Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਪਿਆਂ ਦੀ ਬੇਕਦਰੀ ਕਰਨ ਵਾਲੀ ਔਲਾਦ ਖ਼ਬਰਦਾਰ…ਬਾ- ਹੁਕਮ ਐਸਡੀਐਮ

Nirmal Pandori by Nirmal Pandori
03/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਾਪਿਆਂ ਦੀ ਬੇਕਦਰੀ ਕਰਨ ਵਾਲੀ ਔਲਾਦ ਖ਼ਬਰਦਾਰ…ਬਾ- ਹੁਕਮ ਐਸਡੀਐਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 1 ਮਾਰਚ (ਨਿਰਮਲ ਸਿੰਘ ਪੰਡੋਰੀ)-ਬਰਨਾਲਾ ਦੇ ਐਸਡੀਐਮ ਨੇ ਆਪਣੀ ਕਿਸਮ ਦੇ ਇੱਕ ਵੱਖਰੇ ਕੇਸ ਵਿੱਚ ਆਪਣੀ ਬਜ਼ੁਰਗ ਮਾਂ ਨੂੰ ਗੁਜ਼ਾਰਾ ਰਾਸ਼ੀ ਨਾ ਦੇਣ ਦੇ ਦੋਸ਼ ਹੇਠ ਇਕ ਪੁੱਤਰ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ। ਐੱਸਡੀਐੱਮ ਸ੍ਰੀ ਵਰਜੀਤ ਵਾਲੀਆ ਨੇ ਜ਼ਿਲ੍ਹੇ ਦੇ ਪਿੰਡ ਕੋਠੇ ਅਕਾਲਗੜ੍ਹ ਦੇ ਇਕ ਵਸਨੀਕ ਨੂੰ ਗ੍ਰਿਫ਼ਤਾਰ ਕਰਨ ਲਈ ਥਾਣਾ ਧਨੌਲਾ ਦੇ ਐੱਸਐੱਚਓ ਨੂੰ ਪੱਤਰ ਲਿਖਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸਡੀਐਮ ਸ੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਮੈਂਟੀਨੈਂਸ ਐਕਟ ਤਹਿਤ ਸੁਣਵਾਈ ਦੌਰਾਨ ਪਿੰਡ ਕੋਠੇ ਅਕਾਲਗੜ੍ਹ ਦੇ ਵਸਨੀਕ ਨੇ ਆਪਣੀ ਬਜ਼ੁਰਗ ਮਾਂ ਨੂੰ 5000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਉਹ 95000 ਰੁਪਏ ਦੀ ਰਕਮ ਦਾ ਭੁਗਤਾਨ ਕਰਨ ਵਿਚ ਅਸਫਲ ਰਿਹਾ,ਜਿਸ ਤੋਂ ਬਾਅਦ ਐਸਡੀਐਮ ਦੀ ਅਦਾਲਤ ਵੱਲੋਂ ਦੋਸ਼ੀ ਵਿਅਕਤੀ ਦੀ ਗ੍ਰਿਫਤਾਰੀ ਲਈ ਥਾਣਾ ਧਨੌਲਾ ਨੂੰ ਹੁਕਮ ਦਿੱਤੇ ਗਏ ਹਨ। ਦੂਜੇ ਪਾਸੇ ਐਸਡੀਐਮ ਦੇ ਹੁਕਮਾਂ ਦੀ ਪੁਸ਼ਟੀ ਕਰਦੇ ਹੋਏ ਥਾਣਾ ਧਨੌਲਾ ਦੇ ਐਸਐਚਓ ਹਰਸਿਮਰਨਜੀਤ ਸਿੰਘ ਨੇ ਕਿਹਾ ਕਿ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿੱਥੇ ਇੱਕ ਪਾਸੇ ਐੱਸਡੀਐਮ ਬਰਨਾਲਾ ਦੇ ਇਸ ਫੈਸਲੇ ਦੀ ਸ਼ਲਾਘਾ ਹੋ ਰਹੀ ਹੈ ਉੱਥੇ ਦੂਜੇ ਪਾਸੇ ਇਹ ਫ਼ੈਸਲਾ ਮਾਪਿਆਂ ਦੀ ਬੇਕਦਰੀ ਕਰਨ ਵਾਲੀ ਔਲਾਦ ਨੂੰ ਖ਼ਬਰਦਾਰ ਵੀ ਕਰਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

06/18/2025
Load More
Previous Post

ਯੂਕਰੇਨ ਚ ਫਸੇ ਹਜ਼ਾਰਾਂ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਿਸ ਲਿਆਉਣ ਦੇ ਅਮਲਾਂ ਨੂੰ ਤੇਜ ਕੀਤਾ ਜਾਵੇ – ਪਸਸਫ

Next Post

ਕੇਂਦਰ ਸਰਕਾਰ ਵੱਲੋਂ ਬੀਬੀਐਮਬੀ ‘ਚੋਂ ਪੰਜਾਬ,ਹਰਿਆਣਾ ਨੂੰ ਬਾਹਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਬੀਕੇਯੂ ਡਕੌਂਦਾ

Nirmal Pandori

Nirmal Pandori

Related Posts

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
Load More
Next Post
ਕੇਂਦਰ ਸਰਕਾਰ ਵੱਲੋਂ ਬੀਬੀਐਮਬੀ  ‘ਚੋਂ ਪੰਜਾਬ,ਹਰਿਆਣਾ ਨੂੰ ਬਾਹਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਬੀਕੇਯੂ ਡਕੌਂਦਾ

ਕੇਂਦਰ ਸਰਕਾਰ ਵੱਲੋਂ ਬੀਬੀਐਮਬੀ 'ਚੋਂ ਪੰਜਾਬ,ਹਰਿਆਣਾ ਨੂੰ ਬਾਹਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਬੀਕੇਯੂ ਡਕੌਂਦਾ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend