Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਪੁਲਿਸ ਦੀ ਨਸ਼ਾ ਤਸਕਰਾਂ ਨੂੰ ਨਕੇਲ… ਦੋ ਕੁਇੰਟਲ ਭੁੱਕੀ ਸਮੇਤ ਦੋ ਕਾਬੂ

Nirmal Pandori by Nirmal Pandori
05/22/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਪੁਲਿਸ ਦੀ ਨਸ਼ਾ ਤਸਕਰਾਂ ਨੂੰ ਨਕੇਲ… ਦੋ ਕੁਇੰਟਲ ਭੁੱਕੀ ਸਮੇਤ ਦੋ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 22 ਮਈ (ਨਿਰਮਲ ਸਿੰਘ ਪੰਡੋਰੀ)-

ਨਸ਼ਾ ਤਸਕਰੀ ਖਿਲਾਫ਼ ਵਿੱਢੀ ਮੁਹਿੰਮ ਦੀ ਸਫ਼ਲਤਾ ਵਜੋਂ ਬਰਨਾਲਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਦੋ ਕੁਇੰਟਲ ਭੁੱਕੀ ਸਮੇਤ ਕਾਬੂ ਕੀਤਾ ਹੈ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਅਨਿਲ ਕੁਮਾਰ ਐੱਸਪੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਵਰਿੰਦਰ ਸਿੰਘ ਉਰਫ ਰਾਜੂ ਵਾਸੀ ਪਿੰਡ ਬਦਨਪੁਰ ਜ਼ਿਲ੍ਹਾ ਪਟਿਆਲਾ ਅਤੇ ਮੰਗਾ ਸਿੰਘ ਵਾਸੀ ਪਿੰਡ ਕਲਰ ਭੈਣੀ ਜ਼ਿਲ੍ਹਾ ਪਟਿਆਲਾ ਨੂੰ ਥਾਣੇਦਾਰ ਮੁਨੀਸ਼ ਕੁਮਾਰ ਨੇ ਸਮੇਤ ਪੁਲਸ ਪਾਰਟੀ ਇਕ ਕਾਰ ਅਤੇ ਦੋ ਕੁਇੰਟਲ ਭੁੱਕੀ ਸਮੇਤ ਕਾਬੂ ਕੀਤਾ ਹੈ ਜੋ ਬਾਹਰੋਂ ਭੁੱਕੀ ਲਿਆ ਕੇ ਲੋਕਲ ਏਰੀਆ ਵਿਚ ਵੇਚਣ ਦਾ ਕੰਮ ਕਰਦੇ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਥਾਣਾ ਧਨੌਲਾ ਵਿਖੇ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਰਿਮਾਂਡ ਹਾਸਲ ਕਰਕੇ ਗੰਭੀਰਤਾ ਨਾਲ ਪੁੱਛ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਵੇਂ ਦੋਸ਼ੀਆਂ ਖਿਲਾਫ ਪਹਿਲਾਂ ਵੀ ਬਰਨਾਲਾ ਅਤੇ ਹਰਿਆਣਾ ਦੇ ਪੁਲਸ ਸਟੇਸ਼ਨਾਂ ਵਿਚ ਵੱਖ ਵੱਖ ਮੁਕੱਦਮੇ ਦਰਜ ਹਨ। ਇਸੇ ਤਰ੍ਹਾਂ ਇਕ ਹੋਰ ਵੱਖਰੇ ਮਾਮਲੇ ‘ਚ ਬਰਨਾਲਾ ਪੁਲਿਸ ਨੇ ਕਰਮਜੀਤ ਕੌਰ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਸਿਟੀ ਬਰਨਾਲਾ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਦੋ ਕਿੱਲੋ ਭੁੱਕੀ ਚੂਰਾ ਪੋਸਤ, 200 ਨਸ਼ੀਲੀਆਂ ਗੋਲੀਆਂ ਅਤੇ 35000 ਡਰੱਗ ਮਨੀ ਸਮੇਤ ਕਾਬੂ ਕੀਤਾ। ਪੁਲਿਸ ਅਨੁਸਾਰ ਦੋਸ਼ੀ ਕਰਮਜੀਤ ਕੌਰ ਦੇ ਖਿਲਾਫ ਵੀ ਵੱਖ ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ। ਇਕ ਹੋਰ ਵੱਖਰੇ ਮਾਮਲੇ ਵਿਚ ਥਾਣਾ ਭਦੌੜ ਦੀ ਪੁਲਸ ਨੇ ਸਤਪਾਲ ਸਿੰਘ ਅਤੇ ਭੋਲਾ ਸਿੰਘ ਨੂੰ ਕਾਬੂ ਕਰਕੇ 1200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਜਿਨ੍ਹਾਂ ਦੇ ਖਿਲਾਫ ਥਾਣਾ ਭਦੌੜ ਵਿਖੇ ਮੁਕੱਦਮਾ ਦਰਜ ਕੀਤਾ ਗਿਆ,ਉਕਤ ਦੋਵੇਂ ਦੋਸ਼ੀਆਂ ਦੇ ਖਿਲਾਫ ਪਹਿਲਾਂ ਵੀ ਵੱਖ ਵੱਖ ਥਾਣਿਆਂ ਵਿੱਚ ਵੱਖ ਵੱਖ ਮੁਕੱਦਮੇ ਦਰਜ ਹਨ। ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਰਵਿੰਦਰ ਸਿੰਘ ਡੀਐੱਸਪੀ ਅਤੇ ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀ ਆਈ ਏ ਬਰਨਾਲਾ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

ਜਾਖੜ ਦੇ ਜਾਣ ਦਾ ਕੋਈ ਗਮ ਨਹੀਂ.. ਹੁਣ ਆਮ ਵਰਕਰਾਂ ਨੂੰ ਮੌਕਾ ਮਿਲੇਗਾ : ਰਾਜਾ ਵੜਿੰਗ

Next Post

ਤੂਤ ਦੇ ਮੋਛੇ ਵਰਗੀ ਯਾਰੀ ਕਤਲ ਦੇ ਪੜਾਅ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਹੀ ਰੁਕੀ…..!

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਤੂਤ ਦੇ ਮੋਛੇ ਵਰਗੀ ਯਾਰੀ ਕਤਲ ਦੇ ਪੜਾਅ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਹੀ ਰੁਕੀ…..!

ਤੂਤ ਦੇ ਮੋਛੇ ਵਰਗੀ ਯਾਰੀ ਕਤਲ ਦੇ ਪੜਾਅ ਤੋਂ ਕੁਝ ਕਦਮਾਂ ਦੀ ਦੂਰੀ 'ਤੇ ਹੀ ਰੁਕੀ.....!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend