Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੰਗਰੂਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਬਰਨਾਲਾ ਜ਼ਿਲ੍ਹੇ ’ਚ ਆਦਰਸ ਚੋਣ ਜ਼ਾਬਤਾ ਲਾਗੂ

Nirmal Pandori by Nirmal Pandori
05/26/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸੰਗਰੂਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਬਰਨਾਲਾ ਜ਼ਿਲ੍ਹੇ ’ਚ ਆਦਰਸ ਚੋਣ ਜ਼ਾਬਤਾ ਲਾਗੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਕੁੱਲ 500659 ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ

–ਡੀਸੀ ਵੱਲੋਂ ਪ੍ਰਚਾਰ ਸਮੱਗਰੀ ਹਟਾਉਣ ਦੇ ਨਿਰਦੇਸ਼

ਬਰਨਾਲਾ, 26 ਮਈ (ਨਿਰਮਲ ਸਿੰਘ ਪੰਡੋਰੀ) :-

Gee98 Ads

ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਲਈ ਜ਼ਿਮਨੀ ਚੋਣ ਦੇ ਐਲਾਨ ਨਾਲ ਜ਼ਿਲ੍ਹਾ ਬਰਨਾਲਾ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ 23 ਜੂਨ ਨੂੰ ਪੈਣਗੀਆਂ, ਜਿਸ ਵਿਚ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ 500659 ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਅਧੀਨ ਆਉਦੇ ਜ਼ਿਲ੍ਹਾ ਬਰਨਾਲਾ ਵਿਚ ਤਿੰਨ ਹਲਕੇ ਭਦੌੜ-102, ਬਰਨਾਲਾ-103 ਤੇ ਮਹਿਲ ਕਲਾਂ-104 ਪੈਂਦੇ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ 30 ਮਈ 2022 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਅਤੇ 6 ਜੂਨ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। 7 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਤੇ 9 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਵੋਟਾਂ 23 ਜੂਨ ਨੂੰ ਪੈਣਗੀਆਂ ਅਤੇ 26 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇਸ ਮੌਕੇ ਉਨਾਂ ਕੰਟਰੋਲ ਰੂਮ ਸਥਾਪਿਤ ਕਰਨ, ਸੀ ਵਿਜਿਲ, ਉਡਣ ਦਸਤੇ, ਸਟੈਟਿਕ ਸਰਵੀਲੈਂਸ ਟੀਮ, ਵੀਡੀਓ ਸਰਵੀਲੈਂਸ ਤੇ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਤੁਰੰਤ ਗਠਿਤ ਕਰਨ ਅਤੇ ਮਿੱਥੇ ਸਮੇਂ ਅੰਦਰ ਪ੍ਰਚਾਰ ਸਮੱਗਰੀ ਹਟਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ. ਗੋਪਾਲ ਸਿੰਘ, ਚੋਣ ਤਹਿਸੀਲਦਾਰ ਹਰਜਿੰਦਰ ਕੌਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

02/15/2026
ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ

ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ

02/14/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

02/14/2026
Load More
Previous Post

‘ਆਪ’ ਦੇ ਦੋ ਵਿਧਾਇਕ ਕਾਨੂੰਨੀ ਸਿਕੰਜੇ ’ਚ ਅੜੇ.. .. ਮੁੱਖ ਮੰਤਰੀ ’ਤੇ ਟਿਕੀਆਂ ਨਜ਼ਰਾਂ ..!

Next Post

ਐਸਪੀ ਖ਼ਿਲਾਫ਼ ਦਰਜ ਮੁਕੱਦਮੇ ’ਚ ਆਇਆ ਨਵਾਂ ਮੋੜ.. ਮੁਦਈ ਧਿਰ ਪੁੱਜੀ ਹਾਈਕੋਰਟ

Nirmal Pandori

Nirmal Pandori

Related Posts

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ
ਪੰਜਾਬ

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

by Nirmal Pandori
02/15/2026
ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ
ਬਰਨਾਲਾ ਆਸ-ਪਾਸ

ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ

by Nirmal Pandori
02/14/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

by Nirmal Pandori
02/14/2026
500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ
ਪੰਜਾਬ

500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ

by Nirmal Pandori
02/14/2026
ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਦੇ ਰਾਜ-ਪੱਧਰੀ ਸਲਾਨਾ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਦਾ ਐਲਾਨ
ਬਰਨਾਲਾ ਆਸ-ਪਾਸ

ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਦੇ ਰਾਜ-ਪੱਧਰੀ ਸਲਾਨਾ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਦਾ ਐਲਾਨ

by Nirmal Pandori
02/13/2026
ਸੂਟਕੇਸ ‘ਚ ਮਿਲੀ ਕੁੜੀ ਦੀ ਅੱਧਸੜੀ ਲਾਸ਼ ਦੀ ਗੁੱਥੀ ਸੁਲਝੀ…ਪ੍ਰੇਮੀ ਹੀ ਨਿਕਲਿਆ ਕਾਤਲ
ਪੰਜਾਬ

ਸੂਟਕੇਸ ‘ਚ ਮਿਲੀ ਕੁੜੀ ਦੀ ਅੱਧਸੜੀ ਲਾਸ਼ ਦੀ ਗੁੱਥੀ ਸੁਲਝੀ…ਪ੍ਰੇਮੀ ਹੀ ਨਿਕਲਿਆ ਕਾਤਲ

by Nirmal Pandori
02/13/2026
Load More
Next Post
ਐਸਪੀ ਖ਼ਿਲਾਫ਼ ਦਰਜ ਮੁਕੱਦਮੇ ’ਚ ਆਇਆ ਨਵਾਂ ਮੋੜ.. ਮੁਦਈ ਧਿਰ ਪੁੱਜੀ ਹਾਈਕੋਰਟ

ਐਸਪੀ ਖ਼ਿਲਾਫ਼ ਦਰਜ ਮੁਕੱਦਮੇ ’ਚ ਆਇਆ ਨਵਾਂ ਮੋੜ.. ਮੁਦਈ ਧਿਰ ਪੁੱਜੀ ਹਾਈਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ

ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਦੇ ਰਾਜ-ਪੱਧਰੀ ਸਲਾਨਾ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਦਾ ਐਲਾਨ

ਸੂਟਕੇਸ ‘ਚ ਮਿਲੀ ਕੁੜੀ ਦੀ ਅੱਧਸੜੀ ਲਾਸ਼ ਦੀ ਗੁੱਥੀ ਸੁਲਝੀ…ਪ੍ਰੇਮੀ ਹੀ ਨਿਕਲਿਆ ਕਾਤਲ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend