਵਾਈ ’ਚ ਵੱਡੀ ਗਿਣਤੀ ਨੌਜਵਾਨਾਂ ਨੇ ਪਰਿਕਰਮਾ ਦੌਰਾਨ ਅਨੁਸਾਸ਼ਨ ਅਤੇ ਅਧਿਆਤਮਿਕ ਮਹੌਲ ਕਾਇਮ ਰੱਖਣ ’ਚ ਮੁੱਖ ਭੂਮਿਕਾ ਨਿਭਾਈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਕੇਜਰੀਵਾਲ ਖ਼ੁਦ ਬਣਨਾ ਚਾਹੁੰਦਾ ਹੈ ਪੰਜਾਬ ਦਾ ਮੁੱਖ ਮੰਤਰੀ ,ਅਲਕਾ ਲਾਂਬਾ ਨੇ ਕੇਜਰੀਵਾਲ ’ਤੇ ਲਗਾਏ ਵੱਡੇ ਦੋਸ਼

Next Post

ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਛੋਟੀ ਮੋਟੀ ਗੱਲ ਨਹੀ, ਇਹ ਇਤਿਹਾਸਕ ਫ਼ੈਸਲਾ ਹੈ: ਰਾਹੁਲ ਗਾਂਧੀ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਛੋਟੀ ਮੋਟੀ ਗੱਲ ਨਹੀ, ਇਹ ਇਤਿਹਾਸਕ ਫ਼ੈਸਲਾ ਹੈ: ਰਾਹੁਲ ਗਾਂਧੀ

ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਛੋਟੀ ਮੋਟੀ ਗੱਲ ਨਹੀ, ਇਹ ਇਤਿਹਾਸਕ ਫ਼ੈਸਲਾ ਹੈ: ਰਾਹੁਲ ਗਾਂਧੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend