Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਈ ਨੂਰਾ ਮਾਹੀ ਕਲੱਬ ਵੱਲੋਂ ਸਿੱਧਵਾਂ ਕਲਾਂ ਵਿਖੇ ਧਾਰਮਿਕ ਸਮਾਗਮ 15 ਮਈ ਨੂੰ

Nirmal Pandori by Nirmal Pandori
05/13/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਭਾਈ ਨੂਰਾ ਮਾਹੀ ਕਲੱਬ ਵੱਲੋਂ ਸਿੱਧਵਾਂ ਕਲਾਂ ਵਿਖੇ ਧਾਰਮਿਕ ਸਮਾਗਮ 15 ਮਈ ਨੂੰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਜਗਰਾਊ,13 ਮਈ :

ਭਾਈ ਨੂਰਾ ਮਾਹੀ ਕਲੱਬ (ਰਜਿ:), ਰਾਏਕੋਟ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ,ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ 6ਵੀਂ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਸਿੱਧਵਾਂ ਕਲਾਂ (ਜਗਰਾਉਂ ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਥਾ, ਕੀਰਤਨ ਤੇ ਢਾਡੀ ਦਰਬਾਰ 15ਮਈ ਨੂੰ ਸਵੇਰੇ 9 ਵਜੇ ਤੋ ਲੈ ਕੇ 12ਵਜੇ ਤੱਕ ਗੁਰਦੁਅਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਭਾਈ ਨੂਰਾ ਮਾਹੀ ਕਲੱਬ ਦੇ ਸਰਪ੍ਰਸਤ ਡਾ.ਕਰਵਿੰਦਰ ਸਿੰਘ ਯੂ.ਕੇ.(ਰਾਏਕੋਟ ਵਾਲੇ) ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਮੌਕੇ ਭਾਈ ਸੁਖਵਿੰਦਰ ਸਿੰਘ ਗੋਂਦਵਾਲ ਦੇ ਕੀਰਤਨੀ ਜੱਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਜਾਵੇਗਾ। ਸਿੱਖ ਕੌਮ ਦੇ ਇੰਟਰਨੈਸ਼ਨਲ ਕਥਾ ਵਾਚਕ ਭਾਈ ਦਰਸ਼ਨ ਸਿੰਘ ਲੰਮਾ ਜੱਟਪੁਰਾ ਵਾਲੇ ਕਥਾ ਵਖਿਆਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਭਾਈ ਜਸਪਾਲ ਸਿੰਘ “ਤਾਨ“ ਦੇ ਢਾਡੀ ਜੱਥੇ ਵੱਲੋਂ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ ਜਾਵੇਗਾ।ਡਾ.ਕਰਵਿੰਦਰ ਸਿੰਘ ਨੇ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ‘ਚ ਸ਼ਾਮਲ ਹੋ ਕੇ ਹਰ ਜਸ ਲਾਹਾ ਲੈਣ ਦੀ ਅਪੀਲ ਕੀਤੀ ਹੈ।ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Previous Post

ਭਾਸ਼ਾ ਦਫਤਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਪੁਸਤਕ ਪ੍ਰਦਰਸ਼ਨੀ

Next Post

ਐਸਡੀ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ

Nirmal Pandori

Nirmal Pandori

Related Posts

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
Load More
Next Post
ਐਸਡੀ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ

ਐਸਡੀ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend