Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੰਗਤ ਦਰਸ਼ਨ,ਕੌਫੀ ਵਿਦ ਕੈਪਟਨ ਅਤੇ ਹੁਣ ਜਨਤਾ ਦਰਬਾਰ .. ਡੀਸੀ ਤੇ ਐਸਐਸਪੀ ਰਹਿਣ ਤਿਆਰ

Nirmal Pandori by Nirmal Pandori
05/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸੰਗਤ ਦਰਸ਼ਨ,ਕੌਫੀ ਵਿਦ ਕੈਪਟਨ ਅਤੇ ਹੁਣ ਜਨਤਾ ਦਰਬਾਰ .. ਡੀਸੀ ਤੇ ਐਸਐਸਪੀ ਰਹਿਣ ਤਿਆਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸੰਗਤ ਦਰਸ਼ਨ,ਕੌਫੀ ਵਿਦ ਕੈਪਟਨ ਅਤੇ ਹੁਣ ਜਨਤਾ ਦਰਬਾਰ .. ਡੀਸੀ ਤੇ ਐਸਐਸਪੀ ਰਹਿਣ ਤਿਆਰ

-ਮੁੱਖ ਮੰਤਰੀ ਭਗਵੰਤ ਮਾਨ ਨੇ ਅਲੋਚਨਾ ਤੋਂ ਬਾਅਦ ਬਦਲਿਆ ਆਪਣਾ ਫ਼ੈਸਲਾ

ਬਰਨਾਲਾ, 19 ਮਈ (ਨਿਰਮਲ ਸਿੰਘ ਪੰਡੋਰੀ) :

Gee98 Ads

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ‘‘ਜਨਤਾ ਦਰਬਾਰ’’ ਹੁਣ ਚੰਡੀਗੜ ਤੋਂ ਚੱਲ ਕੇ ਸੂਬੇ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਲੱਗੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀ ਚੰਡੀਗੜ੍ਹ ਵਿਖੇ ਲਗਾਏ ਜਨਤਾ ਦਰਬਾਰ ਦੀ ਵਿਰੋਧੀਆਂ ਵੱਲੋਂ ਵੱਡੇ ਪੱਧਰ ’ਤੇ ਅਲੋਚਨਾ ਹੋਣ ਤੋਂ ਬਾਅਦ ਉਕਤ ਫ਼ੈਸਲਾ ਲਿਆ ਹੈ। ਚੰਡੀਗੜ੍ਹ ਵਾਲੇ ਦਰਬਾਰ ਵਿੱਚ ਪੁੱਜੇ ਲੋਕਾਂ ਨੂੰ ਕਾਫੀ ਔਕੜਾਂ ਦਾ ਸਾਹਮਣਾ ਕਰਨਾ ਪਿਆ ਸੀ, ਵੱਡੀ ਗਿਣਤੀ ਲੋਕ ਮੁੱਖ ਮੰਤਰੀ ਨੂੰ ਮਿਲੇ ਬਗੈਰ ਹੀ ਵਾਪਿਸ ਮੁੜੇ ਸਨ। ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਲੱਗਣ ਵਾਲੇ ਜਨਤਾ ਦਰਬਾਰ ਵਿੱਚ ਸੂਬੇ ਦਾ ਕੋਈ ਇੱਕ ਕੈਬਨਿਟ ਮੰਤਰੀ ਹਾਜ਼ਰੀ ਭਰੇਗਾ ਅਤੇ ਡੀਸੀ, ਐਸਐਸਪੀ ਤੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਸਾਰੇ ਮੁਖੀ ਹਾਜ਼ਰ ਰਹਿਣਗੇ।

ਅਕਾਲੀ ਭਾਜਪਾ ਸਰਕਾਰ ਵੇਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ‘‘ਸੰਗਤ ਦਰਸ਼ਨ’’ ਅਤੇ ਕਾਂਗਰਸ ਦੀ ਸਰਕਾਰ ਵੇਲੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ‘‘ਕੌਫ਼ੀ ਵਿਦ ਕੈਪਟਨ’’ ਸਮਾਗਮਾਂ ਦੀ ਜੰਮ ਕੇ ਅਲੋਚਨਾ ਕਰਨ ਵਾਲੀ ਆਮ ਆਦਮੀ ਪਾਰਟੀ ਵੱਲੋਂ ਖ਼ੁਦ ਜਨਤਾ ਦਰਬਾਰ ਦਾ ਅਯੋਜਨ ਕਰਨਾ ਹੈਰਾਨੀਜਨਕ ਹੈ ਕਿਉਂਕਿ ਬਾਦਲ ਅਤੇ ਕੈਪਟਨ ਦੇ ਸਮਾਗਮਾਂ ਦਾ ਵਿਰੋਧ ਕਰਦੇ ਹੋਏ ‘ਆਪ’ ਆਗੂ ਤਰਕ ਦਿੰਦੇ ਸੀ ਕਿ ਇਨਾਂ ਸਮਾਗਮਾਂ ਕਾਰਨ ਸਾਰੀ ਅਫ਼ਸਰਸ਼ਾਹੀ ਇੱਕੋ ਜਗਾ ਰੁੱਝ ਜਾਂਦੀ ਹੈ ਤੇ ਲੋਕ ਸਰਕਾਰੀ ਦਫ਼ਤਰਾਂ ਵਿੱਚ ਧੱਕੇ ਖਾ ਕੇ ਮੁੜ ਜਾਂਦੇ ਹਨ। ਸੂਬੇ ਦੇ ਲੋਕ ਬਦਲਾਅ ਦੀ ਤਾਕ ’ਚ ਹਨ ਪ੍ਰੰਤੂ ਪਿਛਲੇ ਦਿਨਾਂ ਦੌਰਾਨ ਮਾਨ ਸਰਕਾਰ ਵੱਲੋਂ ਸਰਕਾਰੀ ਕੰਮਾਂ ਲਈ ਚੁੱਕਿਆ ਗਿਆ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ, ਸੇਵਾ ਮੁਕਤ ਪਟਵਾਰੀਆਂ ਦੀ ਭਰਤੀ ਅਤੇ ਹੁਣ ਜਨਤਾ ਦਰਬਾਰ ਵਰਗੇ ਫ਼ੈਸਲੇ ਆਮ ਆਦਮੀ ਪਾਰਟੀ ਨੂੰ ਰਵਾਇਤੀ ਪਾਰਟੀਆਂ ਦੇ ਰਾਹ ’ਤੇ ਤੁਰਦੇ ਦਿਖਾ ਰਹੇ ਹਨ। ਇੱਥੇ ਇਹ ਵੀ ਧਿਆਨਦੇਣ ਯੋਗ ਹੈ ਕਿ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਭਗਵੰਤ ਮਾਨ ਨੇ ਆਪਣੇ ਵਿਧਾਇਕਾਂ ਨੂੰ ਹੁਕਮ ਦਿੱਤਾ ਸੀ ਕਿ ਉਹ ਆਪਣੇ-ਆਪਣੇ ਹਲਕਿਆਂ ਵਿੱਚ ਰਹਿ ਕੇ ਲੋਕਾਂ ਵਿੱਚ ਵਿਚਰਨ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਪ੍ਰੰਤੂ ਦੇਖਣ ਵਿੱਚ ਆਇਆ ਹੈ ਕਿ ਬਹੁਤੇ ‘ਆਪ’ ਵਿਧਾਇਕ ਹਫ਼ਤੇ ਦੇ ਜ਼ਿਆਦਾ ਦਿਨ ਚੰਡੀਗੜ੍ਹ ਹੀ ਬਿਤਾਉਦੇ ਹਨ ਇੱਥੋ ਤੱਕ ਕਿ ਕੁਝ ਵਿਧਾਇਕਾਂ ਨੇ ਤਾਂ ਆਪਣੇ ਜੱਦੀ ਪਿੰਡਾਂ ਤੋਂ ਆਪਣੇ ਪਰਿਵਾਰਾਂ ਨੂੰ ਵੀ ਚੰਡੀਗੜ੍ਹ ਸਿਫ਼ਟ ਕਰ ਲਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

02/18/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

02/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

02/17/2026
Load More
Previous Post

ਰਾਜੀਵ ਗਾਂਧੀ ਹੱਤਿਆ ਕਾਂਡ ਸੰਬੰਧੀ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

Next Post

ਆਪ ਦੇ ਇੱਕ ਵਿਧਾਇਕ ਨੇ ਹੀ ਮੁੱਖ ਮੰਤਰੀ ਨੂੰ ਘੇਰਿਆ.. .. ਲਿਖੀ ਤਿੱਖੀ ਚਿੱਠੀ..!

Nirmal Pandori

Nirmal Pandori

Related Posts

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ
ਪੰਜਾਬ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

by Nirmal Pandori
02/18/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

by Nirmal Pandori
02/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

by Nirmal Pandori
02/17/2026
ਸੜਕ ਹਾਦਸੇ ‘ਚ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
ਬਰਨਾਲਾ ਆਸ-ਪਾਸ

ਸੜਕ ਹਾਦਸੇ ‘ਚ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

by Nirmal Pandori
02/17/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਮਾੜੀ ਕਾਰਗੁਜ਼ਾਰੀ ਦੇ ਦੋਸ਼ ਲਗਾ ਕੇ ਮਹਿਲਕਲਾਂ ਹਲਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਤੋਂ ਮੰਗ ਲਿਆ ਅਸਤੀਫ਼ਾ

by Nirmal Pandori
02/17/2026
Breaking news…ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ…ਹਾਈਕੋਰਟ ਨੇ ਲਗਾਈ ਗ੍ਰਿਫਤਾਰੀ ‘ਤੇ ਰੋਕ
ਪੰਜਾਬ

ਬੈਂਡ ਵਾਜੇ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਨੂੰ ਹਾਈਕੋਰਟ ਨੇ ਦਿੱਤੀ ਰਾਹਤ

by Nirmal Pandori
02/16/2026
Load More
Next Post
ਆਪ ਦੇ ਇੱਕ ਵਿਧਾਇਕ ਨੇ ਹੀ ਮੁੱਖ ਮੰਤਰੀ ਨੂੰ ਘੇਰਿਆ.. .. ਲਿਖੀ ਤਿੱਖੀ ਚਿੱਠੀ..!

ਆਪ ਦੇ ਇੱਕ ਵਿਧਾਇਕ ਨੇ ਹੀ ਮੁੱਖ ਮੰਤਰੀ ਨੂੰ ਘੇਰਿਆ.. .. ਲਿਖੀ ਤਿੱਖੀ ਚਿੱਠੀ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸੜਕ ਹਾਦਸੇ ‘ਚ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਮਾੜੀ ਕਾਰਗੁਜ਼ਾਰੀ ਦੇ ਦੋਸ਼ ਲਗਾ ਕੇ ਮਹਿਲਕਲਾਂ ਹਲਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਤੋਂ ਮੰਗ ਲਿਆ ਅਸਤੀਫ਼ਾ

ਬੈਂਡ ਵਾਜੇ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਨੂੰ ਹਾਈਕੋਰਟ ਨੇ ਦਿੱਤੀ ਰਾਹਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend