Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਧਾਨ ਸਭਾ ਹਲਕਾ ਬਰਨਾਲਾ, ਮਹਿਲ ਕਲਾਂ ਤੇ ਭਦੌੜ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਟੇਸ਼ਨਾਂ ’ਤੇ ਭੇਜੀਆਂ

Nirmal Pandori by Nirmal Pandori
02/19/2022
in ਪੰਜਾਬ
Reading Time: 1 min read
A A
0
ਵਿਧਾਨ ਸਭਾ ਹਲਕਾ ਬਰਨਾਲਾ, ਮਹਿਲ ਕਲਾਂ ਤੇ ਭਦੌੜ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਟੇਸ਼ਨਾਂ ’ਤੇ ਭੇਜੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 19 ਫਰਵਰੀ(ਅਵਤਾਰ ਸਿੰਘ ਜੱਸਲ) : ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ 3 ਵਿਧਾਨ ਸਭਾ ਹਲਕਿਆਂ 102-ਭਦੌੜ, 103-ਬਰਨਾਲਾ ਅਤੇ 104-ਮਹਿਲ ਕਲਾਂ ਲਈ ਭਲਕੇ ਹੋਣ ਵਾਲੀਆਂ ਚੋਣਾਂ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਚੋਣਕਾਰ ਅਫ਼ਸਰ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਤਹਿਤ ਤਿੰਨੋਂ ਰਿਟਰਨਿੰਗ ਅਫਸਰਾਂ ਦੀ ਨਿਗਰਾਨੀ ਅਤੇ ਪੁਖਤਾ ਸੁਰੱਖਿਆ ਪ੍ਰਬੰਧਾਂ ਹੇਠ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ ’ਤੇ ਭੇਜੀਆਂ ਗਈਆਂ। ਵਿਧਾਨ ਸਭਾ ਹਲਕਾ ਬਰਨਾਲਾ ਲਈ ਪੋਲਿੰਗ ਪਾਰਟੀਆਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਤੋਂ ਰਿਟਰਨਿੰਗ ਅਫ਼ਸਰ ਵਰਜੀਤ ਵਾਲੀਆ ਨੇ ਬੱਸਾਂ ਰਾਹੀਂ ਵੱਖ-ਵੱਖ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤਾ। ਵਿਧਾਨ ਸਭਾ ਹਲਕਾ ਭਦੌੜ ਲਈ ਤਹਿਸੀਲ ਕੰਪਲੈਕਸ ਤਪਾ ਤੋਂ ਰਿਟਰਨਿੰਗ ਅਫ਼ਸਰ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ। ਵਿਧਾਨ ਸਭਾ ਹਲਕਾ ਮਹਿਲ ਕਲਾਂ ਲਈ ਰਿਟਰਨਿੰਗ ਅਫਸਰੀ ਅਮਿਤ ਬੈਂਬੀ ਨੇ ਪੋਲਿੰਗ ਪਾਰਟੀਆਂ ਨੂੰ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤਾ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨ ਅਤੇ ਵੋਟ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਪਾਉਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Previous Post

ਬਰਨਾਲਾ ਜ਼ਿਲੇ ਦੇ ਤਿੰਨ ਵਿਧਾਨ ਸਭਾ ਹਲਕਿਆਂ ’ਚ ਕੁੱਲ ਵੋਟਰਾਂ ਦੀ ਗਿਣਤੀ

Next Post

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend