Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਪੁਲਿਸ ਨੇ ਵੱਡਾ ਲੋਹਾ ਚੋਰ ਗਿਰੋਹ ਕੀਤਾ ਕਾਬੂ

Nirmal Pandori by Nirmal Pandori
04/01/2022
in ਪੰਜਾਬ
Reading Time: 1 min read
A A
0
ਬਰਨਾਲਾ ਪੁਲਿਸ ਨੇ ਵੱਡਾ ਲੋਹਾ ਚੋਰ ਗਿਰੋਹ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਉਸਾਰੀ ਅਧੀਨ ਇਮਾਰਤਾਂ ਵਾਲੀ ਜਗਾ ਤੋਂ ਕਰਦੇ ਸਨ ਲੋਹਾ ਚੋਰੀ
ਬਰਨਾਲਾ ,01 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਬਰਨਾਲਾ ਪੁਲਿਸ ਨੇ ਪੇਸ਼ੇਵਰ ਚੋਰਾਂ ਖ਼ਿਲਾਫ਼ ਵੱਡੀ ਸਫ਼ਲਤਾ ਦਰਜ ਕਰਦੇ ਹੋਏ ਇੱਕ ਵੱਡੇ ਲੋਹਾ ਚੋਰ ਗਿਰੋਹ ਨੂੰ ਕਾਬੂ ਕੀਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਸ੍ਰੀ ਅਨਿਲ ਕੁਮਾਰ ਐਸਪੀ ਅਤੇ ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀਆਈਏ ਬਰਨਾਲਾ ਨੇ ਦੱਸਿਆ ਕਿ ਥਾਣਾ ਤਪਾ ਵਿਖੇ 12 ਫਰਵਰੀ 2022 ਨੂੰ ਦਰਜ ਹੋਏ ਚੋਰੀ ਦੇ ਇੱਕ ਮੁਕੱਦਮੇ ਦੀ ਪੜਤਾਲ ਦੌਰਾਨ, ਜਿਸ ਵਿੱਚ ਤਪਾ ਵਿਖੇ ਹਵੇਲੀ ਰੈਸਟੋਰੈਂਟ ਦੀ ਉਸਾਰੀ ਅਧੀਨ ਇਮਾਰਤ ਵਾਲੀ ਜਗਾ ਤੋਂ 11-12 ਫਰਵਰੀ 2022 ਦੀ ਦਰਮਿਆਨੀ ਰਾਤ 10-12 ਨਾਮਲੂਮ ਵਿਅਕਤੀਆਂ ਨੇੇ ਚੌਂਕੀਦਾਰ ਨੂੰ ਡਰਾ ਧਮਕਾ ਕੇ ਕਰੀਬ 35/40 ਕੁਇੰਟਲ ਸਰੀਆ, 32 ਬੋਰੀਆਂ ਸੀਮਿੰਟ, 5 ਚੁਗਾਠਾਂ ਅਤੇ ਚੌਕੀਦਾਰ ਦਾ ਮੋਬਾਇਲ ਫੋਨ ਚੋਰੀ ਕਰਕੇ ਸਾਰਾ ਸਮਾਨ ਆਪਣੇ ਟਰੱਕ/ਕੈਂਟਰ ਵਿੱਚ ਲੋਡ ਕਰਕੇ ਲੈ ਗਏ ਸਨ, ਸੀਆਈਏ ਸਟਾਫ਼ ਦੀ ਟੀਮ ਵੱਲੋਂ ਉਕਤ ਚੋਰ ਗਿਰੋਹ ਦੇ ਮੈਂਬਰ ਦਰਸ਼ਨ ਰਾਮ ਅਤੇ ਅਮਰ ਸਿੰਘ ਵਾਸੀ ਤਹਿਸੀਲ ਖੰਨਾ ਨੂੰ ਕਾਬੂ ਕੀਤਾ ਗਿਆ, ਜਿਨਾਂ ਤੋਂ ਪੁੱਛਗਿੱਛ ਦੌਰਾਨ ਇਸ ਵੱਡੇ ਲੋਹਾ ਚੋਰ ਗਿਰੋਹ ਦੇ ਸਰਗਨਾ ਸੁਭਾਸ ਚੰਦ ਵਾਸੀ ਮੰਡੀ ਗੋਬਿੰਦਗੜ ਸਮੇਤ ਅਤੁਲ ਕੁਮਾਰ ਵਾਸੀ ਜ਼ਿਲਾ ਗੋਡਾ (ਯੂਪੀ), ਪਰਮਿੰਦਰ ਸਿੰਘ ਉਰਫ ਬੱਬੂ ਵਾਸੀ ਖੰਨਾ, ਧਰਮ ਨਾਰਾਇਣ ਮਿਸ਼ਰਾ ਵਾਸੀ ਨਾਰਾਇਣਪੁਰ ਮਿਸ਼ਰਾ (ਯੂਪੀ) ਅਨਿਲ ਕੁਮਾਰ ਉਰਫ ਹਨੀ ਵਾਸੀ ਜ਼ਿਲਾ ਇਲਾਹਾਬਾਦ (ਯੂਪੀ), ਇੰਦਲ ਮਾਹਤੂ ਵਾਸੀ ਜ਼ਿਲਾ ਮੋਤਹਾਰੀ (ਬਿਹਾਰ) ਮਨਪ੍ਰੀਤ ਸਿੰਘ ਤੇ ਸੁਖਵਿੰਦਰ ਸਿੰਘ ਵਾਸੀ ਖੰਨਾ, ਸੁਨੀਲ ਕੁਮਾਰ ਜ਼ਿਲਾ ਇਲਾਹਾਬਾਦ (ਯੂਪੀ), ਸੋਨੂ ਦਿਉ ਵਾਸੀ ਜ਼ਿਲਾ ਪੂਰਬੀ ਸਿੰਭਮ (ਝਾਰਖੰਡ) ਸਚਿਨ ਕੁਮਾਰ ਵਾਸੀ ਜ਼ਿਲਾ ਪਰਾਗਰਾਜ (ਯੂਪੀ), ਰਾਮੇਸ ਕੁਮਾਰ ਵਾਸੀ ਜ਼ਿਲਾ ਪਰਾਗਰਾਜ (ਯੂਪੀ) ਨੂੰ ਕਾਬੂ ਕੀਤਾ ਗਿਆ। ਦੋਸ਼ੀਆਂ ਪਾਸੋ 780 ਕਿਲੋਗ੍ਰਾਮ ਸਰੀਆ, ਇੱਕ ਆਈਸ਼ਰ ਟਰੱਕ , ਇੱਕ ਇਨੋਵਾ ਗੱਡੀ, ਇੱਕ ਸਕੂਟਰੀ, ਇੱਕ ਬਲੈਰੋ ਗੱਡੀ ਅਤੇ 9 ਲੱਖ ਦੀ ਨਗ਼ਦੀ ਬਰਾਮਦ ਕਰਵਾਏ ਗਏ ਹਨ। ਪੁਲਿਸ ਨੇ ਇਸ ਚੋਰ ਗਿਰੋਹ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਚੋਰ ਗਿਰੋਹ ਦੇ ਪਕੜ ਵਿੱਚ ਆਉਣ ਤੋਂ ਬਾਅਦ ਉਸਾਰੀ ਅਧੀਨ ਇਮਾਰਤਾਂ ਵਾਲੀ ਜਗਾ ਤੋਂ ਸਰੀਆ ਅਤੇ ਸੀਮਿੰਟ ਚੋਰੀ ਹੋਣ ਦੀਆਂ ਤਿੰਨ ਹੋਰ ਵੱਡੀਆਂ ਵਾਰਦਾਤਾਂ ਟਰੇਸ ਹੋਈਆਂ ਹਨ, ਜਿਨਾਂ ਦੇ ਵੇਰਵੇ ਦਿੰਦੇ ਹੋਏ ਪੁਲਿਸ ਅਫ਼ਸਰਾਂ ਨੇ ਦੱਸਿਆ ਕਿ ਇਸੇ ਚੋਰ ਗਿਰੋਹ ਨੇ ਮਿਤੀ 20-21 ਜਨਵਰੀ ਦੀ ਰਾਤ ਰਾਮਪੁਰਾ ਜ਼ਿਲਾ ਬਠਿੰਡਾ ਤੋਂ 45 ਕੁਇੰਟਲ ਸਰੀਆ, 2-3 ਮਾਰਚ ਦੀ ਦਰਮਿਆਨੀ ਰਾਤ 85 ਕੁਇੰਟਲ ਸਰੀਆ ਰਾਮਪੁਰਾ ਤੋਂ ਹੀ ਚੋਰੀ ਕੀਤਾ ਸੀ ਜਿਸ ਸੰਬੰਧੀ ਥਾਣਾ ਸਿਟੀ ਰਾਮਪੁਰਾ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਹਨ ਅਤੇ ਇਸ ਤੋਂ ਇਲਾਵਾ ਇਨਾਂ ਦੋਸ਼ੀਆਂ ਨੇ ਹੀ 15-16 ਮਾਰਚ ਦੀ ਦਰਮਿਆਨੀ ਰਾਤ ਕੁਰਾਲੀ ਤੋਂ ਬੱਦੀ ਰੋਡ ਤੋਂ ਕਰੀਬ 15-20 ਟਨ ਚੈਨਰ ਲੋਹਾ ਚੋਰੀ ਕੀਤਾ ਸੀ ਜਿਸ ਸੰਬੰਧੀ ਮੁਕੱਦਮਾ ਥਾਣਾ ਮਜਾਰੀ (ਮੋਹਾਲੀ) ਦਰਜ ਹੈ। ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਅਫ਼ਸਰਾਂ ਨੇ ਦੱਸਿਆ ਕਿ ਉਕਤ ਦੋਸੀਆਂ ਵਿੱਚੋਂ ਸੁਭਾਸ ਕੁਮਾਰ ਦੇ ਖ਼ਿਲਾਫ਼ ਪਹਿਲਾਂ ਹੀ ਪੰਜਾਬ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਹਨ ਅਤੇ ਪਰਮਿੰਦਰ ਸਿੰਘ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਤਿੰਨ ਮੁਕੱਦਮੇ ਦਰਜ ਹਨ। ਇਸ ਤੋਂ ਇਲਾਵਾ ਦੋਸ਼ੀ ਸੁਨੀਲ ਕੁਮਾਰ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ 2 ਮੁਕੱਦਮੇ ਅਤੇ ਦੋਸ਼ੀ ਦਰਸ਼ਨ ਰਾਮ ਦੇ ਖ਼ਿਲਾਫ਼ ਥਾਣਾ ਸਮਰਾਲਾ ਵਿਖੇ ਇੱਕ ਮੁਕੱਕਮਾ ਦਰਜ ਹੈ। ਇਸ ਤਰਾਂ ਬਰਨਾਲਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਲੋਹਾ ਅਤੇ ਸੀਮਿੰਟ ਚੋਰੀ ਕਰਨ ਵਾਲੇ ਚੋਰ ਗਿਰੋਹ ਨੂੰ ਕਾਬੂ ਕਰਕੇ ਵਾਹਵਾ ਖੱਟੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Previous Post

ਡਾ. ਤਰਸਪਾਲ ਕੌਰ ਦੀ ਸ਼ਾਹਰਗ ਹੋਈ ਸ਼ਾਹਮੁਖੀ ’ਚ ਲੋਕ ਅਰਪਣ

Next Post

ਹਰੀਸ਼ ਨਾਇਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਹਰੀਸ਼ ਨਾਇਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

ਹਰੀਸ਼ ਨਾਇਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend