Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਕ ਵੋਟਰ ਨੇ ਫੁਕਰਪੁਣੇ ‘ਚ ਹੀ ਬਾਂਦਰ ਲੰਡਾ ਕਰਵਾ ਲਿਆ…!

Nirmal Pandori by Nirmal Pandori
02/27/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਇਕ ਵੋਟਰ ਨੇ ਫੁਕਰਪੁਣੇ ‘ਚ ਹੀ ਬਾਂਦਰ ਲੰਡਾ ਕਰਵਾ ਲਿਆ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 27 ਫਰਵਰੀ (ਨਿਰਮਲ ਸਿੰਘ ਪੰਡੋਰੀ)-ਬਰਨਾਲਾ ਪੁਲੀਸ ਵੱਲੋਂ ਇੱਕ ਵਿਅਕਤੀ ਖ਼ਿਲਾਫ਼ ਵੋਟ ਪਾਉਂਦੇ ਸਮੇਂ ਈਵੀਐੱਮ ਮਸ਼ੀਨ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਮਾਮਲੇ ‘ਚ ਮੁਕੱਦਮਾ ਦਰਜ ਕਰਨ ਦੀ ਕਾਰਵਾਈ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਵੀਡੀਓ ਵਾਇਰਲ ਕਰਨ ਵਾਲੇ ਵੋਟਰ ਨੂੰ ਆਪਣਾ ਹੀ ਫੁਕਰਪੁਣਾ ਮਹਿੰਗਾ ਪੈ ਗਿਆ ਜਦ ਰਿਟਰਨਿੰਗ ਆਫੀਸਰ ਦੇ ਪੱਤਰ ਤੋਂ ਬਾਅਦ ਥਾਣਾ ਸਿਟੀ ਪੁਲੀਸ ਨੇ ਉਕਤ ਵੀਡੀਓ ਵਾਇਰਲ ਕਰਨ ਵਾਲੇ ਖਿਲਾਫ ਮੁਕੱਦਮਾ ਦਰਜ ਕੀਤਾ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਵੋਟ ਪਾਉਣ ਦੀ ਪ੍ਰਕਿਰਿਆ ਗੋਪਨੀਅਤਾ ਦੇ ਤਹਿਤ ਆਉਂਦੀ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਾ ਕਾਨੂੰਨੀ ਕਾਰਵਾਈ ਦੇ ਘੇਰੇ ਤਹਿਤ ਆਉਂਦਾ ਹੈ। ਬਹਰਹਾਲ ! ਪੁਲੀਸ ਨੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਉਕਤ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਪ੍ਰੰਤੂ ਸਵਾਲ ਖੜ੍ਹੇ ਹੁੰਦੇ ਹਨ ਕਿ ਅਜਿਹਾ ਸੰਭਵ ਕਿਵੇਂ ਹੋ ਸਕਦਾ ਹੈ ਕਿਉਂਕਿ ਪੋਲਿੰਗ ਸਟੇਸ਼ਨ ਦੇ ਧੁਰ ਅੰਦਰ ਤੱਕ ਮੋਬਾਇਲ ਫੋਨ ਲੈ ਕੇ ਜਾਣਾ ਸਖ਼ਤ ਮਨ੍ਹਾਂ ਹੁੰਦਾ ਹੈ ਫਿਰ ਵੀ ਜੇਕਰ ਕੋਈ ਵੋਟਰ ਸੁਰੱਖਿਆ ਪ੍ਰਬੰਧਾਂ ਨੂੰ ਚਕਮਾ ਦੇ ਕੇ ਮੋਬਾਇਲ ਫੋਨ ਲੈ ਵੀ ਗਿਆ ਤਾਂ ਕੋਈ ਵੋਟਰ ਵੋਟ ਪਾਉਣ ਦੀ ਪ੍ਰਕਿਰਿਆ ਦੀ ਵੀਡੀਓ ਕਿਵੇਂ ਬਣਾ ਸਕਦਾ ਹੈ,ਜਦ ਕਿ ਈਵੀਐੱਮ ਮਸ਼ੀਨ ਦੇ ਬਿਲਕੁਲ ਨੇੜੇ ਪ੍ਰਜ਼ਾਈਡਿੰਗ ਆਫੀਸਰ ਚੋਣ ਅਮਲਾ ਅਤੇ ਵੱਖ ਵੱਖ ਪਾਰਟੀਆਂ ਦੇ ਏਜੰਟ ਵੀ ਬੈਠੇ ਹੁੰਦੇ ਹਨ।ਵੋਟ ਪਾਉਣ ਦੀ ਪ੍ਰਕਿਰਿਆ ਦੀ ਵੀਡੀਓ ਵਾਇਰਲ ਕਰਨ ਵਾਲੇ ਖ਼ਿਲਾਫ਼ ਪੁਲੀਸ ਦੀ ਕਾਰਵਾਈ ਤੋਂ ਬਾਅਦ ਅਜਿਹਾ ਕਰਨ ਵਾਲੇ ਹੋਰ ਵਿਅਕਤੀਆਂ ‘ਚ ਸਹਿਮ ਪਾਇਆ ਜਾ ਰਿਹਾ ਹੈ ਕਿਉਂਕਿ ਅਜਿਹੇ ਕਈ ਹੋਰ ਵੀਡੀਓ ਕਲਿੱਪ ਵੀ ਵਾਇਰਲ ਹੋਏ ਸਨ ਜਿਸ ਵਿੱਚ ਕੋਈ ਵੋਟਰ, ਵੋਟ ਪਾਉਣ ਸਮੇਂ ਵੀਡੀਓ ਬਣਾ ਰਿਹਾ ਹੈ, ਇਹ ਦੱਸਣ ਲਈ ਕਿ ਉਸ ਨੇ ਕਿਸ ਨੂੰ ਵੋਟ ਪਾਈ ਹੈ।ਇਹ ਪ੍ਰਕਿਰਿਆ ਡੂੰਘੀ ਪੜਤਾਲ ਮੰਗਦੀ ਹੈ ਕਿਉਂਕਿ ਇਹ ਕਿਸੇ ਵੋਟਰ ਦੇ ਫੁਕਰਪੁਣੇ ਨਾਲ ਸਬੰਧਤ ਵੀ ਹੋ ਸਕਦੀ ਹੈ ਜਾਂ ਫਿਰ ਵੋਟਾਂ ਦੀ ਖਰੀਦੋ ਫਰੋਖ਼ਤ ਦਾ ਮਾਮਲਾ ਵੀ ਹੋ ਸਕਦਾ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

06/08/2026
Load More
Previous Post

ਕੇਂਦਰ ਬੀਬੀਐਮ ‘ਚੋਂ ਪੰਜਾਬ ਦਾ ਪੱਤਾ ਕਰੇਗਾ ਸਾਫ਼ ..!

Next Post

ਵਿਆਹ ਜੋਗੇ ਕੇ… ਅੜਾਟ ਭੋਗੇ ਕੇ..ਡੀਜ਼ਲ ਜਮ੍ਹਾਂ ਕਰਨ ਦੀ ਲੱਗੀ ਹੋੜ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ ਆਸ-ਪਾਸ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਵਿਆਹ ਜੋਗੇ ਕੇ… ਅੜਾਟ ਭੋਗੇ ਕੇ..ਡੀਜ਼ਲ ਜਮ੍ਹਾਂ ਕਰਨ ਦੀ ਲੱਗੀ ਹੋੜ

ਵਿਆਹ ਜੋਗੇ ਕੇ... ਅੜਾਟ ਭੋਗੇ ਕੇ..ਡੀਜ਼ਲ ਜਮ੍ਹਾਂ ਕਰਨ ਦੀ ਲੱਗੀ ਹੋੜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend