Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

15 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ’ਚ ਕਰਨਗੇ ਕੰਪਿਊਟਰ ਅਧਿਆਪਕ ਸੂਬਾ ਪੱਧਰੀ ਰੈਲੀ

Nirmal Pandori by Nirmal Pandori
05/12/2022
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 12 ਮਈ (ਨਿਰਮਲ ਸਿੰਘ ਪੰਡੋਰੀ) :

ਪਿਛਲੇ 17 ਵਰਿਆਂ ਤੋਂ ਸੂਬੇ ਦੇ ਸਰਕਾਰੀ ਸਕੂਲਾਂ ’ਚ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ 15 ਮਈ ਨੂੰ ਸਿੱਖਿਆ ਮੰਤਰੀ ਦੇ ਸ਼ਹਿਰ ਵਿੱਚ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲਾ ਪ੍ਰਧਾਨ ਪ੍ਰਦੀਪ ਕੁਮਾਰ ਅਤੇ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਨੇ ਦੱਸਿਆ ਕਿ ਸੂਬਾ ਪੱਧਰੀ ਰੈਲੀ ਸਬੰਧੀ ਵਿਉਂਤਬੰਦੀ ਤਿਆਰ ਕਰ ਲਈ ਗਈ ਹੈ, ਰੈਲੀ ਨੂੰ ਸਫਲ ਬਣਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਹਨ। ਉਨਾਂ ਦੱਸਿਆ ਕਿ ਪਿਛਲੇ 17 ਸਾਲਾਂ ਤੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਰਹੇ ਕੰਪਿਊਟਰ ਅਧਿਆਪਕਾਂ ਦਾ ਅੱਜ ਵੀ ਸ਼ੋਸ਼ਣ ਜਾਰੀ ਹੈ। ਸਾਲ 2005 ਤੋਂ ਕਾਂਗਰਸ ਸਰਕਾਰ ਨੇ ਅਪਣੇ ਕਾਰਜਕਾਲ ਦੌਰਾਨ ਨਿਗੂਣੀ ਤਨਖਾਹ ’ਤੇ ਕੰਮ ਲਿਆ। ਜੁਲਾਈ 2011 ਵਿੱਚ ਅਕਾਲੀ ਸਰਕਾਰ ਨੇ ਬੇਸ਼ੱਕ ਰਾਜਪਾਲ ਪੰਜਾਬ ਦੇ ਹੁਕਮਾਂ ਸਹਿਤ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕੀਤਾ ਪਰ ਰੈਗੂਲਰ ਮੁਲਾਜ਼ਮਾਂ ਵਾਲੀਆਂ ਹਰ ਸਹੂਲਤਾਂ ਤੋਂ ਵਾਂਝਾ ਰੱਖਿਆ ਗਿਆ। ਸਾਲ 2017 ਤੋਂ 2022 ਤੱਕ ਪੰਜਾਬ ਦੀ ਕਾਂਗਰਸ ਸਰਕਾਰ ਨੇ ਰੱਜ ਕੇ ਕੰਪਿਊਟਰ ਅਧਿਆਪਕਾਂ ਦਾ ਸੋਸ਼ਣ ਕੀਤਾ, ਨਾ ਸਿਰਫ ਆਈ.ਆਰ., ਏ.ਸੀ.ਪੀ. ਅਤੇ ਪੇ-ਕਮਿਸ਼ਨ ਰੋਕਿਆ ਸਗੋਂ ਕਰੋਨਾ ਡਿਊਟੀਆਂ ਦੌਰਾਨ ਕੋਰੋਨਾ ਕਾਰਨ ਜਿਹਨਾ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਗਈ ਉਨਾ ਦੇ ਪਰਿਵਾਰਾਂ ਦੀ ਸਰਕਾਰ ਨੇ ਬਾਂਹ ਤੱਕ ਨਹੀ ਫੜੀ । ਉਨਾਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਤੋਂ ਕੰਪਿਊਟਰ ਅਧਿਆਪਕਾਂ ਨੂੰ ਬਹੁਤ ਆਸ ਸੀ ਪਰ ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਵੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਕੰਪਿਊਟਰ ਅਧਿਆਪਕਾਂ ਦੀਆਂ ਸਮੱਸਿਆ ਦਾ ਹੱਲ ਨਹੀਂ ਕੀਤਾ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਦੇ 2011 ਦੇ ਰੈਗੂਲਰ ਨੋਟੀਫਿਕੇਸ਼ਨ ਨੂੰ ਇੰਨਬਿੰਨ ਲਾਗੂ ਨਹੀਂ ਕਰਦੀ ਅਤੇ ਪੇ-ਕਮਿਸ਼ਨ ਦੀ ਫਾਇਲ ’ਤੇ ਲੱਗੀ ਰੋਕ ਨਹੀਂ ਹਟਾਉਂਦੀ ਤਾਂ ਕੰਪਿਊਟਰ ਅਧਿਆਪਕਾਂ ਨੂੰ ਮੁੜ ਸੰਘਰਸ਼ ਦਾ ਰਾਹ ਫੜਨਾ ਪਵੇਗਾ । ਸਰਕਾਰ ਦੇ ਵਤੀਰੇ ਤੋਂ ਤੰਗ ਆ ਕੇ ਕੰਪਿਊਟਰ ਅਧਿਆਪਕ ਯੂਨੀਅਨ ਨੇ ਸਿੱਖਿਆ ਮੰਤਰੀ ਦੇ ਹਲਕੇ ’ਚ ਸੂਬਾ ਰੈਲੀ ਕਰਨ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਅਵਤਾਰ ਸਿੰਘ ਕੁਤਬਾ, ਜਤਿੰਦਰ ਕੁਮਾਰ, ਨਿਰਭੈ ਸਿੰਘ, ਅਵਤਾਰ ਸਿੰਘ ਤਪਾ, ਭੁਪਿੰਦਰ ਸਿੰਘ, ਗੁਰਬਿੰਦਰ ਸਿੰਘ, ਤਰਸੇਮ ਸਿੰਘ, ਵਿਪੁਲ ਕੁਮਾਰ, ਮੋਨੂੰ ਗੁਪਤਾ, ਸੁਖਜੀਤ ਕੌਰ, ਸੁਮਨਦੀਪ ਕੌਰ, ਵੀਨਾ ਰਾਣੀ ਅਤੇ ਕਿਰਨਦੀਪ ਸਿੰਘ ਹਾਜਰ ਹੋਏ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Previous Post

ਰੇਲਗੱਡੀ ਥੱਲੇ ਆ ਕੇ ਇੱਕ ਵਿਅਕਤੀ ਨੇ ਕੀਤੀ ਖ਼ੁਦਕਸ਼ੀ

Next Post

ਐਸ ਡੀ ਕਾਲਜ ਆਫ਼ ਐਜੂਕੇਸ਼ਨ ਵਿਖੇ 14 ਮਈ ਨੂੰ ਹੋਵੇਗਾ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post

ਐਸ ਡੀ ਕਾਲਜ ਆਫ਼ ਐਜੂਕੇਸ਼ਨ ਵਿਖੇ 14 ਮਈ ਨੂੰ ਹੋਵੇਗਾ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend