Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਰੋੜਪਤੀ ਗਰੀਬ ’ਤੇ ਸੱਚਮੁੱਚ ਦੇ ਗਰੀਬ ਦੀ ਧਮਾਕੇਦਾਰ ਜਿੱਤ

Nirmal Pandori by Nirmal Pandori
03/10/2022
in ਪੰਜਾਬ
Reading Time: 1 min read
A A
0
ਕਰੋੜਪਤੀ ਗਰੀਬ ’ਤੇ ਸੱਚਮੁੱਚ ਦੇ ਗਰੀਬ ਦੀ ਧਮਾਕੇਦਾਰ ਜਿੱਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 10 ਮਾਰਚ (ਨਿਰਮਲ ਸਿੰਘ ਪੰਡੋਰੀ)-ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਤੋਂ ਨਵਾਂ ਇਤਿਹਾਸ ਸਿਰਜਦੇ ਹੋਏ ਆਮ ਆਦਮੀ ਪਾਰਟੀ ਦੇ ਲਾਭ ਸਿੰਘ ਉਗੋਕੇ ਨੇ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਰਾਰੀ ਹਾਰ ਦਿੱਤੀ। ਚੋਣ ਕਮਿਸ਼ਨ ਦੇ ਨਤੀਜਿਆਂ ਅਨੁਸਾਰ ਭਦੌੜ ਵਿਧਾਨ ਸਭਾ ਹਲਕੇ ਤੋਂ ਲਾਭ ਸਿੰਘ ਉਗੋਕੇ ਨੇ 63514 ਕੁੱਲ ਵੋਟਾਂ ਪ੍ਰਾਪਤ ਕੀਤੀਆਂ ਜਦਕਿ ਚਰਨਜੀਤ ਸਿੰਘ ਚੰਨੀ ਨੂੰ 26294 ਵੋਟਾਂ ਮਿਲੀਆਂ,ਇਸ ਤਰਾਂ ਲਾਭ ਸਿੰਘ ਉਗੋਕੇ ਨੇ ਚਰਨਜੀਤ ਸਿੰਘ ਚੰਨੀ ਨੂੰ 37220 ਵੋਟਾਂ ਦੇ ਫਰਕ ਨਾਲ ਹਰਾਇਆ। ਭਦੌੜ ਵਿਧਾਨ ਸਭਾ ਹਲਕੇ ਦਾ ਨਤੀਜਾ ਦੁਨੀਆਂ ਭਰ ‘ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਥੇ ਇੱਕ ਕਰੋੜਪਤੀ ਗਰੀਬ ਨੂੰ ਆਮ ਜਿਹੇ ਘਰ ਦੇ ਸੱਚੀਮੁੱਚੀ ਗਰੀਬ ਨੌਜਵਾਨ ਨੇ ਕਰਾਰੀ ਹਾਰ ਦਿੱਤੀ।ਲਾਭ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਭਦੌੜ ਹਲਕੇ ਦੇ ਵੋਟਰਾਂ ਦਾ ਅਹਿਸਾਨ ਸਾਰੀ ਜ਼ਿੰਦਗੀ ਨਹੀਂ ਚੁਕਾ ਸਕਦੇ।ਉਨਾਂ ਕਿਹਾ ਕਿ ਭਦੌੜ ਹਲਕੇ ਵਿੱਚ ਆਮ ਲੋਕਾਂ ਦੀ ਲੜਾਈ ਪੰਜਾਬ ਨੂੰ ਕਈ ਵਰਿਆਂ ਤੋਂ ਲੁੱਟਣ ਅਤੇ ਕੁੱਟਣ ਵਾਲ਼ਿਆਂ ਨਾਲ ਸੀ ਜਿਸ ਵਿਚ ਲੋਕ ਜੇਤੂ ਹੋਏ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Previous Post

ਬਰਨਾਲਾ ਜ਼ਿਲ੍ਹੇ ਦੇ ਵੋਟਰਾਂ ਨੇ ਤੋੜੀ ਪੁਰਾਣੀ ਸਿਆਸੀ ਰਵਾਇਤ.. !

Next Post

ਕਾਂਗਰਸ ਦੀ ਕਰਾਰੀ ਹਾਰ ’ਤੇ ਕੇਵਲ ਢਿੱਲੋਂ ਦਾ ਤਿੱਖਾ ਪ੍ਰਤੀਕਰਮ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਕਾਂਗਰਸ ਦੀ ਕਰਾਰੀ ਹਾਰ ’ਤੇ ਕੇਵਲ ਢਿੱਲੋਂ ਦਾ ਤਿੱਖਾ ਪ੍ਰਤੀਕਰਮ

ਕਾਂਗਰਸ ਦੀ ਕਰਾਰੀ ਹਾਰ ’ਤੇ ਕੇਵਲ ਢਿੱਲੋਂ ਦਾ ਤਿੱਖਾ ਪ੍ਰਤੀਕਰਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend