Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ਾ ਪੀੜਤਾਂ ਲਈ ਮੁੜ ਵਸੇਬਾ ਕੇਂਦਰ ਜਲਦ ਕੀਤਾ ਜਾਵੇਗਾ ਸਥਾਪਿਤ : ਡੀਸੀ ਨਾਇਰ

Nirmal Pandori by Nirmal Pandori
05/16/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨਸ਼ਾ ਪੀੜਤਾਂ ਲਈ ਮੁੜ ਵਸੇਬਾ ਕੇਂਦਰ ਜਲਦ ਕੀਤਾ ਜਾਵੇਗਾ ਸਥਾਪਿਤ : ਡੀਸੀ ਨਾਇਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 16 ਮਈ (ਨਿਰਮਲ ਸਿੰਘ ਪੰਡੋਰੀ) :

ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਲਈ ਜ਼ਿਲ੍ਹਾ ਬਰਨਾਲਾ ਵਿਖੇ ਮੁੜ ਵਸੇਬਾ ਕੇਂਦਰ ਸੋਹਲ ਪੱਤੀ ਵਿਖੇ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਕੇਂਦਰ ਵਿਚ 30 ਬੈਡ ਦੀ ਸੁਵਿਧਾ ਹੋਵੇਗੀ, ਜਿਸ ਵਿਚ ਨਸ਼ਾ ਪੀੜਤਾ ਦੇ ਮੁੜ ਵਸੇਬੇ ਉੱਤੇ ਕੰਮ ਕੀਤਾ ਜਾਵੇਗਾ। ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਾਇਰ ਨੇ ਇਸ ਮੁੜ ਵਸੇਬਾ ਸਬੰਧੀ ਬੁਲਾਈ ਗਈ ਵਿਸ਼ੇਸ ਬੈਠਕ ਨੂੰ ਸੰਬੋਧਨ ਕਰਦਿਆਂ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ‘ਚ ਪੰਜਾਬ ਸਰਕਾਰ ਵੱਲੋਂ ਨਸ਼ਾ ਪੀੜਤਾ ਦੇ ਇਲਾਜ ਲਈ 7 ਓਟ ਕਲੀਨਿਕ ਚਲਾਏ ਜਾ ਰਹੇ ਹਨ। ਇਹ 7 ਓਟ ਕਲੀਨਿਕ ਜ਼ਿਲ੍ਹਾ ਜੇਲ, ਸਿਹਤ ਕੇਂਦਰ ਧਨੌਲਾ, ਭਦੌੜ, ਮਹਿਲ ਕਲਾਂ, ਚੰਨਣਵਾਲ, ਤਪਾ ਅਤੇ ਜ਼ਿਲਾ ਹਸਪਤਾਲ ਬਰਨਾਲਾ ਵਿਖੇ ਚਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੋਹਲ ਪੱਤੀ ਵਿਖੇ ਮੁੜ ਵਸੇਬਾ ਕੇਂਦਰ ਚੱਲ ਰਿਹਾ ਸੀ, ਜਿਸ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਕੋਰੋਨਾ ਕੁਆਰਨਟਾਈਂਨ ਕੇਂਦਰ ਵਿਖੇ ਤਬਦੀਲ ਕਰਕੇ 90 ਬੈਡ ਦਾ ਹਸਪਤਾਲ ਬਣਾ ਦਿੱਤਾ ਗਿਆ ਸੀ। ਹੁਣ ਸਿਹਤ ਵਿਭਾਗ ਦੀ ਤਜ਼ਵੀਜ ਉੱਤੇ ਇਸ ਵਿਚੋਂ 30 ਬੈਡ ਨੂੰ ਮੁੜ ਵਸੇਬਾ ਕੇਂਦਰ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਬਾਕੀ ਦੇ 60 ਬੈਡ ਦਾ ਹਸਪਤਾਲ ਬਰਕਰਾਰ ਰੱਖਿਆ ਜਾਵੇਗਾ। ਸਿਹਤ ਵਿਭਾਗ ਵੱਲੋਂ ਦੱਸਿਆ ਗਿਆ ਕਿ ਮੁੜ ਵਸੇਬਾ ਕੇਂਦਰ ਸ਼ੁਰੂ ਕਰਨ ਲਈ ਕੁੱਝ ਸਮਾਨ ਦੀ ਜਰੂਰਤ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਦਾ ਕੁਨੈਕਸ਼ਨ ਅਤੇ ਕੁਝ ਫੰਡ ਜਾਰੀ ਕਰਨੇ ਬਾਕੀ ਹਨ। ਡਿਪਟੀ ਕਮਿਸ਼ਨਰ ਡਾ. ਹਰੀਸ਼ ਨਾਇਰ ਨੇ ਯਕੀਨ ਦਵਾਇਆ ਕਿ ਜਲਦ ਹੀ ਕੇਂਦਰ ‘ਚ ਬੁਨਿਆਦੀ ਢਾਂਚੇ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਦਿੱਤੇ ਜਾਣਗੇ। ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਰਨਾਲਾ ਸ਼੍ਰੀ ਅਮਿਤ ਬੈਂਬੀ, ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ, ਡੀ.ਐਮ.ਸੀ ਡਾ. ਗੁਰਮਿੰਦਰ ਔਲਖ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਸਪ੍ਰੀਤ ਕੌਰ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

06/08/2026
Load More
Previous Post

ਹਲਕਾ ਮਹਿਲ ਕਲਾਂ : ਨਵੇਂ ਇੰਚਾਰਜ ਦੀ ਤਿਆਰੀ.. .. ਨੇਤਾ ਜੀ ਨੇ ਪੁਰਾਣੇ ਨਾਲੋਂ ਤੋੜੀ ਯਾਰੀ

Next Post

ਭਾਈ ਨੂਰਾ ਮਾਹੀ ਕਲੱਬ ਨੇ ਸਿੱਧਵਾਂ ਕਲਾਂ ‘ਚ ਗੁਰਮਤਿ ਸਮਾਗਮ ਕਰਵਾਇਆ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ ਆਸ-ਪਾਸ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਭਾਈ ਨੂਰਾ ਮਾਹੀ ਕਲੱਬ ਨੇ ਸਿੱਧਵਾਂ ਕਲਾਂ ‘ਚ ਗੁਰਮਤਿ ਸਮਾਗਮ ਕਰਵਾਇਆ

ਭਾਈ ਨੂਰਾ ਮਾਹੀ ਕਲੱਬ ਨੇ ਸਿੱਧਵਾਂ ਕਲਾਂ ‘ਚ ਗੁਰਮਤਿ ਸਮਾਗਮ ਕਰਵਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend