Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੀਡੀਆ ਦੀ ਆਜ਼ਾਦੀ ਭਾਰਤ ਪਿਛਲੇ ਸਾਲ ਤੋਂ ਵੀ ਫਾਡੀ ਹੋਇਆ

Nirmal Pandori by Nirmal Pandori
05/05/2022
in ਪੰਜਾਬ
Reading Time: 1 min read
A A
0
ਮੀਡੀਆ ਦੀ ਆਜ਼ਾਦੀ ਭਾਰਤ ਪਿਛਲੇ ਸਾਲ ਤੋਂ ਵੀ ਫਾਡੀ ਹੋਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-180 ਮੁਲਕਾਂ ਦੀ ਸੂਚੀ ’ਚ ਭਾਰਤ ਦਾ 150ਵਾਂ ਨੰਬਰ

ਬਰਨਾਲਾ , 05 ਮਈ (ਨਿਰਮਲ ਸਿੰਘ ਪੰਡੋਰੀ ) :

ਮੀਡੀਆ ਦੀ ਆਜ਼ਾਦੀ ਦੇ ਮਾਮਲੇ ’ਚ ਭਾਰਤ ਦੀ ਸਥਿਤੀ ਦਿਨੋ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ। ਵਿਸ਼ਵ ਪੱਧਰ ’ਤੇ ਮੀਡੀਆ ਦੀ ਆਜ਼ਾਦੀ ਦਾ ਮੁੱਲਅੰਕਣ ਕਰਨ ਵਾਲੀ ਸੰਸਥਾ ‘ਰਿਪੋਰਟਜ਼ ਵਿਦਉਟ ਬਾਰਡਰਜ਼’ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜੇ ਇਹੋ ਦੱਸਦੇ ਹਨ ਕਿ ਭਾਰਤ ਵਿੱਚ ਪੱਤਰਕਾਰਾਂ ਉੱਪਰ ਹਮਲਿਆਂ ਦੀ ਤਾਦਾਤ ’ਚ ਵਾਧਾ ਹੋ ਰਿਹਾ ਹੈ ਅਤੇ ਇਹ ਚਿੰਤਾਜਨਕ ਹੈ। ਉਕਤ ਸੰਸਥਾ ਵੱਲੋਂ ਜਾਰੀ ਸੂਚੀ ਅਨੁਸਾਰ ਭਾਰਤ ਦਾ ਰੈਂਕ ‘ਵਿਸ਼ਵ ਪ੍ਰੈਸ ਆਜ਼ਾਦੀ ਇੰਡੈਕਸ’ ਵਿੱਚ 180 ਮੁਲਕਾਂ ’ਚੋਂ 150ਵੇਂ ਨੰਬਰ ’ਤੇ ਹੈ ਜਦਕਿ ਪਿਛਲੇ ਸਾਲ ਇਹ ਰੈਂਕ 142ਵੇਂ ਨੰਬਰ ’ਤੇ ਸੀ। ਰਿਪੋਰਟਰਜ਼ ਵਿਦਾਉਟ ਬਾਰਡਰਜ਼ ਸਮੇਤ ਆਲਮੀ ਪੱਧਰ ਦੀਆਂ ਅਜਿਹੀਆਂ ਕੁੱਝ ਹੋਰ ਸੰਸਥਾਵਾਂ ਨੇ ਭਾਰਤ ਵਿੱਚ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਇਹ ਵਰਤਾਰਾ ਬੰਦ ਕਰਨ ਲਈ ਕਿਹਾ ਹੈ। ਭਾਰਤ ਵਿੱਚ ਪੱਤਰਕਾਰਾਂ ’ਤੇ ਦੇਸ਼ਧ੍ਰੋਹ ਵਰਗੇ ਖ਼ਤਰਨਾਕ ਮੁਕੱਦਮੇ ਦਰਜ ਕੀਤੇ ਜਾਣ ਨੂੰ ਵੀ ਉਕਤ ਸੰਸਥਾ ਨੇ ਆਪਣੀ ਰਿਪੋਰਟ ਦਾ ਹਿੱਸਾ ਬਣਾਇਆ ਹੈ। ਦੂਜੇ ਪਾਸੇ ਭਾਰਤ ਦੇ ਗੁਆਢੀ ਮੁਲਕਾਂ ਵਿੱਚ ਵੀ ਪੱਤਰਕਾਰਾਂ ਦੀ ਆਜ਼ਾਦੀ ਦੇ ਹਾਲਾਤ ਬਹੁਤੇ ਚੰਗੇ ਨਹੀਂ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਸਾਥੀ ਅਧਿਆਪਕਾਂ ਨੇ ਕੀਤਾ ਬੇਇੱਜ਼ਤ.. ਤਾਂ ਕਰ ਲਈ ਆਤਮਹੱਤਿਆ

Next Post

ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ’ਤੇ ਕਸਿਆ ਪੁਲਿਸ ਨੇ ਸਿਕੰਜਾ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ’ਤੇ ਕਸਿਆ ਪੁਲਿਸ ਨੇ ਸਿਕੰਜਾ

ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ’ਤੇ ਕਸਿਆ ਪੁਲਿਸ ਨੇ ਸਿਕੰਜਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend