Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੇ ਆਗੂਆਂ ਦੇ ਹਲਕਿਆਂ ’ਚ ਕਿੰਨੀਆਂ ਵੋਟਾਂ ਪਈਆਂ.. ਪੜੋ !

Nirmal Pandori by Nirmal Pandori
02/22/2022
in ਪੰਜਾਬ
Reading Time: 1 min read
A A
0
ਵੱਡੇ ਆਗੂਆਂ ਦੇ ਹਲਕਿਆਂ ’ਚ ਕਿੰਨੀਆਂ ਵੋਟਾਂ ਪਈਆਂ.. ਪੜੋ !
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਫਰਵਰੀ (ਨਿਰਮਲ ਸਿੰਘ ਪੰਡੋਰੀ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟ ਫੀਸਦੀ ਦੇ ਅੰਕੜੇ ਜਾਰੀ ਕਰ ਦਿੱਤੇ ਗਏ ਹਨ, ਜਿਸ ਮੁਤਾਬਿਕ ਮਾਝਾ ਅਤੇ ਦੁਆਬਾ ਖੇਤਰ ਵਿੱਚ ਮਾਲਵਾ ਦੇ ਕੁੱਝ ਖ਼ੇਤਰਾਂ ਤੋਂ ਜ਼ਿਆਦਾ ਵੋਟ ਪੲਂੀ ਹੈ। ਮੁੱਖ ਚੋਣ ਅਧਿਕਾਰੀ ਵੱਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਿਕ 117 ਹਲਕਿਆਂ ਵਿੱਚੋਂ 43 ਹਲਕਿਆਂ ’ਚ 75 ਫੀਸਦੀ ਤੋਂ ਜ਼ਿਆਦਾ ਵੋਟ ਪੋਲ ਹੋਈ ਹੈ। ਇਸੇ ਤਰਾਂ 30 ਵਿਧਾਨ ਸਭਾ ਹਲਕਿਆਂ ਵਿੱਚ 70 ਤੋਂ 75 , 30 ਵਿਧਾਨ ਸਭਾ ਹਲਕਿਆਂ ਵਿੱਚ 65 ਤੋਂ 70 , 10 ਹਲਕਿਆਂ ਵਿੱਚ 60 ਤੋਂ 65 ਅਤੇ 4 ਹਲਕਿਆਂ ਵਿੱਚ 55 ਤੋਂ 60 ਫੀਸਦੀ ਵੋਟ ਪੋਲ ਹੋਈ ਹੈ। ਚੰਨੀ ਵਜ਼ਾਰਤ ਦੇ ਚਰਚਿਤ ਮੰਤਰੀ ਰਾਜਾ ਵੜਿੰਗ ਦੇ ਹਲਕੇ ਗਿੱਦੜਬਾਹਾ ’ਚ ਸਭ ਤੋਂ ਵੱਧ 84.93 ਫੀਸਦੀ ਵੋਟ ਪੋਲ ਹੋਈ ਹੈ ਅਤੇ ਅੰਮਿ੍ਰਤਸਰ ਵੈਸਟ ਹਲਕੇ ’ਚ ਸਭ ਤੋਂ ਘੱਟ 55.40 ਫੀਸਦੀ ਵੋਟ ਪੋਲ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਦਿੱਗ਼ਜ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰੇਲੂ ਹਲਕੇ ’ਚ 72. 84 , ਨਵਜੋਤ ਸਿੰਘ ਸਿੰਘ ਸਿੱਧੂ ਬਨਾਮ ਬਿਕਰਮ ਮਜੀਠਾ ਦੇ ਹਲਕੇ ’ਚ 64.05 , ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜੱਦੀ ਹਲਕੇ ਸ੍ਰੀ ਚਮਕੌਰ ਸਾਹਿਬ ’ਚ 74.52 ਅਤੇ ਭਦੌੜ ’ਚ 78.90 , ਸਖਬੀਰ ਸਿੰਘ ਬਾਦਲ ਦੇ ਹਲਕਾ ਜਲਾਲਾਬਾਦ ’ਚ 80 ਫੀਸਦੀ, ਪ੍ਰਕਾਸ਼ ਸਿੰਘ ਬਾਦਲ ਦੇ ਹਲਕਾ ਲੰਬੀ ’ਚ 81.35, ਸਿੱਧੂ ਮੂਸੇਵਾਲਾ ਦੇ ਹਲਕਾ ਮਾਨਸਾ ’ਚ 78.99 , ਬੀਬੀ ਰਜਿੰਦਰ ਕੌਰ ਭੱਠਲ ਬਨਾਮ ਪਰਮਿੰਦਰ ਸਿੰਘ ਢੀਂਡਸਾ ਦੇ ਹਲਕਾ ਲਹਿਰਾ ’ਚ 79.60,ਮੁਸਲਿਮ ਬਹੁ-ਗਿਣਤੀ ਵੋਟਾਂ ਦੇ ਹਲਕੇ ਮਲੇਰਕੋਟਲਾ ’ਚ 78.60 , ਸਿਮਰਨਜੀਤ ਸਿੰਘ ਮਾਨ ਦੇ ਹਲਕੇ ਅਮਰਗੜ ’ਚ 77.98 , ਭਗਵੰਤ ਮਾਨ ਦੇ ਹਲਕਾ ਧੂਰੀ ’ਚ 77.37 ਅਤੇ ਕੈਪਟਨ ਅਮਰਿੰਦਰ ਸਿੰਘ ਦੇ ਹਲਕਾ ਪਟਿਆਲਾ ’ਚ 63.58 ਫੀਸਦੀ ਵੋਟ ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਿਕ ਪੋਲ ਹੋਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ

Next Post

ਨਹਿਰੂ ਯੁਵਾ ਕੇਂਦਰ ਵੱਲੋਂ ਜਲ ਸੰਭਾਲ ਜਾਗਰੂਕਤਾ ਕੈਂਪ ਲਗਾਇਆ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਨਹਿਰੂ ਯੁਵਾ ਕੇਂਦਰ ਵੱਲੋਂ ਜਲ ਸੰਭਾਲ ਜਾਗਰੂਕਤਾ ਕੈਂਪ ਲਗਾਇਆ

ਨਹਿਰੂ ਯੁਵਾ ਕੇਂਦਰ ਵੱਲੋਂ ਜਲ ਸੰਭਾਲ ਜਾਗਰੂਕਤਾ ਕੈਂਪ ਲਗਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend