Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

1 ਜੁਲਾਈ ਨੂੰ ਡਿੱਗੇਗਾ ਊਠ ਦਾ ਮੁਫ਼ਤ ਬਿਜਲੀ ਦਾ ਬੁੱਲ..!

Nirmal Pandori by Nirmal Pandori
04/16/2022
in ਪੰਜਾਬ
Reading Time: 1 min read
A A
0
1 ਜੁਲਾਈ ਨੂੰ ਡਿੱਗੇਗਾ ਊਠ ਦਾ ਮੁਫ਼ਤ ਬਿਜਲੀ ਦਾ ਬੁੱਲ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 16 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਸੰਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਐਲਾਨ ਕਰ ਦਿੱਤਾ ਹੈ, ਜਿਸ ਮੁਤਾਬਿਕ 1 ਜੁਲਾਈ 2022 ਤੋਂ ਪਹਿਲਾਂ 200 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੀ ਸਹੂਲਤ ਲੈ ਰਹੇ ਪਰਿਵਾਰਾਂ ਨੂੰ ਹੁਣ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਮਿਲੇਗੀ, ਭਾਵ 2 ਮਹੀਨਿਆਂ ਦੇ ਬਿੱਲ ਸਰਕਲ ਦੌਰਾਨ 600 ਯੂਨਿਟ ਮੁਫ਼ਤ ਮਿਲੇਗੀ ਪ੍ਰੰਤੂ 600 ਯੂਨਿਟ ਤੋਂ ਉੱਪਰ ਜਿੰਨੀਆਂ ਯੂਨਿਟਾਂ ਦੀ ਖ਼ਪਤ ਹੋਵੇਗੀ ਤਾਂ ਉਨਾਂ ਯੂਨਿਟਾਂ ਦਾ ਬਿੱਲ ਭਰਨਾ ਪਵੇਗਾ। ਇਨਾਂ ਪਰਿਵਾਰਾਂ ਤੋਂ ਇਲਾਵਾ ਆਮ ਘਰਾਂ ਨੂੰ ਵੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਤਾਂ ਮਿਲੇਗੀ ਪ੍ਰੰਤੂ ਜੇਕਰ ਇਹ ਪਰਿਵਾਰ 2 ਮਹੀਨੇ ਦੇ ਬਿੱਲ ਸਰਕਲ ਵਿੱਚ 600 ਯੂਨਿਟ ਤੋਂ ਵੱਧ ਖ਼ਪਤ ਕਰਨਗੇ ਤਾਂ ਉਨਾਂ ਨੂੰ 600 ਯੂਨਿਟ ਮੁਆਫ ਨਹੀਂ ਹੋਵੇਗੀ ਭਾਵ ਸਾਰੀਆਂ ਯੂਨਿਟਾਂ ਦਾ ਬਿੱਲ ਭਰਨਾ ਪਵੇਗਾ। ਆਮ ਪਰਿਵਾਰਾਂ ਵੱਲੋਂ ਸਰਕਾਰ ਦੀ ਇਸ ਮੁਫ਼ਤ ਬਿਜਲੀ ਦੀ ਸਹੂਲਤ ਨੂੰ ਮੀਗਣਾਂ ਪਾ ਕੇ ਦੁੱਧ ਦੇਣ ਦੀ ਨੀਤੀ ਕਿਹਾ ਜਾ ਰਿਹਾ ਹੈ। ਧਿਆਨ ਰਹੇ ਕਿ ਅਜੇ ਸਿਰਫ਼ ਮੁੱਖ ਮੰਤਰੀ ਪੰਜਾਬ ਨੇ ਮੁਫ਼ਤ ਬਿਜਲੀ ਸੰਬੰਧੀ ਐਲਾਨ ਹੀ ਕੀਤਾ ਹੈ ਅਤੇ ਇਹ ਐਲਾਨ 1 ਜੁਲਾਈ 2022 ਤੋਂ ਲਾਗੂ ਹੋਣ ਦਾ ਭਰੋਸਾ ਦਿੱਤਾ ਹੈ। ਹੁਣ ਸੂਬੇ ਦੇ ਖ਼ਪਤਕਾਰਾਂ ਨੂੰ ਮੁਫ਼ਤ ਬਿਜਲੀ ਸੰਬੰਧੀ ਊਠ ਦਾ ਬੁੱਲ ਡਿੱਗਣ (1 ਜੁਲਾਈ) ਤੱਕ ਉਡੀਕ ਕਰਨੀ ਪਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਪਿੰਡ ਛਾਪਾ ਵਿਖੇ ਵਿਸਾਖੀ ਦਿਹਾੜੇ ’ਤੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

Next Post

ਕੰਪਿਊਟਰ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਗੁਪਤ ਐਕਸ਼ਨ ਦੀ ਉਲੀਕੀ ਰਣਨੀਤੀ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post

ਕੰਪਿਊਟਰ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਗੁਪਤ ਐਕਸ਼ਨ ਦੀ ਉਲੀਕੀ ਰਣਨੀਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend