Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਿਪਟੀ ਕਮਿਸ਼ਨਰ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਸਨਮਾਨ

Nirmal Pandori by Nirmal Pandori
04/27/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਡਿਪਟੀ ਕਮਿਸ਼ਨਰ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਸਨਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 27 ਅਪ੍ਰੈਲ (ਅਵਤਾਰ ਸਿੰਘ ਜੱਸਲ) :

ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਕਿ੍ਰਸ਼ੀ ਵਿਗਿਆਨ ਕੇਂਦਰ, ਹੰਡਿਆਇਆ (ਬਰਨਾਲਾ) ਅਤੇ ਆਤਮਾ, ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਕਿਸਾਨ ਮੇਲਾ ਲਾਇਆ ਗਿਆ, ਜਿਸ ’ਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਇਰ ਪੁੱਜੇ। ਇਸ ਮੌਕੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਐਸੋੋਸੀਏਟ ਡਾਇਰੈਕਟਰ ਕੇਵੀਕੇ ਡਾ. ਪ੍ਰਹਿਲਾਦ ਸਿੰਘ ਤੰਵਰ ਨੇ ਡਿਪਟੀ ਕਮਿਸ਼ਨਰ, ਮੁੱਖ ਖੇਤੀਬਾੜੀ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਿਸਾਨਾਂ ਤੇ ਕਿਸਾਨ ਮਹਿਲਾਵਾਂ ਦਾ ਸਵਾਗਤ ਕੀਤਾ ਅਤੇ ਕਿ੍ਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ। ਡਾ. ਤੰਵਰ ਨੇ ਦੱਸਿਆ ਕਿ ਕਿ੍ਸ਼ੀ ਵਿਗਿਆਨ ਕੇਂਦਰ ਦੇ ਉਪਰਾਲਿਆਂ ਦਾ ਮੁੱਖ ਮਕਸਦ ਖੇਤੀ ਲਾਗਤ ਘਟਾਉਣਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਨੂੰ ਦੱਸਿਆ ਕਿ ਕਿ੍ਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ। ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਅਪਣਾ ਕੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ ਅਤੇ ਉਨਾਂ ਨੇ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਬਾਰੇ ਵੀ ਪ੍ਰੇਰਿਤ ਕੀਤਾ। ਮੁੱਖ ਖੇਤੀਬਾੜੀ ਅਫਸਰ ਡਾ. ਬਲਵੀਰ ਚੰਦ ਨੇ ਖੇਤੀਬਾੜੀ ਵਿਭਾਗ ਅਤੇ ਆਤਮਾ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਜਾਣਕਾਰੀ ਦਿੱਤੀ। ਭੌਂ ਰੱਖਿਆ ਅਫਸਰ ਬਰਨਾਲਾ ਡਾ. ਭੁਪਿੰਦਰ ਸਿੰਘ ਨੇ ਤੁਪਕਾ ਸਿੰਜਾਈ ਅਤੇ ਫੁਹਾਰਾ ਸਿੰਜਾਈ ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ। ਅਸਿਸਟੈਂਟ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ ਡਾ. ਜਤਿੰਦਰ ਪਾਲ ਸਿੰਘ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੇਲੇ ਵਿੱਚ ਆਏ ਕਿਸਾਨਾਂ ਨੂੰ ਖੇਤੀ ਮੰਤਰੀ ਭਾਰਤ ਸਰਕਾਰ ਵੱਲੋਂ ਕੀਤਾ ਗਿਆ ਸੰਬੋਧਨ ਵੀ ਵਰਚੂਅਲ ਮੋਡ ਰਾਹੀਂ ਵਿਖਾਇਆ ਗਿਆ। ਮੇਲੇ ਵਿੱਚ ਕਿਸਾਨ ਗੋਸ਼ਟੀ ਵੀ ਕਰਵਾਈ ਗਈ, ਜਿਸ ਵਿੱਚ ਕਿ੍ਸ਼ੀ ਵਿਗਿਆਨ ਕੇਂਦਰ ਦੇ ਸਾਇੰਸਦਾਨਾਂ, ਫਾਰਮਰ ਸਲਾਹ ਕੇਂਦਰ ਦੇ ਸਾਇੰਸਦਾਨਾਂ ਅਤੇ ਕਾਲਜ ਆਫ ਵੈਟਰਨਰੀ ਸਾਇੰਸ, ਰਾਮਪੁਰਾ ਫੂਲ ਦੇ ਮਾਹਿਰਾਂ ਵੱਲੋਂ ਖੇਤੀ, ਪਸ਼ੂ ਪਾਲਣ, ਮੱਛੀ ਪਾਲਣ, ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਢੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਆਦਿ ਬਾਰੇ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਮੇਲੇ ਵਿੱਚ ਸਰਕਾਰੀ ਵਿਭਾਗਾਂ, ਸਵੈ ਸਹਾਇਤਾ ਗਰੁੱਪਾਂ, ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਕਿਸਾਨਾਂ ਨੂੰ ਝੋਨੇ ਦੇ ਵੱਖ-ਵੱਖ ਕਿਸਮਾਂ ਦੇ ਬੀਜਾਂ, ਧਾਤਾਂ ਦਾ ਚੂਰਾ, ਬਾਈਪਾਸ ਫੈਟ, ਪਸ਼ੂ ਚਾਕਲੇਟ, ਮੁਰਗੀਆਂ ਦੇ ਆਂਡੇ ਅਤੇ ਸ਼ਹਿਦ ਵੀ ਉਪਲਬਧ ਕਰਵਾਏ ਗਏ। ਕਿਸਾਨ ਮੇਲੇ ਵਿੱਚ ਬਰਨਾਲਾ ਜ਼ਿਲੇ ਦੇ ਅਗਾਂਹਵਧੂ ਕਿਸਾਨ ਅਤੇ ਕਿਸਾਨ ਮਹਿਲਾਵਾਂ ਲਖਵੀਰ ਕੌਰ, ਖੁੱਡੀ ਕਲਾਂ, ਕਮਲਜੀਤ ਕੌਰ, ਭੋਤਣਾ, ਮੇਲਾ ਸਿੰਘ, ਖੁੱਡੀ ਕਲਾਂ, ਗੁਰਨਾਇਬ ਸਿੰਘ, ਦਰਾਜ, ਨਾਇਬ ਸਿੰਘ, ਰਾਏਸਰ, ਜਸਵੀਰ ਸਿੰਘ, ਪੱਖੋ ਕਲਾਂ, ਗੁਰਪ੍ਰੀਤ ਸਿੰਘ, ਵਜੀਦਕੇ ਕਲਾਂ, ਅਤਿੰਦਰਪਾਲ ਸਿੰਘ, ਕੱਟੂ, ਹਰਵਿੰਦਰ ਸਿੰਘ, ਬਡਬਰ, ਅਮਿ੍ਰਤ ਸਿੰਘ, ਵਾਹਿਗੁਰੂਪੁਰਾ ਨੂੰ ਸਨਮਾਨਿਤ ਕੀਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Previous Post

ਭਾਸ਼ਾ ਵਿਭਾਗ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ’ਚ ਪੁਸਤਕ ਪ੍ਰਦਰਸ਼ਨੀ

Next Post

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਵਿਧਾ ਕੈਂਪ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
Load More
Next Post
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਵਿਧਾ ਕੈਂਪ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਵਿਧਾ ਕੈਂਪ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend