Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਵਰਕਾਮ ਨੇ ਕਰੀ ਤਿਆਰੀ.. ਕੰਮ ਨਹੀਂ ਆਵੇਗੀ ਮੀਟਰ ਰੀਡਰ ਨਾਲ ਯਾਰੀ

Nirmal Pandori by Nirmal Pandori
04/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪਾਵਰਕਾਮ ਨੇ ਕਰੀ ਤਿਆਰੀ.. ਕੰਮ ਨਹੀਂ ਆਵੇਗੀ ਮੀਟਰ ਰੀਡਰ ਨਾਲ ਯਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਗਲਤ ਬਿੱਲ ਤਿਆਰ ਕਰਨ ਵਾਲੇ ਅਧਿਕਾਰੀ ਹੋਣਗੇ ਜ਼ਿਮੇਵਾਰ

ਬਰਨਾਲਾ,19 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਪੰਜਾਬ ਸਰਕਾਰ ਨੇ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦੇ ਆਪਣੇ ਐਲਾਨ ਨੂੰ ਅਮਲੀਜਾਮਾ ਪਹਿਨਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਉੱਪਰ ਪਾਵਰਕਾਮ ਨੇ ਬਿਜਲੀ ਬੋਰਡ ਦੇ ਵੱਡੇ ਡਿਫਾਲਟਰਾਂ ਖ਼ਿਲਾਫ਼ ਸਿਕੰਜਾ ਕਸਣ ਦੀ ਤਿਆਰੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕਈ ਸਰਕਾਰੀ ਅਦਾਰਿਆਂ ਸਮੇਤ ਅਸਰ ਰਸੂਖ਼ ਵਾਲੇ ਪ੍ਰਾਈਵੇਟ ਉੰਦਯੋਗਾਂ ਵੱਲ ਬਿਜਲੀ ਬਿੱਲਾਂ ਦਾ ਕਰੋੜਾਂ ਰੁਪਏ ਦਾ ਬਕਾਇਆ ਹੈ। ਜਿਸ ਸੰਬੰਧੀ ਸਮੇਂ-ਸਮੇਂ ਦੀਆਂ ਸਰਕਾਰਾਂ ਨੂੰ ਪਾਵਰਕਾਮ ਦੇ ਅਧਿਕਾਰੀਆਂ ਵੱਲੋਂ ਪੱਤਰ ਲਿਖੇ ਜਾਂਦੇ ਰਹੇ ਹਨ ਪ੍ਰੰਤੂ ਹੁਣ ਇਨਾਂ ਵੱਡੇ ਡਿਫਾਲਟਰਾਂ ਤੋਂ ਬਕਾਇਆਂ ਬਿਜਲੀ ਬਿੱਲਾਂ ਦੀ ਰਕਮ ਜਮਾਂ ਕਰਵਾਉਣ ਲਈ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਵਰਕਾਮ ਨੂੰ ਥਾਪੜਾ ਦੇ ਦਿੱਤਾ ਹੈ ਤਾਂ ਜੋ ਮੁਫ਼ਤ ਬਿਜਲੀ ਸਹੂਲਤ ਸੰਬੰਧੀ ਮਾਲੀ ਸਥਿਤੀ ਮਜ਼ਬੂਤ ਕੀਤੀ ਜਾ ਸਕੇ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਫ਼ੈਸਲਾ ਕੀਤਾ ਹੈ ਕਿ ਜੇਕਰ ਕਿਸੇ ਖ਼ਪਤਕਾਰ ਦਾ ਬਿੱਲ ਗਲਤ ਬਣਦਾ ਹੈ ਤਾਂ ਉਸ ਖ਼ੇਤਰ ਦਾ ਅਧਿਕਾਰੀ ਜ਼ਿਮੇਵਾਰ ਹੋਵੇਗਾ। ਜ਼ਿਕਰਯੋਗ ਹੈ ਕਿ ਜਨਰਲ ਵਰਗ ਲਈ 2 ਮਹੀਨਿਆਂ ਦੇ ਬਿੱਲ ਸਰਕਲ ਦੀ 600 ਯੂਨਿਟ ਤੱਕ ਮੁਫ਼ਤ ਦੇਣ ਅਤੇ 600 ਤੋਂ ਵੱਧ ਖ਼ਪਤ ਹੋਣ ਤੇ ਸਾਰੀਆਂ ਯੂਨਿਟਾਂ ਦਾ ਬਿੱਲ ਭਰਨ ਦੇ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ਉੱਪਰ ਮੀਟਰ ਰੀਡਰਾਂ ਨਾਲ ਗੰਢਤੁੱਪ ਦੀਆਂ ਪੋਸਟਾਂ ਵਾਇਰਲ ਹੋ ਰਹੀਆਂ ਸਨ ਤਾਂ ਜੋ ਕੁੱਲ ਖ਼ਪਤ 600 ਯੂਨਿਟ ਤੋਂ ਘੱਟ ਦਿਖਾਈ ਜਾਵੇ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਨੇ ਅਜਿਹੀਆਂ ਚਰਚਾਵਾਂ ਦੇ ਮੱਦੇਨਜ਼ਰ ਪਾਵਰਕਾਮ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਜੇਕਰ ਕਿਸੇ ਖ਼ਪਤਕਾਰ ਦਾ ਬਿੱਲ ਗਲਤ ਤਿਆਰ ਕੀਤਾ ਜਾਵੇਗਾ ਭਾਵ ਪਾਵਰਕਾਮ ਦੇ ਕਿਸੇ ਅਧਿਕਾਰੀ ਵੱਲੋਂ ਕਿਸੇ ਖ਼ਪਤਕਾਰ ਦੀ 600 ਯੂਨਿਟ ਉੱਪਰ ਖ਼ਪਤ ਹੋਣ ਦੇ ਬਾਵਜੂਦ ਵੀ 600 ਯੂਨਿਟ ਤੋਂ ਘੱਟ ਖ਼ਪਤ ਦਰਜ ਕੀਤੀ ਜਾਵੇਗੀ ਤਾਂ ਅਜਿਹਾ ਮਾਮਲਾ ਸਾਹਮਣੇ ਆਉਣ ’ਤੇ ਸੰਬੰਧਿਤ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Load More
Previous Post

ਤਹਿਸੀਲ ’ਚ ਹੋਗੀ ‘‘ਲਾ-ਲਾ’’ ਜਦ ਲੋਕ ਸਾਬਕਾ ਕਾਨੂੰਗੋ ਨੂੰ ਖੜਗੇ ਬਾਂਹੋ ਫੜਕੇ..!

Next Post

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਨੇ ਕੱਢਿਆ ਐਸਵਾਈਐਲ ਰੂਪੀ ਸੱਪ

Nirmal Pandori

Nirmal Pandori

Related Posts

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Next Post
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਨੇ ਕੱਢਿਆ ਐਸਵਾਈਐਲ ਰੂਪੀ ਸੱਪ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਨੇ ਕੱਢਿਆ ਐਸਵਾਈਐਲ ਰੂਪੀ ਸੱਪ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend