Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਜਪਾ ਨੇ ‘ਆਪ’ ਵਾਲਾ ਦਾਅ ਵਰਤਦੇ ਹੋਏ ਗੇਂਦ ਸੁੱਟੀ ਮੁਹਾਲੀ ਪੁਲਿਸ ਦੇ ਵਿਹੜੇ ’ਚ..!

Nirmal Pandori by Nirmal Pandori
05/10/2022
in ਪੰਜਾਬ
Reading Time: 1 min read
A A
0
ਭਾਜਪਾ ਨੇ ‘ਆਪ’ ਵਾਲਾ ਦਾਅ ਵਰਤਦੇ ਹੋਏ ਗੇਂਦ ਸੁੱਟੀ ਮੁਹਾਲੀ ਪੁਲਿਸ ਦੇ ਵਿਹੜੇ ’ਚ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 10 ਮਈ (ਨਿਰਮਲ ਸਿੰਘ ਪੰਡੋਰੀ) :

ਦਿੱਲੀ ਵਾਲੇ ਬੱਗਾ ਕਾਂਡ ਦੀ ਰੌਸ਼ਨੀ ਵਿੱਚ ਭਾਜਪਾ ਨੇ ਆਪਣੇ ਵੱਲੋਂ ਨਵੀਂ ਖੇਡ ਸ਼ੁਰੂ ਕਰਦੇ ਹੋਏ ਗੇਂੇਦ ਮੁਹਾਲੀ ਪੁਲਿਸ ਦੇ ਥਾਣੇ ’ਚ ਸੁੱਟ ਦਿੱਤੀ ਹੈ। ਭਾਜਪਾ ਨੇ ਮੁਹਾਲੀ ਪੁਲਿਸ ਕੋਲ ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਖ਼ਿਲਾਫ਼ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸੰਬੰਧੀ ਅਪਮਾਨਜਨਕ ਟਿੱਪਣੀਆਂ ਦੀ ਸ਼ਿਕਾਇਤ ਦਰਜ ਕਰਵਾਈ ਹੈ। ਭਾਜਪਾ ਨੇਤਾ ਜਗਮੋਹਨ ਰਾਜੂ ਨੇ ਦਿੱਤੀ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਉਸ ਨੇ ਲੰਘੀ 8 ਮਈ ਨੂੰ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਦੇਖੀ ਜਿਸ ਵਿੱਚ ਸ੍ਰੀ ਕੇਜਰੀਵਾਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਅਪਮਾਨਜਨਕ ਤੇ ਦੇਸ਼ਧ੍ਰੋਹੀ ਟਿੱਪਣੀਆਂ ਕਰ ਰਹੇ ਹਨ। ਭਾਜਪਾ ਨੇਤਾ ਨੇ ਆਪਣੀ ਸ਼ਿਕਾਇਤ ਵਿੱਚ ਟਿੱਪਣੀਆਂ ਦਾ ਵੇਰਵਾ ਵੀ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ਪੁਲਿਸ ਨੇ ਹੀ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਦੇ ਖਿਲਾਫ਼ ਸ੍ਰੀ ਅਰਵਿੰਦ ਕੇਜਰੀਵਾਲ ਸੰਬੰਧੀ ਅਪਮਾਨਜਨਕ ਟਿੱਪਣੀਆਂ ਕਰਨ ਦੀ ਸ਼ਿਕਾਇਤ ਤੋਂ ਬਾਅਦ ਮਾਮਲਾ ਦਰਜ ਕੀਤਾ ਸੀ, ਜਿਸ ਦੀ ਗਿ੍ਰਫਤਾਰੀ ਨੇ ਪੰਜਾਬ, ਹਰਿਆਣਾ, ਦਿੱਲੀ ਦੀ ਪੁਲਿਸ ਨੂੰ ਆਹਮੋ ਸਾਹਮਣੇ ਕਰ ਦਿੱਤਾ ਸੀ। ਹੁਣ ਭਾਜਪਾ ਨੇ ਆਮ ਆਦਮੀ ਪਾਰਟੀ ਵਾਲਾ ਦਾਅ ਵਰਤਦੇ ਹੋਏ ਇਸ ਸਿਆਸੀ ਖੇਡ ਤਹਿਤ ਗੇਂੇਦ ਪੰਜਾਬ ਦੀ ‘ਆਪ’ ਸਰਕਾਰ ਦੀ ਪੁਲਿਸ ਦੇ ਵਿਹੜੇ ਸੁੱਟ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਭੇਦਭਰੇ ਹਾਲਤਾ ’ਚ ਅੱਗ ਲੱਗਣ ਨਾਲ ਘਰ ਦਾ ਸਾਰਾ ਸਮਾਨ ਸੜ ਕੇ ਹੋਇਆ ਸੁਆਹ

Next Post

ਦਿਵਿਆਂਗ ਵਿਅਕਤੀ ਯੂਡੀਆਈਡੀ ਕਾਰਡ ਬਣਾਉਣ ਲਈ ਅਪਲਾਈ ਕਰਨ: ਡਾ. ਤੇਅਵਾਸਪ੍ਰੀਤ ਕੌਰ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਦਿਵਿਆਂਗ ਵਿਅਕਤੀ ਯੂਡੀਆਈਡੀ ਕਾਰਡ ਬਣਾਉਣ ਲਈ ਅਪਲਾਈ ਕਰਨ: ਡਾ. ਤੇਅਵਾਸਪ੍ਰੀਤ ਕੌਰ

ਦਿਵਿਆਂਗ ਵਿਅਕਤੀ ਯੂਡੀਆਈਡੀ ਕਾਰਡ ਬਣਾਉਣ ਲਈ ਅਪਲਾਈ ਕਰਨ: ਡਾ. ਤੇਅਵਾਸਪ੍ਰੀਤ ਕੌਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend