Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਤੇ ਜਦੋਂ ਵਿਧਾਇਕ ਨੂੰ ਪਾਣੀ ਵਾਲੀ ਟੈਂਕੀ ‘ਤੇ ਚੜ੍ਹਨਾ ਪਿਆ…!

Nirmal Pandori by Nirmal Pandori
03/31/2022
in ਪੰਜਾਬ
Reading Time: 1 min read
A A
0
…ਤੇ ਜਦੋਂ ਵਿਧਾਇਕ ਨੂੰ ਪਾਣੀ ਵਾਲੀ ਟੈਂਕੀ ‘ਤੇ ਚੜ੍ਹਨਾ ਪਿਆ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 31 ਮਾਰਚ — ਥਾਣਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਨਿਹਾਲੂਵਾਲ ਵਿਖੇ ਬੁੱਧਵਾਰ ਸਥਿਤੀ ਉਸ ਵੇਲੇ ਅਜੀਬ ਜਿਹੀ ਪੈਦਾ ਹੋ ਗਈ ਜ਼ਿਆਦਾ ਹਲਕਾ ਵਿਧਾਇਕ ਨੂੰ ਪਾਣੀ ਵਾਲੀ ਟੈਂਕੀ ਉਪਰ ਚਡ਼੍ਹਨਾ ਪਿਆ। ਪ੍ਰਾਪਤ ਵੇਰਵੇ ਅਨੁਸਾਰ ਹਲਕਾ ਵਿਧਾਇਕ ਦੇ ਜੱਦੀ ਪਿੰਡ ਪੰਡੋਰੀ ਦਾ ਇੱਕ ਵਿਅਕਤੀ ਮਲਕੀਤ ਸਿੰਘ ਫ਼ੌਜੀ ਆਪਣੇ ਇੱਕ ਹੋਰ ਸਾਥੀ ਬਸੰਤ ਸਿੰਘ ਗੋਬਿੰਦਗਡ਼੍ਹ ਨੂੰ ਨਾਲ ਲੈ ਕੇ ਨੇੜਲੇ ਪਿੰਡ ਨਿਹਾਲੂਵਾਲ ਦੀ ਪਾਣੀ ਵਾਲੀ ਉੱਚੀ ਟੈਂਕੀ ਉੱਪਰ ਚੜ੍ਹ ਗਿਆ,ਜਦ ਇਸ ਦੀ ਖ਼ਬਰ ਪ੍ਰਸ਼ਾਸਨ ਨੂੰ ਲੱਗੀ ਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਜਿਸ ਤੋਂ ਬਾਅਦ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਟੈਂਕੀ ਉਪਰ ਚੜ੍ਹੇ ਵਿਅਕਤੀਆਂ ਨੂੰ ਹੇਠਾਂ ਉਤਰਨ ਲਈ ਮਨਾਉਣ ਲੱਗੇ। ਪੁਲੀਸ ਥਾਣਾ ਮਹਿਲ ਕਲਾਂ ਦੇ ਐਸਐਚਓ ਗੁਰਮੇਲ ਸਿੰਘ ਖ਼ੁਦ ਪਾਣੀ ਵਾਲੀ ਟੈਂਕੀ ਉਪਰ ਚੜ੍ਹੇ ਅਤੇ ਦੋਵੇਂ ਵਿਅਕਤੀਆਂ ਨੂੰ ਹੇਠਾਂ ਉਤਰਨ ਲਈ ਮਨਾ ਲਿਆ ਪ੍ਰੰਤੂ ਇਸੇ ਦੌਰਾਨ ਹਲਕਾ ਵਿਧਾਇਕ ਵੀ ਮੌਕੇ ‘ਤੇ ਪੁੱਜੇ ਅਤੇ ਖੁਦ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਏ ਅਤੇ ਟੈਂਕੀ ਉਪਰ ਚੜ੍ਹੇ ਦੋਵੇਂ ਵਿਅਕਤੀਆਂ ਨਾਲ ਗੱਲਬਾਤ ਕਰਕੇ ਹੇਠਾਂ ਉਤਰ ਆਏ ਅਤੇ ਦੋਵੇਂ ਵਿਅਕਤੀ ਵੀ ਐਸਐਚਓ ਨਾਲ ਹੇਠਾਂ ਉਤਰ ਆਏ। ਜਾਣਕਾਰੀ ਅਨੁਸਾਰ ਟੈਂਕੀ ਉਪਰ ਚੜ੍ਹੇ ਮਲਕੀਤ ਸਿੰਘ ਵਾਸੀ ਪੰਡੋਰੀ ਅਤੇ ਬਸੰਤ ਸਿੰਘ ਵਾਸੀ ਗੋਬਿੰਦਗੜ੍ਹ ਦਾ ਪਿੰਡ ਨਿਹਾਲੂਵਾਲ ਦੇ ਕਿਸੇ ਵਿਅਕਤੀ ਨਾਲ ਪਿਛਲੇ ਛੇ ਸਾਲ ਤੋਂ ਪੈਸਿਆਂ ਦੇ ਲੈਣ ਦੇਣ ਦਾ ਵਿਵਾਦ ਚਲਿਆ ਆ ਰਿਹਾ ਹੈ ਪ੍ਰੰਤੂ ਪੈਸੇ ਦੇਣ ਵਾਲਾ ਲੰਮੇ ਸਮੇਂ ਤੋਂ ਆਨਾਕਾਨੀ ਕਰ ਰਿਹਾ ਸੀ ਜਿਸ ਨੂੰ ਲੈ ਕੇ ਦੋਵੇਂ ਵਿਅਕਤੀ ਰੋਸ ਵਜੋਂ ਟੈਂਕੀ ਉਪਰ ਚੜ੍ਹ ਗਏ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਖਲਅੰਦਾਜ਼ੀ ਕਰਕੇ ਪੈਸੇ ਦਿਵਾਉਣ ਦੀ ਮੰਗ ਕਰਨ ਲੱਗੇ।ਚਰਚਾ ਇਸ ਗੱਲ ਦੀ ਵੀ ਹੋ ਰਹੀ ਹੈ ਕਿ ਮਲਕੀਤ ਸਿੰਘ ਵਾਸੀ ਪੰਡੋਰੀ ਆਪਣੀ ਸਮੱਸਿਆ ਸਬੰਧੀ ਆਪਣੇ ਹੀ ਪਿੰਡ ਦੇ ਵਿਧਾਇਕ ਨੂੰ ਮਿਲਣ ਦੀ ਬਜਾਏ ਦੂਜੇ ਪਿੰਡ ਦੀ ਪਾਣੀ ਵਾਲੀ ਟੈਂਕੀ ਉਪਰ ਜਾ ਕੇ ਕਿਉਂ ਚੜ੍ਹਿਆ ?

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Previous Post

ਪਤੀ ਨੇ ਪਤਨੀ ਦੇ ਮਾਰਿਆ ਚਾਕੂ, ਗੰਭੀਰ ਜ਼ਖ਼ਮੀ

Next Post

ਪਤਨੀ ਦਾ ਸਸਕਾਰ ਕਰਕੇ ਘਰ ਆਇਆ.. ਪਤੀ ਵੀ ਚੱਲ ਵਸਿਆ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਪਤਨੀ ਦਾ ਸਸਕਾਰ ਕਰਕੇ ਘਰ ਆਇਆ.. ਪਤੀ ਵੀ ਚੱਲ ਵਸਿਆ

ਪਤਨੀ ਦਾ ਸਸਕਾਰ ਕਰਕੇ ਘਰ ਆਇਆ.. ਪਤੀ ਵੀ ਚੱਲ ਵਸਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend