Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਵਾਇਤੀ ਪਾਰਟੀਆਂ ਵਾਂਗ ਹੀ ਵਰਤਣ ਲੱਗੀ ਆਪ ‘ਅਨੁਸਾਸ਼ਨੀ ਕੁਹਾੜਾ’

Nirmal Pandori by Nirmal Pandori
04/18/2022
in ਪੰਜਾਬ
Reading Time: 1 min read
A A
0
ਰਵਾਇਤੀ ਪਾਰਟੀਆਂ ਵਾਂਗ ਹੀ ਵਰਤਣ ਲੱਗੀ ਆਪ ‘ਅਨੁਸਾਸ਼ਨੀ ਕੁਹਾੜਾ’
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,18 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਆਮ ਆਦਮੀ ਪਾਰਟੀ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨਾਲ ਸੰਬੰਧਿਤ ਆਪਣੇ ਤਿੰਨ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਗਾ ਕੇ ਸਸਪੈਂਡ ਕਰ ਦਿੱਤਾ ਹੈ।ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਦੇ ਦਸਤਖ਼ਤ ਹੇਠ ਜਾਰੀ ਪੱਤਰ ’ਚ ਰਾਜੀਵ ਉੱਪਲ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਮਲੋਟ, ਸਾਹਿਲ ਮੌਂਗਾ ਸਕੱਤਰ ਯੂਥ ਆਮ ਆਦਮੀ ਪਾਰਟੀ ਮਲੋਟ,ਗਰਮੇਲ ਸਿੰਘ ਸਕੱਤਰ ਯੂਥ ਆਮ ਆਦਮੀ ਪਾਰਟੀ ਮਲੋਟ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਉਕਤ ਆਗੂਆਂ ਨੇ ਮੰਤਰੀ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਦੇ ਘਰ ਅੱਗੇ ਦੂਜੀਆਂ ਪਾਰਟੀਆਂ ’ਚੋਂ ‘ਆਪ’ ’ਚ ਸ਼ਾਮਲ ਹੋਏ ਦਲ-ਬਦਲੀ ਆਗੂਆਂ ਨੂੰ ‘ਆਪ’ ਦੇ ਟਕਸਾਲੀ ਆਗੂਆਂ/ ਵਰਕਰਾਂ ਦੇ ਸਿਰ ’ਤੇ ਬਿਠਾਉਣ ਦੇ ਦੋਸ਼ ਲਗਾਉਂਦੇ ਹੋਏ ਧਰਨਾ ਲਾਇਆ। ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਧਰਨਾਕਾਰੀ ਆਗੂਆਂ ਨੂੰ ਖ਼ੁਦ ਮਨਾਉਣ ਆਏ ਪਰ ਆਗੂਆਂ ਨੇ ਧਰਨਾ ਜਾਰੀ ਰੱਖਿਆ। ਜਿਸ ਤੋਂ ਬਾਅਦ ਪਾਰਟੀ ਵੱਲੋਂ ਅਨੁਸਾਸ਼ਨੀ ਕਾਰਵਾਈ ਤਹਿਤ ਉਕਤ ਆਗੂਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਰਾਜਸੀ ਹਲਕਿਆਂ ’ਚ ‘ਆਪ’ ਦੀ ਇਸ ਕਾਰਵਾਈ ਨੂੰ ਰਵਾਇਤੀ ਪਾਰਟੀਆਂ ਵੱਲੋਂ ਆਪਣੇ ਵਰਕਰਾਂ ਪ੍ਰਤੀ ਅਪਣਾਏ ਜਾਂਦੇ ਰਹੇ ਤਾਨਾਸ਼ਾਹੀ ਰਵੱਈਏ ਵਾਂਗ ਹੀ ਮੰਨਿਆ ਜਾ ਰਿਹਾ ਹੈ ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਰਵਾਇਤੀ ਪਾਰਟੀਆਂ ਆਪਣੇ ਟਕਸਾਲੀ ਆਗੂਆਂ/ਵਰਕਰਾਂ ਪ੍ਰਤੀ ਤਾਨਾਸ਼ਾਹੀ ਰਵੱਈਏ ਕਾਰਨ ਹੀ ਅਜੋਕੇ ਦੌਰ ’ਚ ਪੰਜਾਬ ਦਾ ਰਾਜਨੀਤਿਕ ਨਕਸ਼ੇ ਤੋਂ ਹਾਸ਼ੀਏ ’ਤੇ ਹਨ। ਇਸ ਲਈ ਆਮ ਆਦਮੀ ਪਾਰਟੀ ਨੂੰ ਰਵਾਇਤੀ ਪਾਰਟੀਆਂ ਦੇ ਅਤੀਤ ਤੋਂ ਸਬਕ ਸਿਖਦੇ ਹੋਏ ਆਪਣੇ ਅਨੁਸਾਸ਼ਨੀ ਕੁਹਾੜੇ ਦੀ ਵਰਤੋਂ ਕਰਨੀ ਚਾਹੀਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Previous Post

ਵੱਡੇ ਪ੍ਰਸ਼ਾਸਕੀ ਫੇਰਬਦਲ ‘ਚ 32 ਆਈਏਐਸ ਅਧਿਕਾਰੀ ਇੱਧਰੋਂ ਉੱਧਰ ਕੀਤੇ

Next Post

ਐਸਜੀਪੀਸੀ ਮੈਂਬਰ ਨੇ ਲਿਆ ਮੁੱਖ ਮੰਤਰੀ ਦਾ ਪੱਖ ਤਾਂ ਕੀਤਾ ਪਾਰਟੀ ’ਚੋਂ ਬਾਹਰ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਐਸਜੀਪੀਸੀ ਮੈਂਬਰ ਨੇ ਲਿਆ ਮੁੱਖ ਮੰਤਰੀ ਦਾ ਪੱਖ ਤਾਂ ਕੀਤਾ ਪਾਰਟੀ ’ਚੋਂ ਬਾਹਰ

ਐਸਜੀਪੀਸੀ ਮੈਂਬਰ ਨੇ ਲਿਆ ਮੁੱਖ ਮੰਤਰੀ ਦਾ ਪੱਖ ਤਾਂ ਕੀਤਾ ਪਾਰਟੀ ’ਚੋਂ ਬਾਹਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend