Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਰਵਾਨਾ

Nirmal Pandori by Nirmal Pandori
04/09/2022
in ਪੰਜਾਬ
Reading Time: 1 min read
A A
0
ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਰਵਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 09 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਵਿਸਾਖੀ ਦੇ ਪਵਿੱਤਰ ਮੌਕੇ ’ਤੇ ਗੁਆਂਢੀ ਮੁਲਕ ਪਾਕਿਸਤਾਨ ਵਿੱਚ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਬਰਨਾਲਾ ਤੋਂ ਜਥਾ ਰਵਾਨਾ ਹੋਇਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇ ਵਿੱਚ ਸ਼ਾਮਲ ਅਵਤਾਰ ਸਿੰਘ ਪਟਵਾਰੀ ਨੇ ਦੱਸਿਆ ਕਿ ਸਾਹਿਬਜਾਦਾ ਅਜੀਤ ਸਿੰਘ ਨਗਰ ’ਚੋਂ ਰਾਜਿੰਦਰ ਸਿੰਘ ਕਾਨੂੰਗੋ, ਡਾ. ਜਸਵੰਤ ਸਿੰਘ ਢਿੱਲੋਂ ਨਗਰ, ਜੀਤ ਸਿੰਘ ਮਾਸਟਰ, ਬੀਬੀ ਗੁਰਵੀਰ ਸਿੰਘ, ਬੀਬੀ ਬਲਜੀਤ ਕੌਰ, ਬੀਬੀ ਗੁਰਦੇਵ ਕੌਰ ਸਮੇਤ 12 ਸੇਵਕਾਂ ਦਾ ਜਥਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਅਰਦਾਸ ਕਰਕੇ ਸ੍ਰੀ ਅੰਮਿ੍ਤਸਰ ਸਾਹਿਬ ਲਈ ਰਵਾਨਾ ਹੋਇਆ, ਜਿੱਥੋ 12 ਅਪ੍ਰੈਲ ਨੂੰ ਸੰਗਤਾਂ ਇੱਕ ਵੱਡੇ ਜਥੇ ਦੇ ਰੂਪ ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪੰਜਾ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Previous Post

ਰਾਜਨੀਤੀ ਤੇ ਕਾਮੇਡੀ ਦੋ ਅਜਿਹੀਆਂ ਲਾਈਨਾਂ ਹਨ, ਜੋ ਕਿਸੇ ਵੀ ਬਿੰਦੂ ਤੇ ਨਹੀਂ ਮਿਲਦੀਆਂ..!

Next Post

ਪਤਨੀ ਨਾਲ ਤਲਾਕ ਹੋਣ ਤੋਂ ਬਾਅਦ ਜਵਾਈ ਨੇ ਕੀਤਾ ਸੱਸ ਦਾ ਕਤਲ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਪਤਨੀ ਨਾਲ ਤਲਾਕ ਹੋਣ ਤੋਂ ਬਾਅਦ ਜਵਾਈ ਨੇ ਕੀਤਾ ਸੱਸ ਦਾ ਕਤਲ

ਪਤਨੀ ਨਾਲ ਤਲਾਕ ਹੋਣ ਤੋਂ ਬਾਅਦ ਜਵਾਈ ਨੇ ਕੀਤਾ ਸੱਸ ਦਾ ਕਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend