Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਵਿਧਾ ਕੈਂਪ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Nirmal Pandori by Nirmal Pandori
04/28/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਵਿਧਾ ਕੈਂਪ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 27 ਅਪ੍ਰੈਲ (ਅਵਤਾਰ ਸਿੰਘ ਜੱਸਲ) :

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਹੱਲ ਕਰਨ ਲਈ ਪਿੰਡ ਚੰਨਣਵਾਲ ਦੇ ਕਮਿਊਨਿਟੀ ਹਾਲ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਾਇਰ ਸਮੇਤ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਫ਼ਸਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕੇ ਲੋਕਾਂ ਦੇ ਸਾਂਝੇ ਮਸਲੇ ਜਿਵੇਂ ਕਿ ਗੰਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਦੀ ਸਮੱਸਿਆ, ਸੜਕਾਂ ਦੀ ਹਾਲਤ ਸਬੰਧੀ ਸਬੰਧਿਤ ਵਿਭਾਗ ਦੇ ਅਫ਼ਸਰਾਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ। ਸੁਵਿਧਾ ਕੈਂਪ ਦੌਰਾਨ ਲੋਕ ਆਪਣੀਆਂ ਵੱਖ-ਵੱਖ ਸਮੱਸਿਆਵਾਂ ਲੈ ਕੇ ਪਹੁੰਚੇ। ਮਗਨਰੇਗਾ ਤਹਿਤ ਲੋਕਾਂ ਵੱਲੋਂ ਜੌਬ ਕਾਰਡ ਆਦਿ ਸਮੱਸਿਆਵਾਂ ਸਬੰਧੀ ਦੱਸੇ ਜਾਣ ’ਤੇ ਡਿਪਟੀ ਕਮਿਸ਼ਨਰ ਵੱਲੋਂ ਮੌਕੇ ’ਤੇ ਸਬੰਧਤ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ । ਇਸ ਵੱਖ ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗਾਂ ਦੀਆਂ ਸਕੀਮਾਂ ਸਬੰਧੀ ਸਟਾਲ ਲਾਏ ਗਏ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਤੇ ਤਪਾ ਸ੍ਰੀਮਤੀ ਸਿਮਰਪ੍ਰੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੇਆਵਾਸਪ੍ਰੀਤ ਕੌਰ, ਡੀਐੱਸਪੀ ਜਤਿੰਦਰ ਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਡਿਪਟੀ ਕਮਿਸ਼ਨਰ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਸਨਮਾਨ

Next Post

ਵਤਨ ਪੇ ਮਿਟਨੇ ਵਾਲੋਂ ਕਾ.. ਯਹੀ ਬਾਕੀ ਨਿਸ਼ਾਂ ਹੋਗਾ.. .. !

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਵਤਨ ਪੇ ਮਿਟਨੇ ਵਾਲੋਂ ਕਾ.. ਯਹੀ ਬਾਕੀ ਨਿਸ਼ਾਂ ਹੋਗਾ.. .. !

ਵਤਨ ਪੇ ਮਿਟਨੇ ਵਾਲੋਂ ਕਾ.. ਯਹੀ ਬਾਕੀ ਨਿਸ਼ਾਂ ਹੋਗਾ.. .. !

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend