Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਵਿਦਿਆਰਥੀ ਇੱਕੋ ਸੈਸ਼ਨ ’ਚ ਕਰ ਸਕਣਗੇ ਦੋ ਡਿਗਰੀਆਂ

Nirmal Pandori by Nirmal Pandori
04/12/2022
in ਸਿੱਖਿਆ, ਪੰਜਾਬ
Reading Time: 1 min read
A A
0
ਹੁਣ ਵਿਦਿਆਰਥੀ ਇੱਕੋ ਸੈਸ਼ਨ ’ਚ ਕਰ ਸਕਣਗੇ ਦੋ ਡਿਗਰੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 12 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਯੂਨੀਵਰਸਿਟੀ ਗਰਾਂਟਸ ਕਮਿਸ਼ਨ ਨੇ ਇੱਕ ਵੱਡਾ ਫ਼ੈਸਲਾ ਕੀਤਾ ਹੈ ਜਿਸ ਤਹਿਤ ਹੁਣ ਵਿਦਿਆਰਥੀ ਇੱਕੋ ਹੀ ਸੈਸ਼ਨ ਵਿੱਚ 2 ਵੱਖ ਵੱਖ ਕੋਰਸਾਂ ਦੀਆਂ ਡਿਗਰੀਆਂ ਇੱਕੱਠੀਆਂ ਕਰ ਸਕਣਗੇ। ਯੂਜੀਸੀ ਆਪਣੇ ਇਸ ਫ਼ੈਸਲੇ ਸੰਬੰਧੀ ਸੈਸ਼ਨ 2022-23 ਲਈ ਰੈਗੂਲੇਸ਼ਨ ਜਾਰੀ ਕਰੇਗਾ। ਯੂਜੀਸੀ ਅਨੁਸਾਰ ਯੂਨੀਵਰਸਿਟੀਆਂ ਇਸੇ ਸੈਸ਼ਨ ਤੋਂ ਇਹ ਨਵੀਂ ਵਿਵਸਥਾ ਲਾਗੂ ਕਰ ਸਕਦੀਆਂ ਹਨ। ਇਨਾਂ ਨਵੇਂ ਨਿਯਮਾਂ ਅਨੁਸਾਰ ਵਿਦਿਆਰਥੀ ਦੋਵੇਂ ਕੋਰਸ ਇੱਕੋ ਯੂਨੀਵਰਸਿਟੀ ਤੋਂ ਕਰ ਸਕਦੇ ਹਨ ਜਾਂ ਦੋ ਵੱਖ-ਵੱਖ ਯੂਨੀਵਰਸਿਟੀਆਂ ਤੋਂ ਵੀ ਕਰ ਸਕਦੇ ਹਨ। ਇੱਥੋ ਤੱਕ ਕਿ ਵਿਦਿਆਰਥੀ ਇੱਕ ਕੋਰਸ ਆਪਣੇ ਦੇਸ਼ ਦੀ ਯੂੁਨੀਵਰਸਿਟੀ ਅਤੇ ਦੂਜਾ ਕੋਰਸ ਵਿਦੇਸ਼ ਦੀ ਯੂਨੀਵਰਸਿਟੀ ਤੋਂ ਵੀ ਕਰ ਸਕਦੇ ਹਨ। ਇਸ ਤੋਂ ਇਲਾਵਾ ਦੇਸ਼ ਦੇ ਚੌਟੀ ਦੇ ਕਾਲਜ ਯੂਜੀਸੀ ਤੋਂ ਆਗਿਆ ਲੈਣ ਤੋ ਬਿਨਾਂ ਹੀ ਆਨਲਾਈਨ ਕੋਰਸ ਸ਼ੁਰੂ ਕਰ ਸਕਣਗੇ। ਇਸ ਸੰਬੰਧੀ ਵੀ ਯੂਜੀਸੀ ਨੇ ਓਪਨ ਐਂਡ ਡਿਸਟੈਂਸ ਲਰਨਿੰਗ ਪ੍ਰੋਗਰਾਮ ਅਤੇ ਆਨਲਾਈਨ ਕੋਰਸ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਭਗਵੰਤ ਮਾਨ ਨੇ ਚੰਨੀ ਦੇ ਇੱਕ ਐਲਾਨ ’ਤੇ ਲਗਾਈ ਮੋਹਰ

Next Post

ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਮੰਤਰੀ ਨੂੰ ਦੱਸੀਆਂ ਮੰਗਾਂ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਮੰਤਰੀ ਨੂੰ ਦੱਸੀਆਂ ਮੰਗਾਂ

ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਮੰਤਰੀ ਨੂੰ ਦੱਸੀਆਂ ਮੰਗਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend