Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਂਦਰ ਨੇ ਪੰਜਾਬ ਦੀ ਬਾਂਹ ਮਰੋੜ ਕੇ ਮਨਵਾਈ ਆਪਣੀ ਸ਼ਰਤ

Nirmal Pandori by Nirmal Pandori
04/13/2022
in ਪੰਜਾਬ
Reading Time: 1 min read
A A
0
ਕੇਂਦਰ ਨੇ ਪੰਜਾਬ ਦੀ ਬਾਂਹ ਮਰੋੜ ਕੇ ਮਨਵਾਈ ਆਪਣੀ ਸ਼ਰਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 13 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪੇਂਡੂ ਵਿਕਾਸ ਫੰਡ ਦਾ 1100 ਕਰੋੜ ਰੁਪਏ ਰੋਕਣ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਦਿਹਾਤੀ ਵਿਕਾਸ ਫੰਡ ਐਕਟ ਵਿੱਚ ਸੋਧ ਕਰਨ ਦਾ ਫ਼ੈਸਲਾ ਕੀਤਾ ਹੈ। ਚੇਤੇ ਰਹੇ ਕਿ ਕੇਂਦਰ ਸਰਕਾਰ ਨੇ ਇਹ ਕਹਿੰਦੇ ਹੋਏ ਪੰਜਾਬ ਦਾ 1100 ਕਰੋੜ ਰੁਪਏ ਫੰਡ ਰੋਕ ਲਿਆ ਸੀ ਕਿ ‘‘ਇਹ ਪੈਸਾ ਖ਼ਰੀਦ ਕੇਂਦਰਾਂ ਦੇ ਵਿਕਾਸ ਤੋਂ ਇਲਾਵਾ ਹੋਰ ਕੰਮਾਂ ਉੱਪਰ ਖ਼ਰਚ ਨਾ ਹੋਵੇ’’। ਕੈਪਟਨ ਸਰਕਾਰ ਮੌਕੇ ਵੀ ਕੇਂਦਰ ਸਰਕਾਰ ਨੇ ਲੱਗਭੱਗ 1200 ਕਰੋੜ ਰੁਪਏ ਦਾ ਫੰਡ ਰੋਕ ਲਿਆ ਸੀ ਪ੍ਰੰਤੂ ਦਿਹਾਤੀ ਵਿਕਾਸ ਫੰਡ ਐਕਟ ਵਿੱਚ ਸੋਧ ਦੀ ਸ਼ਰਤ ਲਾਉਦੇ ਹੋਏ ਇਹ ਪੈਸਾ ਜਾਰੀ ਕੀਤਾ ਸੀ। ਹੁਣ ਭਗਵੰਤ ਮਾਨ ਸਰਕਾਰ ਨੇ ਕੇਂਦਰ ਦੀ ਸ਼ਰਤ ਮੰਨਦੇ ਹੋਏ ਦਿਹਾਤੀ ਵਿਕਾਸ ਫੰਡ ਸੋਧ ਐਕਟ ਲਿਆਂਦਾ ਹੈ। ਕੇਂਦਰ ਦੀ ਪੰਜਾਬ ਪ੍ਰਤੀ ਇਹ ਫੰਡ ਖ਼ਰਚਣ ਦੇ ਮਾਮਲੇ ’ਚ ਧਾਰਨ ਕੀਤੀ ਨੀਤੀ ਨੂੰ ‘‘ਬਾਂਹ ਮਰੋੜਨ’’ ਦੀ ਨੀਤੀ ਮੰਨਿਆ ਜਾ ਰਿਹਾ ਹੈ, ਪਰ ਪੰਜਾਬ ਦੇ ਮਾੜੇ ਆਰਥਿਕ ਹਾਲਾਤਾਂ ਦੇ ਮੱਦੇਨਜ਼ਰ ਆਪਣੇ ਮਰੋੜੀ ਬਾਂਹ ਛੁਡਵਾਉਣ ਲਈ ਪੰਜਾਬ ਨੇ ਕੇਂਦਰ ਦੀ ਸ਼ਰਤ ਮੰਨ ਲਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

02/12/2026
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

02/12/2026
Load More
Previous Post

ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਮੰਤਰੀ ਨੂੰ ਦੱਸੀਆਂ ਮੰਗਾਂ

Next Post

4 ਸਾਲ ਦੇ ਪੁੱਤਰ ਦੇ 4 ਅੰਗ ਦਾਨ ਕਰਕੇ ਤਿੰਨ ਲੋਕਾਂ ਦੀ ਬਚਾਈ ਜ਼ਿੰਦਗੀ

Nirmal Pandori

Nirmal Pandori

Related Posts

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ
ਪੰਜਾਬ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

by Nirmal Pandori
02/12/2026
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ
ਪੰਜਾਬ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

by Nirmal Pandori
02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ
ਪੰਜਾਬ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

by Nirmal Pandori
02/12/2026
ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ
ਪੰਜਾਬ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

by Nirmal Pandori
02/11/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

by Nirmal Pandori
02/11/2026
ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ
ਪੰਜਾਬ

ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ

by Nirmal Pandori
02/11/2026
Load More
Next Post
4 ਸਾਲ ਦੇ ਪੁੱਤਰ ਦੇ 4 ਅੰਗ ਦਾਨ ਕਰਕੇ ਤਿੰਨ ਲੋਕਾਂ ਦੀ ਬਚਾਈ ਜ਼ਿੰਦਗੀ

4 ਸਾਲ ਦੇ ਪੁੱਤਰ ਦੇ 4 ਅੰਗ ਦਾਨ ਕਰਕੇ ਤਿੰਨ ਲੋਕਾਂ ਦੀ ਬਚਾਈ ਜ਼ਿੰਦਗੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

ਵਿਆਹ ਸਮਾਗਮ ‘ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend