Skip to main content

Gee 98News

ਬਰਨਾਲਾ ਸ਼ਹਿਰ ਵਾਸੀਆਂ ਲਈ ਅਤੀ ਜ਼ਰੂਰੀ ਸੂਚਨਾ

ਬਰਨਾਲਾ, 12 ਮਾਰਚ (ਜ਼ੀ98 ਨਿਊਜ਼)-ਐਤਵਾਰ 13 ਮਾਰਚ ਬਰਨਾਲਾ ਸਾਰੇ ਸ਼ਹਿਰ ਦੀ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਰਹੇਗੀ। ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦੁਆਰਾ ਦਿੱਤੀ ਸੂਚਨਾ ਅਨੁਸਾਰ ਜ਼ਰੂਰੀ ਮੁਰੰਮਤ ਕਾਰਨ ਸ਼ਹਿਰ ਦੀ ਸਪਲਾਈ ਬੰਦ ਕੀਤੀ ਜਾਵੇਗੀ। ਸ਼ਹਿਰ ਵਾਸੀਆਂ ਨੂੰ ਬਿਜਲੀ ਸਪਲਾਈ ਨਾ ਹੋਣ ਕਰਕੇ ਆਉਣ ਵਾਲੀ ਕਿਸੇ ਮੁਸ਼ਕਲ ਤੋਂ ਬਚਾਉਣ ਲਈ ਬਿਜਲੀ ਵਿਭਾਗ ਵੱਲੋਂ ਇਹ ਅਗੇਤੀ ਸੂਚਨਾ ਦਿੱਤੀ ਗਈ ਹੈ।

error: Content is protected !!