Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਨ ਸਰਕਾਰ ਵੱਲੋਂ ਇੱਕ ਹਜ਼ਾਰ ਕਰੋੜ ਦੇ ਘਪਲੇ ਦੀ ਪਟਾਰੀ ਖੋਲਣ ਦੀ ਚਰਚਾ..!

Nirmal Pandori by Nirmal Pandori
05/09/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਾਨ ਸਰਕਾਰ ਵੱਲੋਂ ਇੱਕ ਹਜ਼ਾਰ ਕਰੋੜ ਦੇ ਘਪਲੇ ਦੀ ਪਟਾਰੀ ਖੋਲਣ ਦੀ ਚਰਚਾ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਫਾਈਲਾਂ ਤੋਂ ਮਿੱਟੀ ਝਾੜਨ ਲਈ ਕਿਹਾ

–ਘਪਲੇ ’ਚ ਸ਼ਾਮਲ ਅਕਾਲੀ ਮੰਤਰੀਆਂ ’ਤੇ ਅਧਿਕਾਰੀਆਂ ਦੇ ਸਾਹ ਫੁੱਲੇ

ਬਰਨਾਲਾ, 09 ਮਈ (ਨਿਰਮਲ ਸਿੰਘ ਪੰਡੋਰੀ) :

Gee98 Ads

ਦਿੱਲੀ ਵਾਲੇ ਬੱਗੇ ਦੇ ਮਾਮਲੇ ’ਚ ਕਿਰਕਿਰੀ ਹੋਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਵਿਰੋਧੀ ਪਾਰਟੀਆਂ ਦੀ ਚਰਚਾ ਨੂੰ ਠੱਲਣ ਲਈ ਇੱਕ ਵੱਡੇ ਧਮਾਕੇ ਦੀ ਤਿਆਰੀ ਵਿੱਚ ਹੈ। ਸੂਤਰਾਂ ਅਨੁਸਾਰ ਮਾਨ ਸਰਕਾਰ ਅਕਾਲੀ ਭਾਜਪਾ ਸਰਕਾਰ ਸਮੇਂ 1 ਹਜ਼ਾਰ ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ਸੰਬੰਧੀ ਕਾਰਵਾਈ ਸ਼ੁਰੂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਉਕਤ ਘੁਟਾਲੇ ਦੀਆਂ ਫਾਈਲਾਂ ਤੋਂ ਮਿੱਟੀ ਝਾੜਨ ਲਈ ਆਖ ਦਿੱਤਾ ਹੈ ਅਤੇ ਇਸ ਘੁਟਾਲੇ ਦੀਆਂ ਪਰਤਾਂ ਫਰੋਲਣ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ 2012 ਤੋਂ 2017 ਤੱਕ ਅਕਾਲੀ ਭਾਜਪਾ ਸਰਕਾਰ ਸਮੇਂ ਸਿੰਚਾਈ ਵਿਭਾਗ ਨਾਲ ਸੰਬੰਧਿਤ ਇਹ ਘੁਟਾਲਾ ਉਜਾਗਰ ਹੋਇਆ ਸੀ ਜਿਸ ਵਿੱਚ ਵਿਭਾਗ ਵੱਲੋਂ ਆਪਣੇ ਚਹੇਤੇ ਠੇਕੇਦਾਰ ਗੁਰਿੰਦਰ ਸਿੰਘ ਨੂੰ ਜਾਅਲੀ ਠੇਕੇ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ । ਉਸ ਵੇਲੇ ਵਿਜੀਲੈਂਸ ਦੀ ਪਕੜ ਵਿੱਚ ਆਏ ਗੁਰਿੰਦਰ ਸਿੰਘ ਨੇ ਹਲਫੀਆ ਬਿਆਨ ਦੇ ਕੇ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਨੂੰ ਵੀ ਉਕਤ ਘੁਟਾਲੇ ’ਚੋਂ ਕਰੋੜਾਂ ਰੁਪਏ ਦੇਣ ਦੀ ਗੱਲ ਲਿਖਤੀ ਤੌਰ ’ਤੇ ਮੰਨੀ ਸੀ ਅਤੇ ਇਸ ਸੰਬੰਧੀ ਮੁਹਾਲੀ ਦੇ ਵਿਜੀਲੈਂਸ ਥਾਣੇ ’ਚ 17 ਅਗਸਤ 2017 ਨੂੰ ਇੱਕ ਮੁਕੱਦਮਾ ਵੀ ਦਾਇਰ ਕੀਤਾ ਗਿਆ ਸੀ। ਮੰਤਰੀਆਂ ਵੱਲ ਘਪਲੇ ਦੀ ਸੂਈ ਜਾਣ ਤੋਂ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਉਕਤ ਮਾਮਲੇ ’ਚ ਕਾਰਵਾਈ ਨੂੰ ਅੱਗੇ ਨਹੀਂ ਵਧਾਇਆ ਗਿਆ, ਹੈਰਾਨੀ ਇਸ ਗੱਲ ਦੀ ਵੀ ਹੈ ਕਿ 2017 ਤੋਂ 2022 ਤੱਕ ਕਾਂਗਰਸੀ ਸਰਕਾਰ ਸਮੇਂ ਵੀ ਇਸ ਸਿੰਚਾਈ ਘੁਟਾਲੇ ਦੀਆਂ ਫਾਈਲਾਂ ਦੱਬੀਆਂ ਰੱਖੀਆਂ ਗਈਆਂ। ਕੈਪਟਨ ਸਰਕਾਰ ਵੱਲੋਂ ਇਸ ਘੁਟਾਲੇ ਸੰਬੰਧੀ ਅਕਾਲੀ ਮੰਤਰੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਤੋਂ ਬਾਅਦ ਹੀ ਕੈਪਟਨ ਤੇ ਅਕਾਲੀਆਂ ਵਿਚਕਾਰ 75:25 ਦੀ ਭਾਈਵਾਲੀ ਦੇ ਦੋਸ਼ ਲੱਗਣੇ ਸ਼ੁਰੂ ਹੋਏ ਸਨ। ਭਗਵੰਤ ਮਾਨ ਸਰਕਾਰ ਨੇ ਦਿੱਲੀ ਪੁਲਿਸ, ਹਰਿਆਣਾ ਪੁਲਿਸ ਅਤੇ ਪੰਜਾਬ ਪੁਲਿਸ ਦੀ ਬੱਗੇ ਦੇ ਮਾਮਲੇ ’ਚ ਹੋਈ ਕਸਮਕਸ ’ਚ ਬੈਕਫੁੱਟ ’ਤੇ ਰਹਿਣ ਤੋਂ ਬਾਅਦ 21 ਦੀ 41 ਪਾਉਣ ਦੀ ਮਨਸ਼ਾ ਨਾਲ ਆਉਦੇ ਕੁਝ ਦਿਨਾਂ ’ਚ ਉਕਤ ਸਿੰਚਾਈ ਘੁਟਾਲੇ ਦੀ ਅਸਲੀਅਤ ਲੋਕਾਂ ਸਾਹਮਣੇ ਰੱਖਣ ਲਈ ਕਾਰਵਾਈ ਸ਼ੁਰੂੁ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਉਕਤ ਘੁਟਾਲੇ ਵਿੱਚ ਸ਼ਾਮਲ ਅਕਾਲੀ ਮੰਤਰੀਆਂ ਅਤੇ ਕੁਝ ਅਧਿਕਾਰੀਆਂ ਨੂੰ ‘ਸਿਆਸੀ ਚੱਕਰ’ ਆਉਣੇ ਸ਼ੁਰੂ ਹੋ ਗਏ ਹਨ ਅਤੇ ਉਹ ਕਿਸੇ ਵੇਲੇ ਵੀ ਸਿਹਤ ਵਿਭਾਗ ਦੀ ‘ਮੱਦਦਲੂ’ ਲੈ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

02/18/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

02/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

02/17/2026
Load More
Previous Post

ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਦਾ ਐਲਾਨ

Next Post

2 ਕੁਇੰਟਲ 10 ਕਿਲੋ ਭੁੱਕੀ ਸਮੇਤ ਤਿੰਨ ਵਿਅਕਤੀ ਕਾਬੂ

Nirmal Pandori

Nirmal Pandori

Related Posts

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ
ਪੰਜਾਬ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

by Nirmal Pandori
02/18/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

by Nirmal Pandori
02/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

by Nirmal Pandori
02/17/2026
ਸੜਕ ਹਾਦਸੇ ‘ਚ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
ਬਰਨਾਲਾ ਆਸ-ਪਾਸ

ਸੜਕ ਹਾਦਸੇ ‘ਚ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

by Nirmal Pandori
02/17/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਮਾੜੀ ਕਾਰਗੁਜ਼ਾਰੀ ਦੇ ਦੋਸ਼ ਲਗਾ ਕੇ ਮਹਿਲਕਲਾਂ ਹਲਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਤੋਂ ਮੰਗ ਲਿਆ ਅਸਤੀਫ਼ਾ

by Nirmal Pandori
02/17/2026
Breaking news…ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ…ਹਾਈਕੋਰਟ ਨੇ ਲਗਾਈ ਗ੍ਰਿਫਤਾਰੀ ‘ਤੇ ਰੋਕ
ਪੰਜਾਬ

ਬੈਂਡ ਵਾਜੇ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਨੂੰ ਹਾਈਕੋਰਟ ਨੇ ਦਿੱਤੀ ਰਾਹਤ

by Nirmal Pandori
02/16/2026
Load More
Next Post
2 ਕੁਇੰਟਲ 10 ਕਿਲੋ ਭੁੱਕੀ ਸਮੇਤ ਤਿੰਨ ਵਿਅਕਤੀ ਕਾਬੂ

2 ਕੁਇੰਟਲ 10 ਕਿਲੋ ਭੁੱਕੀ ਸਮੇਤ ਤਿੰਨ ਵਿਅਕਤੀ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸੜਕ ਹਾਦਸੇ ‘ਚ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਮਾੜੀ ਕਾਰਗੁਜ਼ਾਰੀ ਦੇ ਦੋਸ਼ ਲਗਾ ਕੇ ਮਹਿਲਕਲਾਂ ਹਲਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਤੋਂ ਮੰਗ ਲਿਆ ਅਸਤੀਫ਼ਾ

ਬੈਂਡ ਵਾਜੇ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਨੂੰ ਹਾਈਕੋਰਟ ਨੇ ਦਿੱਤੀ ਰਾਹਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend