Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਸ਼ਾ ਵਿਭਾਗ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ’ਚ ਪੁਸਤਕ ਪ੍ਰਦਰਸ਼ਨੀ

Nirmal Pandori by Nirmal Pandori
04/27/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਭਾਸ਼ਾ ਵਿਭਾਗ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ’ਚ ਪੁਸਤਕ ਪ੍ਰਦਰਸ਼ਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਵੱਡੀ ਗਿਣਤੀ ਪੁਸਤਕਾਂ ਦੀ ਖਰੀਦ

ਬਰਨਾਲਾ, 27 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) :

ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਗੁਰੂੁ ਗੋਬਿੰਦ ਸਿੰਘ ਕਾਲਜ ਸੰਘੇੜਾ ’ਚ ਲਗਾਈ ਪੁਸਤਕ ਪ੍ਰਦਰਸ਼ਨੀ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਖਿੱਚ ਦਾ ਕੇਂਦਰ ਰਹੀ। ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵੱਡੀ ਗਿਣਤੀ ’ਚ ਪੁਸਤਕਾਂ ਦੀ ਖਰੀਦ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਸੁਖਵਿੰਦਰ ਸਿੰਘ ਗੁਰਮ ਅਤੇ ਖੋਜ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਵਿਦਿਅਕ ਸੰਸਥਾਵਾਂ ’ਚ ਭਾਸ਼ਾ ਮੰਚਾਂ ਦੀ ਸਥਾਪਨਾ ਰਾਹੀਂ ਵਿਦਿਆਰਥੀਆਂ ਦੇ ਮਨਾਂ ’ਚ ਮਾਤ ਭਾਸ਼ਾ ਪ੍ਰਤੀ ਮੋਹ ਪੈਦਾ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਭਾਸ਼ਾ ਅਧਿਕਾਰੀਆਂ ਨੇ ਦੱਸਿਆ ਕਿ ਇਸੇ ਉਪਰਾਲੇ ਤਹਿਤ ਗੁਰੂੁ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਪਿ੍ਸੀਪਲ ਸਰਬਜੀਤ ਸਿੰਘ ਕੁਲਾਰ ਅਤੇ ਵਾਈਸ ਪਿ੍ਰੰਸੀਪਲ ਤਾਰਾ ਸਿੰਘ ਸੰਘੇੜਾ ਦੇ ਪ੍ਰਬੰਧਾਂ ਅਧੀਨ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦੇ ਸੰਚਾਲਕ ਜਗਦੇਵ ਸਿੰਘ ਜੂਨੀਅਰ ਸਹਾਇਕ ਭਾਸ਼ਾ ਦਫਤਰ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਕਾਲਜ ਅਤੇ ਗੁਰੂ ਗੋਬਿੰਦ ਸਿੰਘ ਕਾਲਜੀਏਟ ਸਕੂਲ ਸੰਘੇੜਾ ਦੇ ਵਿਦਿਆਰਥੀ ਅਤੇ ਅਧਿਆਪਕ ਵੱਡੀ ਗਿਣਤੀ ’ਚ ਪੁਸਤਕ ਪ੍ਰਦਰਸ਼ਨੀ ਵੇਖਣ ਲਈ ਪਹੁੰਚੇ। ਇਸ ਮੌਕੇ ਗੁਰੂ ਗੋਬਿੰਦ ਸਿੰਘ ਕਾਲਜੀਏਟ ਸਕੂਲ ਦੇ ਪਿ੍ਸੀਪਲ ਡਾ. ਰਵਿੰਦਰ ਕੌਰ ਜਵੰਧਾ, ਲਾਇਬ੍ਰੇਰੀਅਨ ਜਗਜੀਤ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਅਨਿਲ ਸ਼ੋਰੀ, ਡਾ. ਗੁਰਪ੍ਰੀਤ ਕੌਰ, ਪ੍ਰੋ. ਮਿੱਠੂ ਪਾਠਕ, ਲਾਇਬ੍ਰੇਰੀ ਅਟੈਂਡੈਂਟ ਤਾਰਾ ਸਿੰਘ ਤੇ ਜ਼ਿਲਾ ਭਾਸ਼ਾ ਦਫਤਰ ਦੇ ਸਟਾਫ ਮੈਂਬਰ ਗੋਬਿੰਦ ਸਿੰਘ ਸਮੇਤ ਕਾਲਜ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਰਿਹਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

06/08/2026
Load More
Previous Post

ਸੰਗਰੂਰ ਦਾ ਪੁਲਿਸ ਥਾਣਾ ਛਾਜਲੀ ਪੰਜਾਬ ’ਚੋਂ ਪਹਿਲੇ ਨੰਬਰ ’ਤੇ ਰਿਹਾ

Next Post

ਡਿਪਟੀ ਕਮਿਸ਼ਨਰ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਸਨਮਾਨ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ ਆਸ-ਪਾਸ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਡਿਪਟੀ ਕਮਿਸ਼ਨਰ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਸਨਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend