Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਕੂਲਾਂ ਦਾ ਸਮਾਂ ਬਦਲਿਆ.. ਛੁੱਟੀਆਂ ਵੀ ਪਹਿਲਾਂ ਹੋਣਗੀਆਂ.. ਪੜੋ ਖ਼ਬਰ

Nirmal Pandori by Nirmal Pandori
04/29/2022
in ਸਿੱਖਿਆ, ਪੰਜਾਬ
Reading Time: 1 min read
A A
0
ਸਕੂਲਾਂ ਦਾ ਸਮਾਂ ਬਦਲਿਆ.. ਛੁੱਟੀਆਂ ਵੀ ਪਹਿਲਾਂ ਹੋਣਗੀਆਂ.. ਪੜੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 29 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) :

ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਹ ਹੁਕਮ ਰਾਜ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਹੋਣਗੇ, ਜਿਨਾਂ ਅਨੁਸਾਰ ਮਿਤੀ 2 ਮਈ 2022 ਤੋਂ 14 ਮਈ 2022 ਤੱਕ ਸਕੂਲਾਂ ਦੀ ਸਮਾਂ ਸਾਰਣੀ ਤਬਦੀਲ ਕੀਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਪ੍ਰਾਈਮਰੀ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਤੱਕ ਲੱਗਣਗੇ। ਮਿਡਲ/ਹਾਈ/ਸੀਨੀਅਰ ਸੰਕੈਡਰੀ ਸਕੂਲ ਸਵੇਰੇ 7 ਵਜੇ ਤੋਂ 12.30 ਵਜੇ ਤੱਕ ਲੱਗਣਗੇ। ਇਸ ਤੋਂ ਇਲਾਵਾ ਇਸ ਵਾਰ ਗਰਮੀ ਦੀਆਂ ਛੁੱਟੀਆਂ 15 ਮਈ ਤੋਂ 30 ਜੂਨ ਤੱਕ ਕੀਤੀਆਂ ਜਾਣਗੀਆਂ ਪ੍ਰੰਤੂ ਇਨਾਂ ਛੁੱਟੀਆਂ ਸੰਬੰਧੀ ਸਿੱਖਿਆ ਵਿਭਾਗ ਨੇ ਇਹ ਸ਼ਰਤ ਵੀ ਲਾਜ਼ਮੀ ਕੀਤੀ ਹੈ ਕਿ ਸਾਰੇ ਸਕੂਲ 16 ਮਈ ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਗਾਉਣਗੇ। ਇਨਾਂ ਹੁਕਮਾਂ ਸੰਬੰਧੀ ਪ੍ਰਮੁੱਖ ਸਕੱਤਰ, ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Previous Post

ਦਲਿਤ ਪੰਚ ਨਾਲ ਦੁਰਵਿਵਹਾਰ ਮਾਮਲੇ ਦੀ ਪੜਤਾਲ ਲਈ ਐਸਸੀ ਕਮਿਸ਼ਨ ਮੈਂਬਰ ਨੇ ਕੀਤਾ ਪੱਖੋ ਕਲਾਂ ਦਾ ਦੌਰਾ

Next Post

ਪਟਿਆਲਾ ਦੇ ਚੋਟੀ ਦੇ ਪੁਲਿਸ ਅਫ਼ਸਰ ਹਟਾਏ.. ਮੁੱਖ ਮੰਤਰੀ ਡਾਹਢੇ ਨਾਰਾਜ਼

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਪਟਿਆਲਾ ਦੇ ਚੋਟੀ ਦੇ ਪੁਲਿਸ ਅਫ਼ਸਰ ਹਟਾਏ.. ਮੁੱਖ ਮੰਤਰੀ ਡਾਹਢੇ ਨਾਰਾਜ਼

ਪਟਿਆਲਾ ਦੇ ਚੋਟੀ ਦੇ ਪੁਲਿਸ ਅਫ਼ਸਰ ਹਟਾਏ.. ਮੁੱਖ ਮੰਤਰੀ ਡਾਹਢੇ ਨਾਰਾਜ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend