Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਜ਼ੀਫੇ ਸੰਬੰਧੀ ਸਰਟੀਫਿਕੇਟ ਬਣਾਉਣ ਲਈ ਲਗਾਇਆ ਜਾਵੇਗਾ ਦੋ ਰੋਜ਼ਾ ਕੈਂਪ

Nirmal Pandori by Nirmal Pandori
04/01/2022
in ਪੰਜਾਬ
Reading Time: 1 min read
A A
0
ਵਜ਼ੀਫੇ ਸੰਬੰਧੀ ਸਰਟੀਫਿਕੇਟ ਬਣਾਉਣ ਲਈ ਲਗਾਇਆ ਜਾਵੇਗਾ ਦੋ ਰੋਜ਼ਾ ਕੈਂਪ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 1 ਅਪ੍ਰੈਲ (ਅਵਤਾਰ ਸਿੰਘ ਜੱਸਲ) : ਵਿਦਿਆਰਥੀਆਂ ਨੂੰ ਵਜ਼ੀਫੇ ਲਈ ਅਪਲਾਈ ਕਰਨ ਵਾਸਤੇ ਵੱਖ ਵੱਖ ਤਰਾਂ ਦੇ ਸਰਟੀਫਿਕੇਟ ਬਣਾਉਣ ਲਈ ਖਾਸ ਤੌਰ ’ਤੇ ਆਮਦਨ ਸਰਟੀਫਿਕੇਟ ਬਣਾਉਣ ਲਈ ਸਬ ਡਿਵੀਜ਼ਨ ਬਰਨਾਲਾ ਦੇ ਵਿਦਿਆਰਥੀਆਂ ਲਈ 4 ਅਤੇ 5 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੈਂਪ ਲਗਾਏ ਜਾਣਗੇ। ਜਾਣਕਾਰੀ ਦਿੰਦਿਆ ਉਪ ਮੰਡਲ ਮੈਜਿਸਟ੍ਰੇਟ ਵਰਜੀਤ ਵਾਲੀਆ ਨੇ ਦੱਸਿਆ ਕਿ ਇਨਾਂ ਕੈਂਪਾਂ ਸਬੰਧੀ ਤਹਿਸੀਲਦਾਰ ਬਰਨਾਲਾ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਹ ਕੈਂਪ ਮੀਟਿੰਗ ਹਾਲ ਇੰਡੀਅਨ ਰੈੱਡ ਕ੍ਰਾਸ ਸੁਸਾਇਟੀ ਬਰਨਾਲਾ, ਦਫਤਰ ਸਬ ਤਹਿਸੀਲ ਧਨੌਲਾ ਤੇ ਦਫਤਰ ਸਬ ਤਹਿਸੀਲ ਮਹਿਲ ਕਲਾਂ ਵਿਖੇ ਲਾਏ ਜਾਣਗੇ। ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਸਬੰਧਤ ਅਧਿਕਾਰੀ/ਕਰਮਚਾਰੀ ਹਾਜ਼ਰ ਰਹਿਣਗੇ, ਇਸ ਲਈ ਸਬ ਡਿਵੀਜ਼ਨ ਬਰਨਾਲਾ ਨਾਲ ਸਬੰਧਤ ਵਿਦਿਆਰਥੀਆਂ ਇਨਾਂ ਕੈਂਪਾਂ ਦਾ ਪੂਰਾ ਲਾਹਾ ਲੈਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਭਗਵੰਤ ਮਾਨ ਨੇ 15 ਦਿਨਾਂ ‘ਚ ਲਿਆ 3500 ਕਰੋੜ ਦਾ ਕਰਜ਼ਾ

Next Post

ਡਾ. ਤਰਸਪਾਲ ਕੌਰ ਦੀ ਸ਼ਾਹਰਗ ਹੋਈ ਸ਼ਾਹਮੁਖੀ ’ਚ ਲੋਕ ਅਰਪਣ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਡਾ. ਤਰਸਪਾਲ ਕੌਰ ਦੀ ਸ਼ਾਹਰਗ ਹੋਈ ਸ਼ਾਹਮੁਖੀ ’ਚ ਲੋਕ ਅਰਪਣ

ਡਾ. ਤਰਸਪਾਲ ਕੌਰ ਦੀ ਸ਼ਾਹਰਗ ਹੋਈ ਸ਼ਾਹਮੁਖੀ ’ਚ ਲੋਕ ਅਰਪਣ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend