Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਰੀਸ਼ ਨਾਇਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

Nirmal Pandori by Nirmal Pandori
04/01/2022
in ਪੰਜਾਬ
Reading Time: 1 min read
A A
0
ਹਰੀਸ਼ ਨਾਇਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 1 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : 2009 ਬੈਚ ਦੇ ਆਈਏਐਸ ਅਧਿਕਾਰੀ ਸ੍ਰੀ ਹਰੀਸ਼ ਨਾਇਰ ਨੇ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨਾਂ ਨੂੰ ਪੁਲੀਸ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਨੇ ਆਖਿਆ ਕਿ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ ਅਤੇ ਜ਼ਿਲੇ ਵਿੱਚ ਕਣਕ ਦੇ ਖ਼ਰੀਦ ਪ੍ਰਬੰਧ ਸੁਖਾਵੇਂ ਯਕੀਨੀ ਬਣਾਏ ਜਾਣਗੇ ਤਾਂ ਜੋ ਕਿਸੇ ਕਿਸਾਨ ਨੂੰ ਆਪਣੀ ਫ਼ਸਲ ਦੀ ਵਿਕਰੀ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਦੱਸਣਯੋਗ ਹੈ ਕਿ 2009 ਬੈਚ ਦੇ ਆਈਏਐਸ ਅਧਿਕਾਰੀ ਸ੍ਰੀ ਹਰੀਸ਼ ਨਾਇਰ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਮੋਗਾ ਵਜੋਂ ਤਾਇਨਾਤ ਸਨ। ਉਸ ਤੋਂ ਪਹਿਲਾਂ ਉਹ ਵਿਸ਼ੇਸ਼ ਸਕੱਤਰ, ਖੇਤੀਬਾੜੀ, ਪੰਜਾਬ ਸਰਕਾਰ ਸਮੇਤ ਵੱਖ ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਅ ਚੁੱਕੇ ਹਨ। ਡਿਪਟੀ ਕਮਿਸ਼ਨਰ ਨੂੰ ਪੁਲੀਸ ਵੱਲੋਂ ਗਾਰਡ ਆਫ ਆਨਰ ਦੇਣ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬੱਤਰਾ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਰਜੀਤ ਵਾਲੀਆ, ਉਪ ਮੰਡਲ ਮੈਜਿਸਟ੍ਰੇਟ ਤਪਾ ਸ੍ਰੀਮਤੀ ਸਿਮਰਪ੍ਰੀਤ ਕੌਰ, ਐਸਪੀ ਕੁਲਦੀਪ ਸਿੰਘ ਸੋਹੀ ਸਮੇਤ ਵੱਖ ਵੱਖ ਅਧਿਕਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਬਰਨਾਲਾ ਪੁਲਿਸ ਨੇ ਵੱਡਾ ਲੋਹਾ ਚੋਰ ਗਿਰੋਹ ਕੀਤਾ ਕਾਬੂ

Next Post

ਭਾਈ ਨੂਰਾ ਮਾਹੀ ਕਲੱਬ ਨੇ ਸਿੱਧਵਾਂ ਕਲਾਂ ‘ਚ ਕਥਾ-ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਭਾਈ ਨੂਰਾ ਮਾਹੀ ਕਲੱਬ ਨੇ ਸਿੱਧਵਾਂ ਕਲਾਂ ‘ਚ ਕਥਾ-ਕੀਰਤਨ  ਤੇ ਢਾਡੀ ਦਰਬਾਰ ਕਰਵਾਇਆ

ਭਾਈ ਨੂਰਾ ਮਾਹੀ ਕਲੱਬ ਨੇ ਸਿੱਧਵਾਂ ਕਲਾਂ ‘ਚ ਕਥਾ-ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend