Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ.ਹ.ਸ ਮਹਿਲ ਖੁਰਦ ਵਿਖੇ ਮਾਪੇ-ਅਧਿਆਪਕ ਮਿਲਣੀ ਮੌਕੇ ਵਿਦਿਅਕ ਮੇਲਾ ਲਗਾਇਆ

Nirmal Pandori by Nirmal Pandori
03/11/2022
in ਸਿੱਖਿਆ, ਪੰਜਾਬ
Reading Time: 1 min read
A A
0
ਸ.ਹ.ਸ ਮਹਿਲ ਖੁਰਦ ਵਿਖੇ ਮਾਪੇ-ਅਧਿਆਪਕ ਮਿਲਣੀ ਮੌਕੇ ਵਿਦਿਅਕ ਮੇਲਾ ਲਗਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 11 ਮਾਰਚ (ਨਿਰਮਲ ਸਿੰਘ ਪੰਡੋਰੀ) : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ.ਹ.ਸ ਮਹਿਲ ਖੁਰਦ ਵਿਖੇ ਪੀ੍ ਬੋਰਡ ਪੀ੍ਖਿਆ ਦੇ ਨਤੀਜੇ ਦੀ ਕਾਰਜਗਾਰੀ ਦੇ ਮੁਲਾਂਕਣ ਲਈ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦਾ ਮੇਲਾ ਵੀ ਕਰਵਾਇਆ ਗਿਆ, ਜਿਸਦਾ ਉਦਘਾਟਨ ਚੇਅਰਮੈਨ ਜਸਵੰਤ ਸਿੰਘ ਲਾਲੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਸਕੂਲ ਦੇ ਸਬੰਧਿਤ ਵਿਸ਼ਾ ਅਧਿਆਪਕ ਸੀ੍ਮਤੀ ਭੁਪਿੰਦਰ ਕੌਰ ਅਤੇ ਸੀ੍ਮਤੀ ਊਸ਼ਾ ਦੇਵੀ ਨੇ ਆਪਣੇ ਵਿਸ਼ੇ ਨਾਲ ਸਬੰਧਿਤ 50 ਪੋ੍ਜੈਕਟਾਂ ਦੀ ਪ੍ਦਰਸ਼ਨੀ ਲਗਾਈ । ਸਕੂਲ ਦੇ ਹੈੱਡਮਾਸਟਰ ਕੁਲਦੀਪ ਸਿੰਘ ਕਮਲ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੇ ਪੇਪਰਾਂ ਦੀ ਕਾਰਜਗਾਰੀ ਸਾਂਝੀ ਕੀਤੀ। ਇਸ ਮੌਕੇ ਉੱਪ ਜ਼ਿਲਾ ਸਿੱਖਿਆ ਅਫਸਰ ਸੰਕੈਡਰੀ ਸੀ੍ਮਤੀ ਹਰਕੰਵਲਜੀਤ ਕੌਰ ਨੇ ਆਪਣੇ ਸਟਾਫ ਮੈਂਬਰਾਂ ਡੀ ਐੱਮ ਅਮਨਿੰਦਰ ਸਿੰਘ, ਸੀ੍ ਕਮਲ ਸ਼ਰਮਾ ਅਤੇ ਸੀ੍ ਮਹਿੰਦਰਪਾਲ ਨਾਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਨੂੰ ਆਪਣੀ ਕਾਮਯਾਬੀ ਦੀ ਕਹਾਣੀ ਸੁਣਾ ਕੇ ਪ੍ਰੇਰਿਤ ਕੀਤਾ । ਇਸ ਮੌਕੇ ਸਕੂਲ ਕਮੇਟੀ ਦੇ ਉੱਪ ਚੇਅਰਮੈਨ ਸੀ੍ਮਤੀ ਜਸਵੀਰ ਕੌਰ, ਹਰਦੀਪ ਕੌਰ, ਸੀ੍ਮਤੀ ਗੁਰਪੀਤ ਕੌਰ, ਅਧਿਆਪਕ ਦੀਪਕ ਕੁਮਾਰ,੍ ਕਰੁਨ ਬਾਤਿਸ, ਸੀ੍ਮਤੀ ਬਲਵਿੰਦਰ ਕੌਰ ਅਤੇ ਮਿਸ ਮਨਪੀਤ ਸ਼ਰਮਾ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Previous Post

ਹਰਜੀਤ ਗਰੇਵਾਲ ਦੀ ‘ਆਪ’ ਬਿਨਾਂ ਮੰਗੇ ਸਲਾਹ..!

Next Post

ਆਈਜੀ ਪਟਿਆਲਾ ਨੇ ਕੀਤਾ ਬਰਨਾਲਾ ’ਚ ਤਿੰਨ ਥਾਣਿਆਂ ਦੀਆਂ ਨਵੀਂਆਂ ਇਮਾਰਤਾਂ ਦਾ ਉਦਘਾਟਨ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਆਈਜੀ ਪਟਿਆਲਾ ਨੇ ਕੀਤਾ ਬਰਨਾਲਾ ’ਚ ਤਿੰਨ ਥਾਣਿਆਂ ਦੀਆਂ  ਨਵੀਂਆਂ ਇਮਾਰਤਾਂ ਦਾ ਉਦਘਾਟਨ

ਆਈਜੀ ਪਟਿਆਲਾ ਨੇ ਕੀਤਾ ਬਰਨਾਲਾ ’ਚ ਤਿੰਨ ਥਾਣਿਆਂ ਦੀਆਂ ਨਵੀਂਆਂ ਇਮਾਰਤਾਂ ਦਾ ਉਦਘਾਟਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend