Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿਨੇਸ ਜੈਨ ਨੇ ਕੀਤੀ ਕਿਤਾਬਾਂ ਦੇ ਅਦਾਨ-ਪ੍ਰਦਾਨ ਦੀ ਨਿਵੇਕਲੀ
ਪਹਿਲਕਦਮੀ

Nirmal Pandori by Nirmal Pandori
04/04/2022
in ਪੰਜਾਬ
Reading Time: 1 min read
A A
0
ਦਿਨੇਸ ਜੈਨ ਨੇ ਕੀਤੀ ਕਿਤਾਬਾਂ ਦੇ ਅਦਾਨ-ਪ੍ਰਦਾਨ ਦੀ ਨਿਵੇਕਲੀਪਹਿਲਕਦਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 04 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਦੀ ਕਿਤਾਬਾਂ ਦੇ ਮਾਮਲੇ ’ਚ ਲੁੱਟ ਦੇ ਰੌਲੋ-ਰੱਪੇ ਦੌਰਾਨ ਬਰਨਾਲਾ ਸ਼ਹਿਰ ਦੇ ਇੱਕ ਵਿਅਕਤੀ ਨੇ ਮਾਪਿਆਂ ਨੂੰ ਰਾਹਤ ਦੇਣ ਦਾ ਬੀੜਾ ਚੁੱਕਿਆ ਹੈ। ਜਾਣਕਾਰੀ ਅਨੁਸਾਰ ਦਿਨੇਸ ਜੈਨ ਨੇ ਇੱਕ ਨਿਵੇਕਲੀ ਪਹਿਲ ਕੀਤੀ ਹੈ। ਜਿਸ ਤਹਿਤ ਉਹ ਕਿਸੇ ਵੀ ਵਿਦਿਅਰਥੀ ਦੀਆਂ ਪੁਰਾਣੀਆਂ ਕਿਤਾਬਾਂ ਲੈ ਲੈਂਦਾ ਹੈ ਅਤੇ ਉਸ ਨੂੰ ਉਸ ਦੀ ਨਵੀਂ ਕਲਾਸ ਦੀਆਂ ਕਿਤਾਬਾਂ ਦੇ ਦਿੰਦਾ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਦਿਨੇਸ ਜੈਨ ਨੇ ਦੱਸਿਆ ਕਿ ਉਸ ਨੇ ਇਸ ਮਕਸਦ ਲਈ ਸੋਸ਼ਲ ਮੀਡੀਆ ਪਲੈਟਫਾਰਮ ਦੀ ਚੋਣ ਕੀਤੀ ਜਿਸ ਤੋਂ ਬਾਅਦ ਉਸ ਕੋਲ ਕਈ ਕਲਾਸਾਂ ਦੀਆਂ ਕਿਤਾਬਾਂ ਜਮਾਂ ਹੋ ਗਈਆਂ, ਜੋ ਉਸ ਨੇ ਅੱਗੇ ਲੋੜਵੰਦ ਵਿਦਿਅਰਥੀਆਂ ਨੂੰ ਦੇ ਦਿੱਤੀਆਂ ਅਤੇ ਉਨਾਂ ਵਿਦਿਆਰਥੀਆਂ ਦੁਆਰਾ ਦਿੱਤੀਆਂ ਕਿਤਾਬਾਂ ਕਿਸੇ ਹੋਰ ਲੋੜਵੰਦ ਵਿਦਿਆਰਥੀ ਨੂੰ ਦੇ ਦਿੱਤੀਆਂ। ਦਿਨੇਸ ਜੈਨ ਦੀ ਇਸ ਮੁਹਿੰਮ ਵਿੱਚ ਉਸ ਦੀ ਪਤਨੀ ਰੀਤੂ ਜੈਨ ਅਤੇ ਮਿੱਤਰ ਹਰੀਸ ਬਾਂਸਲ , ਹਰੀ ਸਿੰਘ ਚੌਹਾਨ , ਸੌਰਵ ਗਰਗ, ਕੁਲਦੀਪ ਸਿੰਘ ਉਸ ਦਾ ਸਹਿਯੋਗ ਕਰ ਰਹੇ ਹਨ। ਦਿਨੇਸ ਜੈਨ ਨੇ ਇਹ ਮੁਹਿੰਮ ਆਪਣੇ ਘਰ ਤੋਂ ਹੀ ਸ਼ੁਰੂ ਕੀਤੀ ਹੋਈ ਹੈ। ਸ਼ਹਿਰ ਅੰਦਰ ਦਿਨੇਸ ਜੈਨ ਦੇ ਇਹ ਉਦਮ ਦੀ ਸ਼ਲਾਘਾ ਹੋ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਵਿਦਿਆਰਥੀਆਂ ਨੇ ਸਰਟੀਫਿਕੇਟਾਂ ਸਬੰਧੀ ਕੈਂਪਾਂ ਦਾ ਲਿਆ ਲਾਹਾ

Next Post

ਆਗੇ ਆਗੇ ਦੇਖੋ ਹੋਤਾ ਹੈ ਕਿਆ…. ਮਾਮਲਾ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਦਾ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਆਗੇ ਆਗੇ ਦੇਖੋ ਹੋਤਾ ਹੈ ਕਿਆ…. ਮਾਮਲਾ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਦਾ

ਆਗੇ ਆਗੇ ਦੇਖੋ ਹੋਤਾ ਹੈ ਕਿਆ.... ਮਾਮਲਾ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend