Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

2 ਕੁਇੰਟਲ 10 ਕਿਲੋ ਭੁੱਕੀ ਸਮੇਤ ਤਿੰਨ ਵਿਅਕਤੀ ਕਾਬੂ

Nirmal Pandori by Nirmal Pandori
05/09/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
2 ਕੁਇੰਟਲ 10 ਕਿਲੋ ਭੁੱਕੀ ਸਮੇਤ ਤਿੰਨ ਵਿਅਕਤੀ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਚੋਰੀ ਦੇ ਤਿੰਨ ਮੋਟਰਸਾਈਕਲਾਂ ਸਣੇ ਇੱਕ ਕਾਬੂ

ਬਰਨਾਲਾ, 09 ਮਈ (ਨਿਰਮਲ ਸਿੰਘ ਪੰਡੋਰੀ) :

ਸਥਾਨਕ ਪੁਲਿਸ ਨੇ 2 ਵੱਖ ਵੱਖ ਮਾਮਲਿਆਂ ’ਚ ਤਿੰਨ ਵਿਅਕਤੀਆਂ ਨੂੰ 2 ਕੁਇੰਟਲ 10 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ ’ਤੇ ਥਾਣੇਦਾਰ ਸਰੀਫ ਖਾਨ ਦੀ ਪੁਲਿਸ ਪਾਰਟੀ ਨੇ ਸੁਖਵਿੰਦਰ ਸਿੰਘ ਉਰਫ ਪੰਮਾ ਵਾਸੀ ਧਨੌਲਾ ਨੂੰ 4 ਗੱਟੇ ਭੁੱਕੀ ਵਜ਼ਨ ਇੱਕ ਕੁਇੰਟਲ ਅਤੇ ਸਕੂਟਰੀ ਐਕਟਿਵਾ ਨੰਬਰ ਪੀਬੀ-19 ਯੂ-1347 ਸਮੇਤ ਕਾਬੂ ਕੀਤਾ। ਦੋਸ਼ੀ ਖ਼ਿਲਾਫ਼ ਐਨਡੀਪੀਐਸ ਐਕਟ ਅਧੀਨ ਮਾਮਲਾ ਥਾਣਾ ਧਨੌਲਾ ਵਿੱਚ ਦਰਜ ਕੀਤਾ ਗਿਆ ਹੈ। ਇੱਕ ਹੋਰ ਵੱਖਰੇ ਮਾਮਲੇ ’ਚ ਸੀਆਈਏ ਦੇ ਥਾਣੇਦਾਰ ਕੁਲਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਰਮਜੀਤ ਸਿੰਘ ਪੰਮਾ ਅਤੇ ਗੁਰਪ੍ਰੀਤ ਸਿੰਘ ਵਾਸੀ ਭਾਦਸੋ ਨੂੰ ਸਵਿਫਟ ਗੱਡੀ ਨੰਬਰ ਡੀਐਲ-12ਸੀਸੀ-6938 ਵਿੱਚੋਂ ਪੰਜ ਬੋਰੀਆਂ ਭੁੱਕੀ ਵਜ਼ਨ 110 ਕਿਲੋਗਰਾਮ ਸਮੇਤ ਕਾਬੂ ਕੀਤਾ, ਜਿਨਾਂ ਖ਼ਿਲਾਫ਼ ਥਾਣਾ ਬਰਨਾਲਾ ਵਿੱਚ ਐਨਡੀਪੀਐਸ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਪਰਮਜੀਤ ਸਿੰਘ ਪੰਮਾ ਦੇ ਖ਼ਿਲਾਫ਼ ਸਦਰ ਥਾਣਾ ਖੰਨਾ ਅਤੇ ਗੁਰਪ੍ਰੀਤ ਸਿੰਘ ਦੇ ਖ਼ਿਲਾਫ਼ ਥਾਣਾ ਅਮਲੋਹ ਵਿਖੇ ਐਨਡੀਪੀਐਸ ਐਕਤ ਤਹਿਤ ਮੁਕੱਦਮੇ ਦਰਜ ਹਨ। ਇਸੇ ਤਰਾਂ ਸੀਆਈਏ ਸਟਾਫ ਦੇ ਸਹਾਇਕ ਥਾਦੇਦਾਰ ਬਲਕਰਨ ਸਿੰਘ ਨੇ ਸਮੇਤ ਪੁਲਿਸ ਪਾਰਟੀ ਹਰਵਿੰਦਰ ਸਿੰਘ ਉਰਫ ਗੱਗੂ ਨੂੰ ਕਾਬੂ ਕਰਕੇ ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ। ਦੋਸ਼ੀ ਹਰਵਿੰਦਰ ਸਿੰਘ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਸ ਨੇ ਇਹ ਮੋਟਰਸਾਈਕਲ ਸ਼ਹਿਰ ਬਰਨਾਲਾ ਤੇ ਧਨੌਲਾ ਤੋਂ ਚੋਰੀ ਕੀਤੇ ਸਨ। ਦੋਸ਼ੀ ਖ਼ਿਲਾਫ਼ ਥਾਣਾ ਬਰਨਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

05/15/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

05/14/2026
Load More
Previous Post

ਮਾਨ ਸਰਕਾਰ ਵੱਲੋਂ ਇੱਕ ਹਜ਼ਾਰ ਕਰੋੜ ਦੇ ਘਪਲੇ ਦੀ ਪਟਾਰੀ ਖੋਲਣ ਦੀ ਚਰਚਾ..!

Next Post

ਭੇਦਭਰੇ ਹਾਲਤਾ ’ਚ ਅੱਗ ਲੱਗਣ ਨਾਲ ਘਰ ਦਾ ਸਾਰਾ ਸਮਾਨ ਸੜ ਕੇ ਹੋਇਆ ਸੁਆਹ

Nirmal Pandori

Nirmal Pandori

Related Posts

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

by Nirmal Pandori
05/15/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ
ਪੰਜਾਬ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

by Nirmal Pandori
05/13/2026
Load More
Next Post
ਭੇਦਭਰੇ ਹਾਲਤਾ ’ਚ ਅੱਗ ਲੱਗਣ ਨਾਲ ਘਰ ਦਾ ਸਾਰਾ ਸਮਾਨ ਸੜ ਕੇ ਹੋਇਆ ਸੁਆਹ

ਭੇਦਭਰੇ ਹਾਲਤਾ ’ਚ ਅੱਗ ਲੱਗਣ ਨਾਲ ਘਰ ਦਾ ਸਾਰਾ ਸਮਾਨ ਸੜ ਕੇ ਹੋਇਆ ਸੁਆਹ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend