Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੱਥਾਂ ਨਾਲ ਦਿੱਤੀਆਂ ਮੂੰਹ ਨਾਲ ਖੋਲਣਗੇ ਨਵਜੋਤ ਸਿੰਘ ਸਿੱਧੂ..!

Nirmal Pandori by Nirmal Pandori
02/23/2022
in ਪੰਜਾਬ
Reading Time: 1 min read
A A
0
ਹੱਥਾਂ ਨਾਲ ਦਿੱਤੀਆਂ ਮੂੰਹ ਨਾਲ ਖੋਲਣਗੇ ਨਵਜੋਤ ਸਿੰਘ ਸਿੱਧੂ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 23 ਫਰਵਰੀ(ਨਿਰਮਲ ਸਿੰਘ ਪੰਡੋਰੀ ) : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ‘ਹੱਥਾਂ ਨਾਲ ਦਿੱਤੀਆਂ ਗੰਢਾਂ ਮੂੰਹ’ ਨਾਲ ਖੋਲਣੀਆਂ ਪੈ ਰਹੀਆਂ ਹਨ। ਵਿਧਾਨ ਸਭਾ ਚੋਣਾ ਤੋਂ ਪਹਿਲਾਂ ਕਾਂਗਰਸ ਦੇ ਜਿਨਾਂ ਆਗੂਆਂ ਪ੍ਰਤੀ ਸਿੱਧੂ ਦੀ ਭਾਸ਼ਾ ਵਿਗੜੀ ਰਹੀ ਹੁਣ ਉਨਾਂ ਆਗੂਆਂ ਅਤੇ ਹੋਰ ਆਗੂਆਂ ਨੇ ਸਿੱਧੂ ਨੂੰ ਭਾਸ਼ਾ ਦੀ ਮਰਯਾਦਾ ਰੱਖਣ ਦੀ ਸਲਾਹ ਦੇਣੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸੀ ਸੰਸਦ ਗੁਰਜੀਤ ਸਿੰਘ ਔਜਲਾ ਨੇ ਤਾਂ ਸਿੱਧੂ ਦੀ ਬੋਲਬਾਣੀ ਕਾਰਨ ਵਿਧਾਨ ਸਭਾ ਹਲਕਾ ਅੰਮਿ੍ਰਤਸਰ ਈਸਟ ਤੋਂ ਸਿੱਧੂ ਦੀ ਹਾਰ ਦੇ ਸੰਕੇਤ ਵੀ ਦਿੱਤੇ ਹਨ। ਸ੍ਰੀ ਔਜਲਾ ਨੇ ਸਪੱਸ਼ਟ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਵਰਗੀ ਭਾਸ਼ਾ ਅੱਜ ਕੱਲ ਲੋਕ ਪਸੰਦ ਨਹੀਂ ਕਰਦੇ। ਇੱਕ ਹੋਰ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਵੀ ਸ਼ਰੇਆਮ ਸਿੱਧੂ ਨੂੰ ਆਪਣੀ ਬੋਲੀ ’ਤੇ ਲਗਾਮ ਰੱਖਣ ਦੀ ਸਲਾਹ ਦੇ ਚੁੱਕੇ ਹਨ। ਦੱਸਣਯੋਗ ਹੈ ਕਿ ਸਿੱਧੂ ਦੀ ਮੰਦੀ ਭਾਸ਼ਾ ਕਾਰਨ ਉਸ ਦੇ ਨਿੱਜੀ ਹਲਕੇ ’ਚ ਕਈ ਕਾਂਗਰਸੀ ਆਗੂ ਤੇ ਵਰਕਰਾਂ ਨੇ ਪਾਰਟੀ ਨਾਲੋਂ ਤੋੜ ਵਿਛੋੜਾ ਕਰਕੇ ਚੋਣਾਂ ’ਚ ਸਿੱਧੂ ਦੀ ਡੱਟ ਕੇ ਵਿਰੋਧਤਾ ਕੀਤੀ। ਸਿੱਧੂ ਦੀ ਬੋਲੀ ਕਾਰਨ ਨਾਰਾਜ਼ ਹੋਏ ਆਗੂ ’ਤੇ ਵਰਕਰ ਸੰਸਦ ਰਵਨੀਤ ਸਿੰਘ ਬਿੱਟੂ ਦੇ ਮਨਾਉਣ ਤੇ ਵੀ ਨਹੀਂ ਮੰਨੇ । ਚੇਤੇ ਰਹੇ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਸੰਬੰਧੀ ਗੱਲਬਾਤ ਕਰਦੇ ਹੋਏ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਆਮ ਹੀ ਕੀਤੀ ਜਾਂਦੀ ਰਹੀ ਹੈ। ਚੋਣਾਂ ਕਰਕੇ ਕਾਂਗਰਸੀ ਆਗੂਆਂ ਦੀ ਚੁੱਪ ਸਮਝ ਵਿੱਚ ਆਉਦੀ ਹੈ ਪ੍ਰੰਤੂ ਹੁਣ ਚੋਣਾਂ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਸਿੱਧੂ ਦੀ ਭਾਸ਼ਾ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ। ਸਿਆਸੀ ਗਲਿਆਰਿਆਂ ਵਿੱਚ ਆਮ ਚਰਚਾ ਹੋ ਰਹੀ ਹੈ ਕਿ ਜੇਕਰ ਸਿੱੱਧੂ ਚੋਣ ਹਾਰ ਗਏ ਤਾਂ ਖ਼ੁਦ ਪਾਰਟੀ ਛੱਡ ਦੇਣਗੇ ਅਤੇ ਜੇਕਰ ਜਿੱਤ ਵੀ ਗਏ ਉਨਾਂ ਨੂੰ ਪਾਰਟੀ ਦੇ ਅੰਦਰ ਅਜਿਹੇ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿਹੜੇ ਹਾਲਾਤ ਨਵਜੋਤ ਸਿੰਘ ਸਿੱਧੂ ਨੇ ਕਿਸੇ ਵੇਲੇ ਕੈਪਟਨ ਅਮਰਿੰਦਰ ਸਿੰਘ ਲਈ ਪੈਦਾ ਕੀਤੇ ਸਨ ਅਤੇ ਕੈਪਟਨ ਲਈ ਉਨਾਂ ਹਾਲਾਤਾਂ ਦਾ ਸਿੱਟਾ ਸਭ ਦੇ ਸਾਹਮਣੇ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਸੁਪਰੀਮ ਕੋਰਟ ਦਾ 10ਵੀਂ ਤੇ 12ਵੀਂ ਦੀ ਪ੍ਰੀਖਿਆ ਸੰਸੰਧੀ ਸੁਪਰੀਮ ਫ਼ੈਸਲਾ

Next Post

ਸਿਵਲ ਹਸਪਤਾਲ ’ਚ ਜ਼ੱਚਾ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ
ਪੰਜਾਬ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਸਿਵਲ ਹਸਪਤਾਲ ’ਚ ਜ਼ੱਚਾ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ

ਸਿਵਲ ਹਸਪਤਾਲ ’ਚ ਜ਼ੱਚਾ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend