Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਈ ਨੂਰਾ ਮਾਹੀ ਕਲੱਬ ਨੇ ਸਿੱਧਵਾਂ ਕਲਾਂ ‘ਚ ਕਥਾ-ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

Nirmal Pandori by Nirmal Pandori
04/02/2022
in ਪੰਜਾਬ
Reading Time: 1 min read
A A
0
ਭਾਈ ਨੂਰਾ ਮਾਹੀ ਕਲੱਬ ਨੇ ਸਿੱਧਵਾਂ ਕਲਾਂ ‘ਚ ਕਥਾ-ਕੀਰਤਨ  ਤੇ ਢਾਡੀ ਦਰਬਾਰ ਕਰਵਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਜਗਰਾਉ, 02 ਅਪ੍ਰੈਲ – : ਨਾਮਵਾਰ ਸਮਾਜ ਸੇਵੀ ਸੰਸਥਾ ਭਾਈ ਨੂਰਾ ਮਾਹੀ ਕਲੱਬ (ਰਜਿ:), ਰਾਏਕੋਟ ਨੇ ਆਪਣੇ ਵੱਲੋਂ ਲੜੀਵਾਰ ਕਰਵਾਏ ਜਾ ਰਹੇ ਧਾਰਮਿਕ ਪ੍ਰੋਗਰਾਮਾਂ ਅਨੁਸਾਰ, ਜ਼ਿਲਾ ਲੁਧਿਆਣਾ ਦੇ ਇਤਿਹਾਸਕ ਪਿੰਡ ਸਿੱਧਵਾਂ ਕਲਾਂ ਵਿਖੇ ਉੱਥੋਂ ਦੇ ਗੁਰਦੁਆਰਾ ਲੰਗਰ ਸਾਹਿਬ ਪਾਤਸ਼ਾਹੀ 6ਵੀਂ ਵਿਖੇ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਸਦਕਾ ਕਥਾ,ਕੀਰਤਨ ਅਤੇ ਢਾਡੀ ਦਰਬਾਰ ਕਰਵਾਇਆ। ਜਿਸ ਵਿੱੱਚ ਸੰਗਤਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਕੇ ਹਰ ਜਸ ਲਾਹਾ ਪ੍ਰਾਪਤ ਕੀਤਾ। ਇਸ ਵਿਸ਼ਾਲ ਧਾਰਮਿਕ ਸਮਾਗਮ ਮੌਕੇ ਭਾਈ ਸੁਖਵਿੰਦਰ ਸਿੰਘ ਗੋਂਦਵਾਲ,ਹਜ਼ੂਰੀ ਰਾਗੀ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ, ਗੋਂਦਵਾਲ(ਰਾਏਕੋਟ) ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਆਪਣੀ ਹਾਜ਼ਰੀ ਲਗਾਈ। ਭਾਈ ਜਸਪਾਲ ਸਿੰਘ “ਤਾਨ“ ਦੇ ਪ੍ਰਸਿੱਧ ਢਾਡੀ ਜੱੱਥੇ ਨੇ ਢਾਡੀ ਵਾਰਾਂ ਪੇਸ਼ ਕੀਤੀਆਂ। ਸਿੱਖ ਪੰਥ ਦੇ ਪ੍ਰਸਿੱਧ ਇੰਟਰਨੈਸ਼ਨਲ ਕਥਾ ਵਾਚਕ ਭਾਈ ਦਰਸ਼ਨ ਸਿੰਘ ਲੰਮਾ ਜੱਟਪੁਰਾ ਵਾਲਿਆਂ ਨੇ ਗੁਰਬਾਣੀ ਅਨੁਸਾਰ ਕਥਾ ਵਖਿਆਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਕਲੱਬ ਵੱਲੋਂ ਸਨਮਾਨਿਤ ਕੀਤਾ ਗਿਆ। ਬਾਕਸਿੰਗ ਖੇਡ ਦੀ ਕੌਮੀ ਪੱਧਰ ਦੀ ਖਿਡਾਰਨ ਤੇ ਪਿੰਡ ਦੀ ਜੰਮਪਲ ਪਵਨਵੀਰ ਕੌਰ ਦਾ ਵਿਸੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਕਲੱਬ ਦੇ ਸਰਪ੍ਰਸਤ ਡਾ.ਕਰਵਿੰਦਰ ਸਿੰਘ ਯੂ.ਕੇ. (ਰਾਏਕੋਟ ਵਾਲੇ) ਦਾ ਗੁਰਦੁਆਰਾ ਕਮੇਟੀ ਵੱਲੋਂ ਕੀਤੇ ਗਏ ਸਨਮਾਨ ਦੀ ਯਾਦਗਾਰੀ ਨਿਸ਼ਾਨੀ ਮਾਸਟਰ ਪ੍ਰੀਤਮ ਬਰਮੀ ਨੇ ਪ੍ਰਾਪਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਲੰਗਰ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਬਹਾਦਰ ਸਿੰਘ,ਸਕੱਤਰ ਰਘਵੀਰ ਸਿੰਘ,ਸਹਾਇਕ ਸਕੱਤਰ ਪ੍ਰੀਤਮ ਸਿੰਘ,ਦਰਸ਼ਨ ਸਿੰਘ ਫੌਜੀ,ਰਣਧੀਰ ਸਿੰਘ,ਜਸਵੀਰ ਸਿੰਘ ਜੱਸੀ,ਕਿਸਾਨ ਯੂਨੀਅਨ (ਡਕੌਂਦਾ)ਦੇ ਬੁਲਾਰੇ ਗੁਰਪ੍ਰੀਤ ਸਿੰਘ ਗੋਪੀ ਸਿੱਧਵਾਂ ਕਲਾਂ,ਜਸਮਿੰਦਰ ਸਿੰਘ ਮਿੱਠਾ, ਭਾਈ ਨੂਰਾ ਮਾਹੀ ਕਲੱਬ ਦੇ ਪ੍ਰਧਾਨ ਮਾਸਟਰ ਪ੍ਰੀਤਮ ਸਿੰਘ ਬਰਮੀ, ਮੀਤ ਪ੍ਰਧਾਨ ਸਾਬਰ ਅਲੀ ਬਰਮੀ ਵੀ ਹਾਜ਼ਰ ਸਨ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

02/12/2026
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

02/12/2026
Load More
Previous Post

ਹਰੀਸ਼ ਨਾਇਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

Next Post

ਵਿਦਿਆਰਥੀਆਂ ਨੇ ਸਰਟੀਫਿਕੇਟਾਂ ਸਬੰਧੀ ਕੈਂਪਾਂ ਦਾ ਲਿਆ ਲਾਹਾ

Nirmal Pandori

Nirmal Pandori

Related Posts

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ
ਪੰਜਾਬ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

by Nirmal Pandori
02/12/2026
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ
ਪੰਜਾਬ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

by Nirmal Pandori
02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ
ਪੰਜਾਬ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

by Nirmal Pandori
02/12/2026
ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ
ਪੰਜਾਬ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

by Nirmal Pandori
02/11/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

by Nirmal Pandori
02/11/2026
ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ
ਪੰਜਾਬ

ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ

by Nirmal Pandori
02/11/2026
Load More
Next Post
ਵਿਦਿਆਰਥੀਆਂ ਨੇ ਸਰਟੀਫਿਕੇਟਾਂ ਸਬੰਧੀ ਕੈਂਪਾਂ ਦਾ ਲਿਆ ਲਾਹਾ

ਵਿਦਿਆਰਥੀਆਂ ਨੇ ਸਰਟੀਫਿਕੇਟਾਂ ਸਬੰਧੀ ਕੈਂਪਾਂ ਦਾ ਲਿਆ ਲਾਹਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

ਵਿਆਹ ਸਮਾਗਮ ‘ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend