Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਨੇ ਚੰਨੀ ਦੇ ਇੱਕ ਐਲਾਨ ’ਤੇ ਲਗਾਈ ਮੋਹਰ

Nirmal Pandori by Nirmal Pandori
04/12/2022
in ਪੰਜਾਬ
Reading Time: 1 min read
A A
0
ਭਗਵੰਤ ਮਾਨ ਨੇ ਚੰਨੀ ਦੇ ਇੱਕ ਐਲਾਨ ’ਤੇ ਲਗਾਈ ਮੋਹਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸਬ-ਡਵੀਜ਼ਨ ਮਹਿਲ ਕਲਾਂ ਲਈ ਦਿੱਤੀ ਅਸਾਮੀਆਂ ਨੂੰ ਮਨਜ਼ੂਰੀ
ਬਰਨਾਲਾ, 12 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਪਿਛਲੀ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਿੱਜੀ ਦਿਲਚਸਪੀ ਲੈ ਕੇ ਕੀਤੇ ਇੱਕ ਐਲਾਨ ਨੂੰ ਅਮਲੀਜਾਮਾ ਪਹਿਨਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪਿਛਲੀ ਚੰਨੀ ਸਰਕਾਰ ਨੇ ਬਰਨਾਲਾ ਜ਼ਿਲੇ ਦੇ ਕਸਬਾ ਮਹਿਲ ਕਲਾਂ ਨੂੰ ਸਬ-ਡਵੀਜ਼ਨ ਬਣਾਉਣ ਦਾ ਚੋਣਾਂ ਦੇ ਐਲਾਨ ਤੋਂ ਕੁਝ ਦਿਨ ਪਹਿਲਾਂ ਹੀ ਫੈਸਲਾ ਕੀਤਾ ਸੀ। ਚੰਨੀ ਦੇ ਇਸ ਐਲਾਨ ਦਾ ਸਿਹਰਾ ਮਹਿਲ ਕਲਾਂ ਖੇਤਰ ਦੇ ਚੰਨੀ ਨਾਲ ਨਜ਼ਦੀਕੀ ਰੱਖਣ ਵਾਲੇ ਨੌਜਵਾਨ ਆਗੂ ਸੁਸ਼ੀਲ ਕੁਮਾਰ ਬਾਂਸਲ ਦੀ ਭੱਜਦੌੜ ਦੇ ਸਿਰ ਬੰਨਿਆ ਗਿਆ ਸੀ,ਕਿਉਂਕਿ ਸੁਸ਼ੀਲ ਬਾਂਸਲ ਦੀ ਪਹਿਲ ਸਦਕਾ ਹੀ ਸਬ-ਡਵੀਜਨ ਦੇ ਐਲਾਲ ਸੰਬੰਧੀ ਚੰਨੀ ਨੇ ਮਹਿਲ ਕਲਾਂ ਵਿਖੇ ਇੱਕ ਵੱਡੇ ਸਮਾਗਮ ’ਚ ਸ਼ਿਰਕਤ ਕੀਤੀ ਸੀ। ਸੂਬੇ ’ਚ ਸਰਕਾਰ ਬਦਲਣ ਤੋਂ ਬਾਅਦ ਮਹਿਲ ਕਲਾਂ ਸਬ-ਡਵੀਜਨ ਦਾ ਐਲਾਨ ਠੰਡੇ ਬਸਤੇ ਵਿੱਚ ਪੈਣ ਦੀ ਸ਼ੰਕਾ ਜ਼ਾਹਰ ਕੀਤੀ ਜਾ ਰਹੀ ਸੀ, ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਬ-ਡਵੀਜਨ ਮਹਿਲ ਕਲਾਂ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਜਿਸ ਤਹਿਤ ਪੰਜਾਬ ਦੇ ਰਾਜਪਾਲ ਵੱਲੋਂ ਸਬ-ਡਵੀਜ਼ਨ ਮਹਿਲ ਕਲਾਂ ਲਈ ਸਬ-ਡਵੀਜ਼ਨਲ ਮੈਜਿਸਟਰੇਟ ਦੀ ਇੱਕ ਅਸਾਮੀ, ਇੱਕ ਸੁਪਰਡੈਂਟ, 2 ਸੀਨੀਅਰ ਸਹਾਇਕ, 7 ਕਲਰਕ, ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਤਹਿਸੀਲ ਦਫ਼ਤਰ ਲਈ ਇੱਕ ਤਹਿਸੀਲਦਾਰ,ਇੱਕ ਸੀਨੀਅਰ ਸਹਾਇਕ, 11 ਕਲਰਕ, ਇੱਕ ਸਟੈਨੋ ਟਾਇਪਪਿਸਟ ਸਮੇਤ ਖੇਵਟ ਸਟਾਫ਼ ਦੇ ਇੱਕ ਦਫਤਰ ਕਾਨੂੰਗੋ, ਇੱਕ ਸਹਾਇਕ ਦਫਤਰ ਕਾਨੂੰਗੋ,ਇੱਕ ਅੰਕੜਾ ਕਲਰਕ, ਇੱਕ ਬਿੱਲ ਕਲਰਕ ਅਤੇ ਇੱਕ ਫੁਟਕਲ ਕਲਰਕ ਦੀਆਂ ਅਸਾਮੀਆਂ ਦੀ ਰਚਨਾ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ
।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਕਾਂਗਰਸ ਦਾ ਜਾਖੜ ਨੂੰ ਨੋਟਿਸ.. ਕਿਉ ਬੋਲੇ ਅਪਸ਼ਬਦ..!

Next Post

ਹੁਣ ਵਿਦਿਆਰਥੀ ਇੱਕੋ ਸੈਸ਼ਨ ’ਚ ਕਰ ਸਕਣਗੇ ਦੋ ਡਿਗਰੀਆਂ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਹੁਣ ਵਿਦਿਆਰਥੀ ਇੱਕੋ ਸੈਸ਼ਨ ’ਚ ਕਰ ਸਕਣਗੇ ਦੋ ਡਿਗਰੀਆਂ

ਹੁਣ ਵਿਦਿਆਰਥੀ ਇੱਕੋ ਸੈਸ਼ਨ ’ਚ ਕਰ ਸਕਣਗੇ ਦੋ ਡਿਗਰੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend