Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿਵਿਆਂਗ ਵਿਅਕਤੀ ਯੂਡੀਆਈਡੀ ਕਾਰਡ ਬਣਾਉਣ ਲਈ ਅਪਲਾਈ ਕਰਨ: ਡਾ. ਤੇਅਵਾਸਪ੍ਰੀਤ ਕੌਰ

Nirmal Pandori by Nirmal Pandori
05/10/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਦਿਵਿਆਂਗ ਵਿਅਕਤੀ ਯੂਡੀਆਈਡੀ ਕਾਰਡ ਬਣਾਉਣ ਲਈ ਅਪਲਾਈ ਕਰਨ: ਡਾ. ਤੇਅਵਾਸਪ੍ਰੀਤ ਕੌਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 10 ਮਈ (ਨਿਰਮਲ ਸਿੰਘ ਪੰਡੋਰੀ) :

ਵੱਖ-ਵੱਖ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਕੀਮਾਂ ਦਾ ਲਾਭ ਲੈਣ ਲਈ ਦਿਵਿਆਂਗਜਨ ਵਿਅਕਤੀਆਂ ਲਈ ਯੂਡੀਆਈਡੀ (ਯੂਨੀਕ ਡਿਸਏਬਲਿਟੀ ਅਡੈਂਟਟੀ ਕਾਰਡ) ਇੱਕੋ-ਇੱਕ ਦਸਤਾਵੇਜ਼ ਹੈ। ਦਿਵਿਆਂਗਜਨ ਵਿਅਕਤੀ … ਵੈਬਸਾਈਟ ’ਤੇ ਜਾ ਕੇ ਨੇੜਲੇ ਸੇਵਾ ਕੇਂਦਰ, ਸਰਕਾਰੀ ਹਸਪਤਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਦਫਤਰ ਵਿੱਚ ਕਾਰਡ ਬਣਵਾਉਣ ਲਈ ਅਰਜ਼ੀਆਂ ਦੇ ਸਕਦੇ ਹਨ। ਜਾਣਕਾਰੀ ਦਿੰਦਿਆ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਡ ਜਾਰੀ ਹੋਣ ਤੋਂ ਬਾਅਦ ਦਿਵਿਆਂਗ ਵਿਅਕਤੀਆਂ ਨੂੰ ਮੈਡੀਕਲ ਸਰਟੀਫਿਕੇਟ ਬਣਵਾਉਣ ਲਈ ਵਾਰ-ਵਾਰ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ। ਉਨਾਂ ਦੱਸਿਆ ਕਿ ਜਿਹੜੇ ਦਿਵਿਆਂਗ ਵਿਅਕਤੀਆਂ ਕੋਲ ਪਹਿਲਾਂ ਤੋਂ ਮੈਡੀਕਲ ਸਰਟੀਫਿਕੇਟ ਬਣਿਆ ਹੋਇਆ ਹੈ, ਉਹ ਉਸ ਨੂੰ ਡਿਜੀਟਲ ਕਰਵਾਉਣ। ਜਿਨਾਂ ਨੇ ਅਜੇ ਤੱਕ ਇਹ ਕਾਰਡ ਨਹੀਂ ਬਣਵਾਇਆ, ਉਹ ਨਵੇ ਕਾਰਡ ਲਈ ਅਪਲਾਈ ਕਰਨ। ਉਨਾਂ ਦੱਸਿਆ ਕਿ ਯੂਡੀਆਈਡੀ ਕਾਰਡ ਅਨੇਕ ਲਾਭ ਲੈਣ ਲਈ ਦਿਵਿਆਂਜਨ ਦੀ ਪਛਾਣ ਤੇ ਤਸਦੀਕ ਕਰਨ ਦਾ ਦਸਤਾਵੇਜ਼ ਹੈ। ਵੱਖ-ਵੱਖ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਕੀਮਾਂ ਦੇ ਲਾਭ ਲੈਣ ਲਈ ਇਹ ਸ਼ਨਾਖਤੀ ਕਾਰਡ ਲਾਹੇਵੰਦ ਸਿੱਧ ਹੁੰਦਾ ਹੈ। ਉਨਾਂ ਜ਼ਿਲੇ ਦੇ ਸਾਰੇ ਦਿਵਿਆਂਗਜਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦਿਵਿਆਂਗਤਾ ਸਬੰਧੀ ਵਿਲੱਖਣ ਸ਼ਨਾਖ਼ਤੀ ਕਾਰਡ ਜਲਦ ਬਣਾਉਣ। ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਅਪੰਗਤਾ ਦੀਆਂ ਕਿਸਮਾਂ ਜਿਵੇਂ ਕਿ ਅੰਨਾਪਨ, ਘੱਟ ਨਜ਼ਰ, ਕੁਸ਼ਟ ਰੋਗ, ਮਾਨਸਿਕ ਬਿਮਾਰੀ, ਬੌਧਿਕ ਅਪੰਗਤਾ, ਬੋਲਾਪਣ, ਗੁੰਗਾਪਣ, ਤੇਜ਼ਾਬੀ ਹਮਲੇ ਪੀੜਤ, ਹੀਮੇਫਿਲਿਆ, ਥੈਲੇ ਸੀਮੀਆ, ਗੰਭੀਰ ਦਿਮਾਗੀ ਪ੍ਰਸਥਿਤੀ, ਤੁਰਨ-ਫਿਰਨ ਦੀ ਕਮਜ਼ੋਰੀ, ਮਾਸਪੇਸ਼ੀਆਂ ਦੀ ਕਮਜ਼ੋਰੀ, ਮਲਟੀਪਲ ਸਕਲੈਰੋਸਿਸ, ਬੌਣਾਪਨ, ਸਿਕਲ ਸੈੱਲ ਰੋਗ, ਪਾਰਕਿੰਸਨਸ ਰੋਗ, ਬੋਲਣ ਅਕੇ ਸਮਝਣ ਦੀ ਅਯੋਗਤਾ, ਖਾਸ ਸਿਖਲਾਈ ਅਯੋਗਤਾ, ਆਟਿਜਮ ਸਪੈਕਟ੍ਰਮ ਡਿਸਆਰਡਰ ਸਮੇਤ ਕਈ ਤਰਾਂ ਦੀ ਅਯੋਗਤਾ ਸ਼ਾਮਲ ਹੈ। ਉਨਾਂ ਇਸ ਦੇ ਨਾਲ ਹੀ ਅਪੀਲ ਕੀਤੀ ਕਿ ਜ਼ਿਲਾ ਬਰਨਾਲਾ ਵਿਚ ਅਪੰਗਤਾ ਪੈਨਸ਼ਨ ਲੈ ਰਹੇ ਕੁੱਲ 7172 ਲਾਭਪਾਤਰੀਆਂ ਵਿਚੋਂ 4230 ਦੇ ਯੂਡੀਆਈਡੀ ਬਕਾਇਆ ਹੈ ਤੇ ਇਹ ਲਾਭਪਾਤਰੀ ਆਪਣੇ ਯੂਡੀਆਈਡੀ ਲਈ ਦਫਤਰ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ, ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਸੰਪਰਕ ਕਰਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਭਾਜਪਾ ਨੇ ‘ਆਪ’ ਵਾਲਾ ਦਾਅ ਵਰਤਦੇ ਹੋਏ ਗੇਂਦ ਸੁੱਟੀ ਮੁਹਾਲੀ ਪੁਲਿਸ ਦੇ ਵਿਹੜੇ ’ਚ..!

Next Post

ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਬੱਗੇ ਦੇ ਘਰ ਜਾਣ ਦੀ ਦਿੱਤੀ ਇਜ਼ਾਜਤ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਬੱਗੇ ਦੇ ਘਰ ਜਾਣ ਦੀ ਦਿੱਤੀ ਇਜ਼ਾਜਤ

ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਬੱਗੇ ਦੇ ਘਰ ਜਾਣ ਦੀ ਦਿੱਤੀ ਇਜ਼ਾਜਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend