Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਆਹ ਜੋਗੇ ਕੇ… ਅੜਾਟ ਭੋਗੇ ਕੇ..ਡੀਜ਼ਲ ਜਮ੍ਹਾਂ ਕਰਨ ਦੀ ਲੱਗੀ ਹੋੜ

Nirmal Pandori by Nirmal Pandori
02/28/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵਿਆਹ ਜੋਗੇ ਕੇ… ਅੜਾਟ ਭੋਗੇ ਕੇ..ਡੀਜ਼ਲ ਜਮ੍ਹਾਂ ਕਰਨ ਦੀ ਲੱਗੀ ਹੋੜ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 28 ਫਰਵਰੀ (ਨਿਰਮਲ ਸਿੰਘ ਪੰਡੋਰੀ)-ਰੂਸ ਤੇ ਯੂਕਰੇਨ ਯੁੱਧ ਕਾਰਨ ਕੱਚੇ ਤੇਲ ਦੀਆਂ ਕੀਮਤਾਂ ‘ਚ ਹੋ ਰਹੇ ਵਾਧੇ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦੇ ਸੰਕੇਤ ਮਿਲਣ ਕਾਰਨ ਲੋਕਾਂ ਵਿਚ ਪੈਟਰੋਲ ਤੇ ਡੀਜ਼ਲ ਜਮ੍ਹਾਂ ਕਰਨ ਦੀ ਹੋੜ ਲੱਗ ਚੁੱਕੀ ਹੈ ।ਭਾਵੇਂ ਕਿ ਇਨ੍ਹਾਂ ਦਿਨਾਂ ਦੌਰਾਨ ਖੇਤੀ ਦੇ ਕੰਮ ਲਈ ਵੀ ਡੀਜ਼ਲ ਦੀ ਲੋੜ ਨਹੀਂ ਪ੍ਰੰਤੂ ਫਿਰ ਵੀ ਪੈਟਰੋਲ ਪੰਪਾਂ ‘ਤੇ ਟਰੈਕਟਰ-ਟਰਾਲੀਆਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਲੱਗੀਆਂ ਦੇਖੀਆਂ ਜਾ ਸਕਦੀਆਂ ਹਨ।ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ 10 ਰੁਪਏ ਪ੍ਰਤੀ ਲਿਟਰ ਤਕ ਵਾਧਾ ਹੋਣ ਦੀਆਂ ਅਫਵਾਹਾਂ ਤੋਂ ਬਾਅਦ ਲੋਕਾਂ ਨੇ ਡਰੰਮਾਂ ਦੇ ਡਰੰਮ ਭਰਾ ਕੇ ਰੱਖ ਲਏ ਹਨ। ਅੱਠ ਤੋਂ ਦੱਸ ਹਜ਼ਾਰ ਲਿਟਰ ਪ੍ਰਤੀ ਦਿਨ ਖਪਤ ਵਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਖਪਤ ਇਨ੍ਹੀਂ ਦਿਨੀਂ ਵੀਹ ਹਜ਼ਾਰ ਤੋਂ ਉਪਰ ਤੱਕ ਜਾ ਪੁੱਜੀ ਹੈ। ਹਾਲਾਤ ਇਸ ਤਰ੍ਹਾਂ ਦੇ ਬਣਦੇ ਜਾ ਰਹੇ ਹਨ ਕਿ ਯੁੱਧ ਕਾਰਨ ਭਾਵੇਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਵੇ ਜਾਂ ਨਾ ਹੋਵੇ ਪ੍ਰੰਤੂ ਜਮ੍ਹਾਂਖੋਰੀ ਕਾਰਨ ਵਾਧਾ ਜ਼ਰੂਰ ਹੋ ਸਕਦਾ ਹੈ। ਦੂਜੇ ਪਾਸੇ ਸਰਕਾਰ ਵੀ ਇਨ੍ਹਾਂ ਖ਼ਬਰਾਂ ਕਾਰਨ ਚਿੰਤਤ ਹੈ ਅਤੇ ਐਕਸਾਈਜ਼ ਡਿਊਟੀ ‘ਚ ਕਮੀ ਕਰਨ ਦਾ ਮੰਥਨ ਸ਼ੁਰੂ ਹੋ ਚੁੱਕਾ ਹੈ। ਦੂਜੇ ਪਾਸੇ ਅੰਤਰਰਾਸ਼ਟਰੀ ਪੱਧਰ ‘ਤੇ ਯੁੱਧ ਰੋਕਣ ਦੀਆਂ ਕੋਸ਼ਿਸ਼ਾਂ ਵੀ ਤੇਜ਼ ਹੋ ਚੁੱਕੀਆਂ ਹਨ, ਇਹ ਵੀ ਹੋ ਸਕਦਾ ਹੈ ਕਿ ਯੁੱਧ ਤੁਰੰਤ ਬੰਦ ਹੋਣ ਤੋਂ ਬਾਅਦ ਕੀਮਤਾਂ ਵਿੱਚ ਕਮੀ ਹੋ ਜਾਵੇ ਜਾਂ ਹੋਰ ਵਾਧਾ ਨਾ ਹੋਵੇ ਪ੍ਰੰਤੂ ਫਿਰ ਵੀ ਪੰਜਾਬੀ ਦੀ ਕਹਾਵਤ “ਵਿਆਹ ਜੋਗੇ ਕੇ ਅੜਾਟ ਭੋਗੇ ਕੇ” ਅਨੁਸਾਰ ਲੋਕਾਂ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦੀਆਂ ਅਫਵਾਹਾਂ ਕਾਰਨ ਅਫਰਾ-ਤਫਰੀ ਫੈਲੀ ਹੋਈ ਹੈ ਅਤੇ ਲੋਕ ਹਜ਼ਾਰਾਂ ਲਿਟਰ ਡੀਜ਼ਲ ਘਰਾਂ ਵਿੱਚ ਜਮ੍ਹਾਂ ਕਰ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!

ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!

05/15/2026
ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

05/15/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
Load More
Previous Post

ਇਕ ਵੋਟਰ ਨੇ ਫੁਕਰਪੁਣੇ ‘ਚ ਹੀ ਬਾਂਦਰ ਲੰਡਾ ਕਰਵਾ ਲਿਆ…!

Next Post

ਹਿੱਟ ਐਂਡ ਰਨ ਪੀੜਤਾਂ ਦੇ ਵਾਰਸਾਂ ਨੂੰ ਹੁਣ ਮਿਲਣਗੇ 2 ਲੱਖ ਰੁਪਏ.. ਜਾਣੋ ਕਿਵੇਂ..!

Nirmal Pandori

Nirmal Pandori

Related Posts

ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!

by Nirmal Pandori
05/15/2026
ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

by Nirmal Pandori
05/15/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
Load More
Next Post
ਹਿੱਟ ਐਂਡ ਰਨ ਪੀੜਤਾਂ ਦੇ ਵਾਰਸਾਂ ਨੂੰ ਹੁਣ ਮਿਲਣਗੇ 2 ਲੱਖ ਰੁਪਏ.. ਜਾਣੋ ਕਿਵੇਂ..!

ਹਿੱਟ ਐਂਡ ਰਨ ਪੀੜਤਾਂ ਦੇ ਵਾਰਸਾਂ ਨੂੰ ਹੁਣ ਮਿਲਣਗੇ 2 ਲੱਖ ਰੁਪਏ.. ਜਾਣੋ ਕਿਵੇਂ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend