Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਨ ਸਰਕਾਰ ਦਾ ਪਲੇਠਾ ਸੈਸ਼ਨ.. ਲੋਕ ਭਲਾਈ ਸਕੀਮਾਂ ਦੇ ਐਲਾਨਾਂ ਦਾ ਪਿਟਾਰਾ ਖੁੱਲ੍ਹਿਆ

Nirmal Pandori by Nirmal Pandori
03/21/2022
in ਪੰਜਾਬ
Reading Time: 1 min read
A A
0
ਮਾਨ ਸਰਕਾਰ ਦਾ ਪਲੇਠਾ ਸੈਸ਼ਨ.. ਲੋਕ ਭਲਾਈ ਸਕੀਮਾਂ ਦੇ ਐਲਾਨਾਂ ਦਾ ਪਿਟਾਰਾ ਖੁੱਲ੍ਹਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗਡ਼੍ਹ 21 ਮਾਰਚ (ਨਿਰਮਲ ਸਿੰਘ ਪੰਡੋਰੀ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਪਹਿਲੇ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਨ ਦਾ ਹਿੱਸਾ ਲੋਕ ਭਲਾਈ ਸਕੀਮਾਂ ਬਣੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਇਬਾਰਤ ਰਾਜਪਾਲ ਦੇ ਭਾਸ਼ਨ ਦਾ ਮੁੱਖ ਕੇਂਦਰ ਬਿੰਦੂ ਹੈ। ਪੰਜਾਬ ਦੇ ਰਾਜਪਾਲ ਦੇ ਭਾਸ਼ਣ ਰਾਹੀਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡੇ ਐਲਾਨ ਕੀਤੇ ਹਨ। ਇਨ੍ਹਾਂ ਐਲਾਨਾਂ ਵਿਚ ਮੁੱਖ ਤੌਰ ਉਤੇ ਸੂਬੇ ਵਿਚੋਂ ਟਰਾਂਸਪੋਰਟ, ਸ਼ਰਾਬ, ਰੇਤ ਆਦਿ ਮਾਫੀਆ ਖਤਮ ਕਰਨਾ,ਵਿਸ਼ਵ ਪੱਧਰੀ ਕਫਾਇਤੀ ਸਿਹਤ ਸਹੂਲਤਾਂ ਦੇਣ ਦਾ ਐਲਾਨ,ਹਰੇਕ ਨਾਗਰਿਕ ਦਾ ਇਲਾਜ ਮੁਫਤ ਹੋਵੇਗਾ,ਸੂਬੇ ਦੇ ਹਰੇਕ ਨਾਗਰਿਕ ਨੂੰ ਜਾਰੀ ਕੀਤਾ ਜਾਵੇਗਾ ਹੈਲਥ ਕਾਰਡ,
ਸੂਬੇ ਦੇ 16000 ਪਿੰਡ ਅਤੇ ਵਾਰਡ ਕਲੀਨਿਕ ਕੀਤੇ ਜਾਣਗੇ ਸਥਾਪਤ,ਆਊਟਸੋਰਸ ਅਤੇ ਠੇਕਾ ਅਧਿਆਪਕ ਕੀਤੇ ਜਾਣਗੇ ਰੈਗੂਲਰ,
ਅਧਿਆਪਕਾਂ ਦੀਆਂ ਖਾਲ੍ਹੀ ਅਸਾਮੀਆਂ ਰੈਗੂਲਰ ਅਧਾਰ ‘ਤੇ ਭਰੀਆਂ ਜਾਣਗੀਆਂ,ਅਧਿਆਪਕਾਂ ਕੋਲੋਂ ਨਹੀਂ ਲਿਆ ਜਾਵੇਗਾ ਗੈਰ-ਅਧਿਆਪਕੀ ਕੰਮ,ਅਧਿਆਪਕਾਂ ਦੀ ਪਾਰਦਰਸ਼ੀ ਬਦਲੀ ਨੀਤੀ ਬਣੇਗੀ,ਅਧਿਆਪਕਾਂ ਲ਼ਈ ਕੈਸ਼ਲੈਸ ਮੈਡੀਕਲ ਸਹੂਲਤ ਕੀਤੀ ਜਾਵੇਗੀ ਸ਼ੁਰੂ,300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ,ਘਰੇਲੂ ਬਿਜਲੀ ਕੁਨੈਕਸ਼ਨਾਂ ਦੇ ਬਕਾਏ ਮੁਆਫ ਕਰਕੇ ਕੱਟੇ ਕੁਨੈਕਸ਼ਨ ਕੀਤੇ ਜਾਣਗੇ ਬਹਾਲ,ਹਰੇਕ ਕਿਸਾਨ ਨੂੰ ਮਿਲੇਗਾ ਭੌ ਸਿਹਤ ਕਾਰਡ,ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇਣ ਦਾ ਐਲਾਨ,ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਲਈ ਕੀਤੇ ਜਾਣਗੇ ਵੱਡੇ ਸੁਧਾਰ,ਰੁਜ਼ਗਾਰ ਅਤੇ ਕਾਰੋਬਾਰ ਦੇ ਵਿਸ਼ਾਲ ਮੌਕੇ ਪੈਦਾ ਕਰਨ ਦਾ ਕੀਤਾ ਐਲਾਨ,ਉਤਯੋਗਪਤੀਆਂ ਦੀ ਭਲਾਈ ਲਈ ਬਣਾਇਆ ਜਾਵੇਗਾ ਵਿਸ਼ੇਸ਼ ਕਮਿਸ਼ਨ,ਇੰਸਪੈਕਟਰੀ ਰਾਜ ਖਤਮ ਕਰਨ ਦਾ ਐਲਾਨ,ਜਲੰਧਰ ਵਿਖੇ ਕੌਮਾਂਤਰੀ ਹਵਾਈ ਅੱਡਾ ਬਣਾਉਣ ਦਾ ਐਲਾਨ,ਸੂਬੇ ਵਿਚ ਡੋਰਸਟੈਪ ਡਿਲੀਵਰੀ ਸਰਵਸਿਜ਼ ਹੋਵੇਗੀ ਸ਼ੁਰੂ,ਮਹਿਲਾਵਾਂ ਨੂੰ ਹਰੇਕ ਮਹੀਨੇ 1000 ਰੁਪਏ ਦੇਣ ਦਾ ਐਲਾਨ,ਬੇਅਦਬੀ, ਬੰਬ ਧਮਾਕਿਆਂ, ਗੈਂਗਸਟਰਾਂ ਦੇ ਮਾਮਲਿਆਂ ਦੀ ਹੋਵੇਗੀ ਜਾਂਚ,ਵੀਆਈਪੀ ਕਲਚਰ ਹੋਵੇਗਾ ਬੰਦ,
ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀ ਤਨਖਾਹ ਅਤੇ ਪ੍ਰੋਤਸਾਹਨ ਰਾਸ਼ੀ ਦੁੱਗਣੀ ਕਰਨ ਅਤੇ ਟਰਾਂਸਪੋਰਟ ਸੈਕਟਰ ਲਈ ਕਮਿਸ਼ਨ ਬਣਾਉਣ ਦਾ ਐਲਾਨ ਵੀ ਕੀਤਾ ਗਿਆ। ਆਮ ਆਦਮੀ ਪਾਰਟੀ ਵੱਲੋਂ ਸੂਬੇ ਸਿਰ ਚੜ੍ਹੇ 3.50 ਲੱਖ ਕਰੋੜ ਰੁਪਏ ਦੇ ਕਰਜ਼ੇ ਉਪਰ ਵੀ ਚਿੰਤਾ ਪ੍ਰਗਟ ਕੀਤੀ ਗਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Previous Post

ਨਸ਼ੇੜੀ ਨੇ ਮਾਸੂਮ ਦੀ ਪੱਤ ਲੁੱਟੀ, ਪੁਲਿਸ ਨੇ ਕੀਤਾ ਕਾਬੂ

Next Post

‘ਘਰ ਮੇਰੇ ਜੇਠ ਦੀ ਪੁੱਗੇ, ਰਾਂਝਾ ਰੁਲਦੂ ਬੱਕਰੀਆਂ ਚਾਰੇ..!

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
‘ਘਰ ਮੇਰੇ ਜੇਠ ਦੀ ਪੁੱਗੇ, ਰਾਂਝਾ ਰੁਲਦੂ ਬੱਕਰੀਆਂ ਚਾਰੇ..!

‘ਘਰ ਮੇਰੇ ਜੇਠ ਦੀ ਪੁੱਗੇ, ਰਾਂਝਾ ਰੁਲਦੂ ਬੱਕਰੀਆਂ ਚਾਰੇ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend