Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਿੱਟ ਐਂਡ ਰਨ ਪੀੜਤਾਂ ਦੇ ਵਾਰਸਾਂ ਨੂੰ ਹੁਣ ਮਿਲਣਗੇ 2 ਲੱਖ ਰੁਪਏ.. ਜਾਣੋ ਕਿਵੇਂ..!

Nirmal Pandori by Nirmal Pandori
02/28/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਹਿੱਟ ਐਂਡ ਰਨ ਪੀੜਤਾਂ ਦੇ ਵਾਰਸਾਂ ਨੂੰ ਹੁਣ ਮਿਲਣਗੇ 2 ਲੱਖ ਰੁਪਏ.. ਜਾਣੋ ਕਿਵੇਂ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 28 ਫਰਵਰੀ (ਨਿਰਮਲ ਸਿੰਘ ਪੰਡੋਰੀ)-ਕੇਂਦਰ ਸਰਕਾਰ ਵੱਲੋਂ ਹਿੱਟ ਐਂਡ ਰਨ ਪੀਡ਼ਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਾਣ ਵਾਲੀ ਮੁਆਵਜ਼ਾ ਰਾਸ਼ੀ ‘ਚ ਅੱਠ ਗੁਣਾ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਨੋਟੀਫਿਕੇਸ਼ਨ ਅਨੁਸਾਰ 1ਅਪ੍ਰੈਲ ਤੋਂ ਹਿੱਟ ਐਂਡ ਰਨ ਪੀਡ਼ਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੋ ਲੱਖ ਰੁਪਏ ਤੱਕ ਮੁਆਵਜ਼ਾ ਦਿੱਤਾ ਜਾਵੇਗਾ ਜਦਕਿ ਇਹ ਰਕਮ ਪਹਿਲਾਂ ਸਿਰਫ਼ 25000 ਰੁਪਏ ਸੀ। ਇਸ ਤੋਂ ਇਲਾਵਾ ਹਿੱਟ ਐਂਡ ਰਨ ਕੇਸਾਂ ਵਿਚ ਗੰਭੀਰ ਰੂਪ ‘ਚ ਜ਼ਖ਼ਮੀ ਹੋਏ ਵਿਅਕਤੀ ਨੂੰ ਮੁਆਵਜ਼ਾ ਰਾਸ਼ੀ ਵੀ 12500 ਰੁਪਏ ਤੋਂ ਵਧਾ ਕੇ 50000 ਰੁਪਏ ਤੱਕ ਦਿੱਤੀ ਜਾਵੇਗੀ। ਮੰਤਰਾਲੇ ਵੱਲੋਂ ਇਸ ਸਕੀਮ ਨੂੰ “ਕੰਪਨਸੇਸ਼ਨ ਟੁੂ ਵਿਕਟਮਜ਼ ਆਫ ਹਿੱਟ ਐਂਡ ਰਨ ਮੋਟਰ ਐਕਸੀਡੈਂਟਸ ਸਕੀਮ 2022″ਦਾ ਨਾਮ ਦਿੱਤਾ ਗਿਆ ਹੈ,ਜੋ 1989 ਦੀ ਪੁਰਾਣੀ ਯੋਜਨਾ ਦੀ ਥਾਂ ਲਵੇਗੀ।ਇਸ ਤੋਂ ਇਲਾਵਾ ਸਰਕਾਰ ਇੱਕ ਮੋਟਰ ਵਹੀਕਲ ਐਕਸੀਡੈਂਟ ਫੰਡ ਵੀ ਕਾਇਮ ਕਰੇਗੀ ਜਿਸ ਵਿੱਚੋਂ ਹਿੱਟ ਐਂਡ ਰਨ ਹਾਦਸਿਆਂ ਦੀ ਸਥਿਤੀ ‘ਚ ਮੁਆਵਜ਼ਾ ਦੇਣ ਅਤੇ ਜ਼ਖ਼ਮੀਆਂ ਨੂੰ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

06/08/2026
Load More
Previous Post

ਵਿਆਹ ਜੋਗੇ ਕੇ… ਅੜਾਟ ਭੋਗੇ ਕੇ..ਡੀਜ਼ਲ ਜਮ੍ਹਾਂ ਕਰਨ ਦੀ ਲੱਗੀ ਹੋੜ

Next Post

ਮਾਤ ਭਾਸ਼ਾ ਦਿਵਸ ਅਤੇ ਸਾਇੰਸ ਸਪਤਾਹ ‘ਤੇ ਕਰਵਾਏ ਵਿੱਦਿਅਕ ਮੁਕਾਬਲੇ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ ਆਸ-ਪਾਸ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਮਾਤ ਭਾਸ਼ਾ ਦਿਵਸ ਅਤੇ ਸਾਇੰਸ ਸਪਤਾਹ ‘ਤੇ ਕਰਵਾਏ ਵਿੱਦਿਅਕ ਮੁਕਾਬਲੇ

ਮਾਤ ਭਾਸ਼ਾ ਦਿਵਸ ਅਤੇ ਸਾਇੰਸ ਸਪਤਾਹ 'ਤੇ ਕਰਵਾਏ ਵਿੱਦਿਅਕ ਮੁਕਾਬਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend