Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਦਿਆਰਥੀਆਂ ਨੇ ਸਰਟੀਫਿਕੇਟਾਂ ਸਬੰਧੀ ਕੈਂਪਾਂ ਦਾ ਲਿਆ ਲਾਹਾ

Nirmal Pandori by Nirmal Pandori
04/04/2022
in ਪੰਜਾਬ
Reading Time: 1 min read
A A
0
ਵਿਦਿਆਰਥੀਆਂ ਨੇ ਸਰਟੀਫਿਕੇਟਾਂ ਸਬੰਧੀ ਕੈਂਪਾਂ ਦਾ ਲਿਆ ਲਾਹਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 04 ਅਪ੍ਰੈਲ (ਅਵਤਾਰ ਸਿੰਘ ਜੱਸਲ) : ਵਿਦਿਆਰਥੀਆਂ ਨੂੰ ਵਜ਼ੀਫੇ ਲਈ ਅਪਲਾਈ ਕਰਨ ਵਾਸਤੇ ਵੱਖ ਵੱਖ ਤਰਾਂ ਦੇ ਸਰਟੀਫਿਕੇਟ ਬਣਾਉਣ ਲਈ ਖਾਸ ਤੌਰ ’ਤੇ ਆਮਦਨ ਸਰਟੀਫਿਕੇਟ ਬਣਾਉਣ ਲਈ ਸਬ ਡਿਵੀਜ਼ਨ ਬਰਨਾਲਾ ਦੇ ਵਿਦਿਆਰਥੀਆਂ ਲਈ ਅੱਜ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੈਂਪ ਲਗਾਏ ਗਏ। ਜਾਣਕਾਰੀ ਦਿੰਦਿਆ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਵਰਜੀਤ ਵਾਲੀਆ ਨੇ ਦੱਸਿਆ ਕਿ ਇਹ ਕੈਂਪ ਮੀਟਿੰਗ ਹਾਲ ਇੰਡੀਅਨ ਰੈੱਡ ਕ੍ਰਾਸ ਸੁਸਾਇਟੀ ਬਰਨਾਲਾ, ਦਫਤਰ ਸਬ ਤਹਿਸੀਲ ਧਨੌਲਾ ਤੇ ਦਫਤਰ ਸਬ ਤਹਿਸੀਲ ਮਹਿਲ ਕਲਾਂ ਵਿਖੇ ਲਾਏ ਗਏ। ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਜ਼ੀਫਾ ਸਕੀਮਾਂ ਲਈ ਅਪਲਾਈ ਕਰਨ ਵਾਸਤੇ ਲੋੜੀਂਦੇ ਸਰਟੀਫਿਕੇਟ ਬਣਾਉਣ ਵਾਸਤੇ ਮੁਸ਼ਕਲ ਪੇਸ਼ਲ ਆਉਦੀ ਸੀ। ਇਸ ਲਈ ਇਹ ਸੇਵਾਵਾਂ ਇਕੋ ਛੱਤ ਥੱਲੇ ਮੁਹੱਈਆ ਕਰਾਉਣ ਲਈ ਕੈਂਪ ਲਾਏ ਗਏ, ਜਿਨਾਂ ਦਾ ਵੱਡੀ ਗਿਣਤੀ ਵਿਦਿਆਰਥੀਆਂ ਨੇ ਲਾਹਾ ਲਿਆ। ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਸਬੰਧਤ ਅਧਿਕਾਰੀ/ਕਰਮਚਾਰੀ ਹਾਜ਼ਰ ਰਹੇ। ਉਨਾਂ ਕਿਹਾ ਕਿ ਇਹ ਕੈਂਪ ਭਲਕੇ 5 ਅਪ੍ਰੈਲ ਨੂੰ ਵੀ ਜਾਰੀ ਰਹਿਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Previous Post

ਭਾਈ ਨੂਰਾ ਮਾਹੀ ਕਲੱਬ ਨੇ ਸਿੱਧਵਾਂ ਕਲਾਂ ‘ਚ ਕਥਾ-ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

Next Post

ਦਿਨੇਸ ਜੈਨ ਨੇ ਕੀਤੀ ਕਿਤਾਬਾਂ ਦੇ ਅਦਾਨ-ਪ੍ਰਦਾਨ ਦੀ ਨਿਵੇਕਲੀ
ਪਹਿਲਕਦਮੀ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਦਿਨੇਸ ਜੈਨ ਨੇ ਕੀਤੀ ਕਿਤਾਬਾਂ ਦੇ ਅਦਾਨ-ਪ੍ਰਦਾਨ ਦੀ ਨਿਵੇਕਲੀਪਹਿਲਕਦਮੀ

ਦਿਨੇਸ ਜੈਨ ਨੇ ਕੀਤੀ ਕਿਤਾਬਾਂ ਦੇ ਅਦਾਨ-ਪ੍ਰਦਾਨ ਦੀ ਨਿਵੇਕਲੀ
ਪਹਿਲਕਦਮੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend