Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੇਸ਼ ਵਿਆਪੀ ਹੜਤਾਲ ਤਹਿਤ ਵਿਸ਼ਾਲ ਰੋਸ ਮਾਰਚ ਅਤੇ ਰੈਲੀ

Nirmal Pandori by Nirmal Pandori
03/28/2022
in ਪੰਜਾਬ
Reading Time: 1 min read
A A
0
ਦੇਸ਼ ਵਿਆਪੀ ਹੜਤਾਲ ਤਹਿਤ ਵਿਸ਼ਾਲ ਰੋਸ ਮਾਰਚ ਅਤੇ ਰੈਲੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 28 ਮਾਰਚ (ਨਿਰਮਲ ਸਿੰਘ ਪੰਡੋਰੀ) : ਹਿੰਦੋਸਤਾਨ ਪੱਧਰ ਤੇ ਵੱਖ ਵੱਖ ਜਥੇਬੰਦੀਆਂ ਅਤੇ ਫੈਡਰੇਸ਼ਨਾਂ ਦੇ ਸੱਦੇ ਤੇ ਬਰਨਾਲਾ ਜਿਲ੍ਹੇ ਨਾਲ ਸਬੰਧਿਤ ਵੱਖ ਵੱਖ ਜਥੇਬੰਦੀਆਂ ਨੇ ਕਚਹਿਰੀ ਚੌਕ ਤੱਕ ਵਿਸ਼ਾਲ ਰੋਸ ਮਾਰਚ ਤੇ ਰੈਲੀ ਕੀਤੀ ਗਈ। ਇਸ ਰੋਸ ਮਾਰਚ ਦੀ ਅਗਵਾਈ ਅਨਿਲ ਕੁਮਾਰ, ਗੁਰਮੀਤ ਸੁਖਪੁਰਾ, ਹਰਿੰਦਰ ਮੱਲ੍ਹੀਆਂ ਸੰਦੀਪ ਕੌਰ ਪੱਤੀ ਅਤੇ ਮਹਿਮਾ ਸਿੰਘ ਨੇ ਕੀਤੀ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਟਰੇਡ ਯੂਨੀਅਨ ਆਗੂ ਕਰਮਜੀਤ ਸਿੰਘ ਬੀਹਲਾ, ਗੁਰਮੀਤ ਸੁਖਪੁਰਾ, ਹਰਿੰਦਰ ਮੱਲ੍ਹੀਆਂ, ਦਰਸ਼ਨ ਚੀਮਾ ਨੇ ਕਿਹਾ ਕਿ ਅੱਜ ਦੀ ਹੜਤਾਲ ਅਤੇ ਰੋਸ ਪ੍ਰਦਰਸ਼ਨ ਹਿੰਦੋਸਤਾਨ ਪੱਧਰ ਤੇ ਨਿੱਜੀਕਰਨ ਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰਨ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਦੋ ਰੋਜ਼ਾ ਹੜਤਾਲ ਮਾਣ ਭੱਤੇ ਤੇ ਕੰਮ ਕਰਦੀਆਂ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਪੂਰੀ ਤਨਖਾਹ ਦੇਣ, ਕਿਰਤ ਕਾਨੂੰਨ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਵਾਪਿਸ ਲੈਣ ਅਤੇ ਹੋਰ ਕਿਰਤੀ ਲੋਕਾਂ ਦੇ ਖੋਹੇ ਜਾ ਰਹੇ ਹੱਕਾਂ ਦੇ ਵਿਰੋਧ ਵਿੱਚ ਲੋਕ ਨੂੰ ਜਗਾਉਣ ਲਈ ਕੀਤੀ ਜਾ ਰਹੀ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਵਿਨੋਦ ਰਾਣੀ, ਗੁਰਜੰਟ ਸਿੰਘ ਕੈਰੇ, ਕੁਸ਼ਲ ਸਿੰਘੀ, ਬਲਵਿੰਦਰ ਸਿੰਘ ਧਨੇਰ, ਤੇਜਿੰਦਰ ਸਿੰਘ ਤੇਜੀ ਖੁਸ਼ਵਿੰਦਰ ਪਾਲ, ਅੰਮ੍ਰਿਤ ਪਾਲ ਨੇ ਕਿਹਾ ਕਿ ਜਿੰਨ੍ਹੀ ਦੇਰ ਪੁਰਾਣੀ ਪੈਨਸ਼ਨ ਦੀ ਬਹਾਲੀ ਨਹੀਂ ਹੋ ਜਾਂਦੀ, ਮੁਲਾਜ਼ਮ ਵਿਰੋਧੀ ਫੈਸਲੇ ਵਾਪਿਸ ਨਹੀਂ ਲਏ ਜਾਂਦੇ, ਉਨ੍ਹੀਂ ਦੇਰ ਸੰਘਰਸ਼ੀ ਲੋਕ ਚੁੱਪ ਨਹੀਂ ਬੈਠਣਗੇ। ਇਸ ਰੋਸ ਪ੍ਰਦਰਸ਼ਨ ਨੂੰ ਹੋਰਨਾਂ ਤੋਂ ਇਲਾਵਾ ਚਮਕੌਰ ਸਿੰਘ ਕੈਰੇ, ਜਗਵਿੰਦਰ ਪਾਲ ਹੰਡਿਆਇਆ ਆਦਿ ਨੇ ਵੀ ਸੰਬੋਧਨ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਬਰਨਾਲਾ ’ਚ ਇੱਕ ਲੜਕੀ ਨਾਲ ਹੋਇਆ ਗੈਂਗਰੇਪ, ਮਾਮਲਾ ਦਰਜ

Next Post

ਬੱਸ ਅੱਡੇ ਦੇ ਪਖਾਨਿਆਂ ‘ਚ ਮਿਲੀ ਨੌਜਵਾਨ ਦੀ ਲਾਸ਼

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ
ਪੰਜਾਬ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਬੱਸ ਅੱਡੇ ਦੇ ਪਖਾਨਿਆਂ ‘ਚ ਮਿਲੀ ਨੌਜਵਾਨ ਦੀ ਲਾਸ਼

ਬੱਸ ਅੱਡੇ ਦੇ ਪਖਾਨਿਆਂ 'ਚ ਮਿਲੀ ਨੌਜਵਾਨ ਦੀ ਲਾਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend