Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਹਤ ਵਿਭਾਗ ਬਰਨਾਲਾ ਵਲੋਂ ਮੈਡੀਕਲ ਨਸ਼ਾ ਵੇਚਣ ਵਾਲੇ ਵਿਰੁੱਧ ਸਖ਼ਤ ਕਾਰਵਾਈ

Nirmal Pandori by Nirmal Pandori
03/15/2022
in ਸਿਹਤ, ਪੰਜਾਬ
Reading Time: 1 min read
A A
0
ਸਿਹਤ ਵਿਭਾਗ ਬਰਨਾਲਾ ਵਲੋਂ ਮੈਡੀਕਲ ਨਸ਼ਾ ਵੇਚਣ ਵਾਲੇ ਵਿਰੁੱਧ ਸਖ਼ਤ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 15 ਮਾਰਚ (ਨਿਰਮਲ ਸਿੰਘ ਪੰਡੋਰੀ) : ਸਿਹਤ ਵਿਭਾਗ ਬਰਨਾਲਾ ਵੱਲੋਂ ਮੈਡੀਕਲ ਸਟੋਰਾਂ ‘ਤੇ ਵਿਕ ਰਹੇ ਨਸ਼ੇ ਨੂੰ ਰੋਕਣ ਲਈ ਅਹਿਮ ਕਦਮ ਚੁੱਕਦਿਆਂ ਇਕ ਨਕਲੀ ਗਾਹਕ ਬਣਾ ਕੇ ਮੈਡੀਕਲ ਸਟੋਰ ‘ਤੇ ਛਾਪਾਮਾਰੀ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਉੇਨਾਂ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਬੱਸ ਅੱਡੇ ਨਜਦੀਕ ਇਕ ਮੈਡੀਕਲ ਸਟੋਰ ਉਪੱਰ ਗੈਰਕਾਨੂੰਨੀ ਤੌਰ ‘ਤੇ ਮੈਡੀਕਲ ਨਸ਼ੇ ਵਜੋਂ ਵਰਤਿਆ ਜਾਂਦਾ “ਪ੍ਰੀ-ਗਾਬਾਲਿਨ 300 ਐਮ.ਜੀ ਕੈਪਸੂਲ (ਸਿਗਨੇਚਰ) ਬਿਨਾਂ ਕਿਸੇ ਡਾਕਟਰ ਦੇ ਲਿਖੇ ਤੋਂ ਵੇਚਿਆ ਜਾ ਰਿਹਾ ਹੈ।
ਡਾ. ਔਲ਼ਖ ਨੇ ਦੱਸਿਆ ਕਿ ਉਨਾਂ ਤੁਰੰਤ ਐਕਸ਼ਨ ਲੈਂਦਿਆ ਇਕਾਂਤ ਸਿੰਗਲਾ ਡਰੱਗ ਕੰਟਰੋਲ ਅਫ਼ਸਰ ਬਰਨਾਲਾ ਨੂੰ ਹਦਾਇਤ ਕਰਦਿਆ ਇਕ ਨਕਲੀ ਗਾਹਕ ਬਣਾਕੇ ਸਬੰਧਿਤ ਮੈਡੀਕਲ ਸਟੋਰ ‘ਤੇ ਭੇਜਿਆ ਗਿਆ ਜਿੱਥੇ ਡਰੱਗ ਕੰਟਰੋਲ ਅਫ਼ਸਰ ਵੱਲੋਂ ਮੈਡੀਕਲ ਨਸ਼ਾ ਵੇਚਣ ਵਾਲੇ ਦੁਕਾਨ ਮਾਲਕ ਨੂੰ ਰੰਗੇ ਹੱਥੀ ਕਾਬੂ ਕੀਤਾ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਇਸ ਦੌਰਾਨ ਮੈਡੀਕਲ ਸਟੋਰ ਤੋਂ ਦੋ ਪ੍ਰਕਾਰ ਦਾ ਹੋਰ ਸਬ ਸਟੈਂਡਰ ਮੈਡੀਕਲ ਨਸ਼ਾ ਵੀ ਪ੍ਰਾਪਤ ਕੀਤਾ ਗਿਆ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਡਰੱਗ ਐਂਡ ਕਾਸਮੈਟਿਕ ਐਕਟ“ਤਹਿਤ ਸੀਲ ਕਰਕੇ ਸਟੇਟ ਮੈਡੀਕਲ ਲਾਬਾਰਟਰੀ ਖਰੜ ਵਿਖੇ ਭੇਜ ਦਿੱਤਾ ਗਿਆ ਹੈ। ਡਾ. ਔਲ਼ਖ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਗੈਰਕਾਨੂੰਨੀ ਵਿਕ ਰਹੇ ਮੈਡੀਕਲ ਨਸ਼ੇ ਨੂੰ ਰੋਕਣ ਲਈ ਹਮੇਸ਼ਾ ਪਾਬੰਦ ਹੈ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਸਬੰਧੀ ਜਾਣਕਾਰੀ ਦੇਣਾ ਚਾਹੁੰਦਾ ਹੈ ਤਾਂ ਉਸਦੀ ਪਛਾਣ ਬਿਲਕੁਲ ਗੁਪਤ ਰੱਖ ਕੇ ਮੈਡੀਕਲ ਨਸ਼ਾ ਵੇਚਣ ਵਾਲੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Previous Post

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਜੇਲ੍ ਦੀ ਅਚਨਚੇਤ ਚੈਕਿੰਗ

Next Post

ਸਰਕਾਰ ਬਦਲੀ ਤਾਂ ਜਨਾਬ ਵੀ ਕੁਝ ਬਦਲੇ ਜਿਹੇ ਲਗਦੇ ਨੇ .. !

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਸਰਕਾਰ ਬਦਲੀ ਤਾਂ ਜਨਾਬ ਵੀ ਕੁਝ ਬਦਲੇ ਜਿਹੇ ਲਗਦੇ ਨੇ .. !

ਸਰਕਾਰ ਬਦਲੀ ਤਾਂ ਜਨਾਬ ਵੀ ਕੁਝ ਬਦਲੇ ਜਿਹੇ ਲਗਦੇ ਨੇ .. !

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend