Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਜ਼ੂਰੀ ਰਾਗੀਆਂ ਨੇ ਦਿੱਤੀ ਜਥੇਦਾਰ ਨੂੰ ਲਿਖਤੀ ਸਲਾਹ

Nirmal Pandori by Nirmal Pandori
03/17/2022
in ਪੰਜਾਬ
Reading Time: 1 min read
A A
0
ਹਜ਼ੂਰੀ ਰਾਗੀਆਂ ਨੇ ਦਿੱਤੀ ਜਥੇਦਾਰ ਨੂੰ ਲਿਖਤੀ ਸਲਾਹ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 17 ਮਾਰਚ (ਨਿਰਮਲ ਸਿੰਘ ਪੰਡੋਰੀ) : ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਵੀ ਪਿਛਲੇ ਦਿਨੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਸੰਬੰਧੀ ਦਿੱਤੇ ਬਿਆਨ ਉੱਪਰ ਅਫ਼ਸੋਸ ਪ੍ਰਗਟ ਕਰਦੇ ਹੋਏ ਜਥੇਦਾਰ ਨੂੰ ਪੱਖਪਾਤੀ ਬਿਆਨ ਦੇਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ। ਸ਼੍ਰੋਮਣੀ ਰਾਗੀ ਸਭਾ ਦੀ ਇਕੱਤਰਤਾ ਵੱਲੋਂ ਜਥੇਦਾਰ ਨੂੰ ਇੱਕ ਲਿਖਤੀ ਪੱਤਰ ਵੀ ਦਿੱਤਾ ਗਿਆ ਜਿਸ ਵਿੱਚ ਜਥੇਦਾਰ ਵੱਲੋਂ ਸਿੱਖ ਕੌਮ ਸੰਬੰਧੀ ਵਰਤੇ ਸ਼ਬਦਾਂ ਉੱਪਰ ਇਤਰਾਜ਼ ਕੀਤਾ ਗਿਆ ਅਤੇ ਆਹੁਦੇ ਦੀ ਮਾਣਮਰਿਯਾਦਾ ਕਾਇਮ ਰੱਖਣ ਦੀ ਅਪੀਲ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਦੀ ਹਾਰ ਤੋਂ ਬਾਅਦ ਪੰਥ ਨੂੰ ਖ਼ਤਰਾ ਹੋਣ ਸੰਬੰਧੀ ਕੁਝ ਇਤਰਾਜ਼ਯੋਗ ਸ਼ਬਦ ਵਰਤਦੇ ਹੋਏ ਇੱਕ ਬਿਆਨ ਦਿੱਤਾ ਸੀ ਜਿਸ ਦੀ ਦੇਸ਼ ਵਿਦੇਸ਼ ਵਿੱਚ ਨਿਖੇਧੀ ਹੋ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਕਿਸ਼ੋਰ ਅਵਸਥਾ ਸੰਬੰਧੀ ਸਕੂਲਾਂ ਵਿੱਚ ਬੱਚਿਆਂ ਨੂੰ ਸਹੀ ਸੇਧ ਦਿੱਤੀ ਜਾਵੇ-ਜ਼ਿਲ੍ਹਾ ਸਿੱਖਿਆ ਅਫ਼ਸਰ

Next Post

ਭਗਵੰਤ ਮਾਨ ਕੈਬਨਿਟ ਦੇ ਪਹਿਲੇ 10 ਮੰਤਰੀਆਂ ਬਾਰੇ ਜਾਣੋ.. ਪੜ੍ਹੋ ਖ਼ਬਰ…!

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਭਗਵੰਤ ਮਾਨ ਕੈਬਨਿਟ ਦੇ ਪਹਿਲੇ 10 ਮੰਤਰੀਆਂ ਬਾਰੇ ਜਾਣੋ.. ਪੜ੍ਹੋ ਖ਼ਬਰ…!

ਭਗਵੰਤ ਮਾਨ ਕੈਬਨਿਟ ਦੇ ਪਹਿਲੇ 10 ਮੰਤਰੀਆਂ ਬਾਰੇ ਜਾਣੋ.. ਪੜ੍ਹੋ ਖ਼ਬਰ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend