Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਸਰਕਾਰ ਨੂੰ ਦਿੱਤੀ ਸੰਘਰਸ਼ ਦੀ ਚਿਤਾਵਨੀ

Nirmal Pandori by Nirmal Pandori
05/20/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਸਰਕਾਰ ਨੂੰ ਦਿੱਤੀ ਸੰਘਰਸ਼ ਦੀ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 20 ਮਈ (ਨਿਰਮਲ ਸਿੰਘ ਪੰਡੋਰੀ) :-

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਬਲਾਕ ਬਰਨਾਲਾ ਵੱਲੋਂ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਮਨਵਾਉਣ ਸੰਬੰਧੀ ਅਤੇ ਦਿਨੋ-ਦਿਨ ਵਧ ਰਹੀ ਮਹਿੰਗਾਈ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਯੂਨੀਅਨ ਦੀ ਆਗੂ ਊਸ਼ਾ ਦੇਵੀ ਨੇ ਕਿਹਾ ਕਿ ਆਂਗਣਵਾੜੀ ਵਰਕਰ/ਹੈਲਪਰ ਬਹੁਤ ਘੱਟ ਮਾਣਭੱਤੇ ’ਤੇ ਕੰਮ ਕਰ ਰਹੀਆਂ ਹਨ, ਜਿਸ ਨਾਲ ਘਰ ਦਾ ਗੁਜ਼ਾਰਾ ਵੀ ਮੁਸ਼ਕਿਲ ਹੈ। ਉਨਾਂ ਕਿਹਾ ਕਿ ਵਧ ਰਹੀ ਮਹਿੰਗਾਈ ਦਾ ਅਸਰ ਆਂਗਣਵਾੜੀ ਵਰਕਰ/ਹੈਲਪਰਾਂ ਉੱਪਰ ਬੁਰੀ ਤਰਾਂ ਹੋ ਰਿਹਾ ਹੈ ਕਿਉਂਕਿ ਫਿਕਸ ਕੀਤੀ ਤਨਖ਼ਾਹ ਵੀ ਕਈ-ਕਈ ਮਹੀਨੇ ਨਹੀਂ ਮਿਲਦੀ। ਆਗੂਆਂ ਨੇ ਮੰਗ ਕੀਤੀ ਕਿ ਸੈਂਟਰਾਂ ਦੇ ਕਿਰਾਏ, ਟੀਏ, ਵਰਦੀ, ਫਲੈਕਸੀ ਫੰਡ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਦੇ ਪੈਸੇ, ਪੋਸ਼ਣ ਅਭਿਆਨ ਦੇ ਬਕਾਏ ਸਮੇਤ ਹੋਰ ਮੰਗਾਂ ਵੱਲ ਸਰਕਾਰ ਧਿਆਨ ਦੇਵੇ ਨਹੀਂ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਸੁਖਪਾਲ ਕੌਰ ਬਰਨਾਲਾ, ਪਰਮਜੀਤ ਕੌਰ, ਗੁਰਚੇਤ ਕੌਰ, ਸੰਗੀਤਾ, ਪ੍ਰਭਜੋਤ, ਅਮਨਦੀਪ ਕੌਰ ਆਦਿ ਆਗੂ ਵੀ ਹਾਜ਼ਰ ਸਨ। ਆਗੂਆਂ ਵੱਲੋਂ ਸੀਡੀਪੀਓ ਬਰਨਾਲਾ ਰੀਤਿੰਦਰ ਕੌਰ ਰਾਹੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

05/18/2026
Load More
Previous Post

ਆਪ ਦੇ ਇੱਕ ਵਿਧਾਇਕ ਨੇ ਹੀ ਮੁੱਖ ਮੰਤਰੀ ਨੂੰ ਘੇਰਿਆ.. .. ਲਿਖੀ ਤਿੱਖੀ ਚਿੱਠੀ..!

Next Post

ਜਾਖੜ ਦੇ ਜਾਣ ਦਾ ਕੋਈ ਗਮ ਨਹੀਂ.. ਹੁਣ ਆਮ ਵਰਕਰਾਂ ਨੂੰ ਮੌਕਾ ਮਿਲੇਗਾ : ਰਾਜਾ ਵੜਿੰਗ

Nirmal Pandori

Nirmal Pandori

Related Posts

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼
ਬਰਨਾਲਾ ਆਸ-ਪਾਸ

by Nirmal Pandori
05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!
ਬਰਨਾਲਾ ਆਸ-ਪਾਸ

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

by Nirmal Pandori
05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!
ਬਰਨਾਲਾ ਆਸ-ਪਾਸ

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

by Nirmal Pandori
05/18/2026
ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ
ਪੰਜਾਬ

ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

by Nirmal Pandori
05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ
ਪੰਜਾਬ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

by Nirmal Pandori
05/17/2026
Load More
Next Post
ਜਾਖੜ ਦੇ ਜਾਣ ਦਾ ਕੋਈ ਗਮ ਨਹੀਂ.. ਹੁਣ ਆਮ ਵਰਕਰਾਂ ਨੂੰ ਮੌਕਾ ਮਿਲੇਗਾ : ਰਾਜਾ ਵੜਿੰਗ

ਜਾਖੜ ਦੇ ਜਾਣ ਦਾ ਕੋਈ ਗਮ ਨਹੀਂ.. ਹੁਣ ਆਮ ਵਰਕਰਾਂ ਨੂੰ ਮੌਕਾ ਮਿਲੇਗਾ : ਰਾਜਾ ਵੜਿੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend