Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਸਪੀ ਖ਼ਿਲਾਫ਼ ਦਰਜ ਮੁਕੱਦਮੇ ’ਚ ਆਇਆ ਨਵਾਂ ਮੋੜ.. ਮੁਦਈ ਧਿਰ ਪੁੱਜੀ ਹਾਈਕੋਰਟ

Nirmal Pandori by Nirmal Pandori
05/27/2022
in ਪੰਜਾਬ
Reading Time: 1 min read
A A
0
ਐਸਪੀ ਖ਼ਿਲਾਫ਼ ਦਰਜ ਮੁਕੱਦਮੇ ’ਚ ਆਇਆ ਨਵਾਂ ਮੋੜ.. ਮੁਦਈ ਧਿਰ ਪੁੱਜੀ ਹਾਈਕੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਐਸਐਸਪੀ ਦੀ ਭੂਮਿਕਾ ਸੰਬੰਧੀ ਨਜ਼ਰਾਂ ਮੁੱਖ ਮੰਤਰੀ ’ਤੇ ਟਿਕੀਆਂ

ਬਰਨਾਲਾ, 27 ਮਈ (ਨਿਰਮਲ ਸਿੰਘ ਪੰਡੋਰੀ) :-

ਸੰਗਰੂਰ ਵਿਖੇ ਤਾਇਨਾਤ ਪੰਜਾਬ ਪੁਲਿਸ ਦੇ ਐਸਪੀ ਕਰਨਵੀਰ ਸਿੰਘ ਦੇ ਖ਼ਿਲਾਫ਼ ਦਰਜ ਹੋਇਆ ਰਿਸ਼ਵਤ ਕੇਸ ਨਵਾਂ ਮੋੜ ਲੈ ਰਿਹਾ ਹੈ। ਇੱਥੇ ਇਹ ਦੱਸ ਦੇਈਏ ਕਿ ਜ਼ਿਲੇ ਦੇ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਪਿਛਲੇ ਦਿਨੀ ਕਰਨਵੀਰ ਸਿੰਘ ਐਸਪੀ ਅਤੇ ਉਸ ਦੇ ਰੀਡਰ ਦੇ ਖ਼ਿਲਾਫ਼ ਰਿਸ਼ਵਤ ਲੈਣ ਦਾ ਮੁਕੱਦਮਾ ਦਰਜ ਕਰਨ ਦੇ ਹੁਕਮ ਦਿੱਤੇ ਸਨ ਅਤੇ ਮੁਕੱਦਮਾ ਦਰਜ ਹੋਣ ਤੋਂ ਬਾਅਦ ਰੀਡਰ ਤੋਂ ਰਿਸ਼ਵਤ ਦੀ ਰਕਮ ਬਰਾਮਦ ਦੱਸ ਕੇ ਉਸ ਦੀ ਗਿ੍ਫਤਾਰੀ ਵੀ ਕੀਤੀ ਗਈ। ਹੁਣ ਉਸ ਵੇਲੇ ਇਸ ਮੁਕੱਦਮੇ ਸੰਬੰਧੀ ਨਵੇਂ ਤੱਥ ਸਾਹਮਣੇ ਆਏ ਹਨ ਜਦ ਉਕਤ ਰਿਸ਼ਵਤ ਕਾਂਡ ਦੀ ਮੁਦਈ ਧਿਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪੁੱਜ ਕੇ ਇਹ ਖ਼ੁਲਾਸਾ ਕੀਤਾ ਹੈ ਕਿ ਉਨਾਂ ਕੋਲੋ ਐਸਪੀ ਕਰਨਵੀਰ ਸਿੰਘ ਜਾਂ ਉਸ ਦੇ ਰੀਡਰ ਨੇ ਰਿਸ਼ਵਤ ਦਾ ਕੋਈ ਪੈਸਾ ਨਹੀਂ ਲਿਆ। ਮੁਦਈ ਧਿਰ ਨੇ ਕੋਰਟ ਵਿੱਚ ਇਹ ਵੀ ਕਿਹਾ ਹੈ ਕਿ ‘‘ ਉਨ੍ਹਾਂ ਕੋਲੋ ਸੀਆਈਏ ਸਟਾਫ਼ ਲੱਡਾ ਕੋਠੀ ਲਿਜਾ ਕੇ ਡਰਾ-ਧਮਕਾ ਕੇ ਖਾਲੀ ਪੇਪਰਾਂ ਉੱਪਰ ਦਖ਼ਸਖਤ ਕਰਵਾਏ, ਜਦਕਿ ਉਨ੍ਹਾਂ ਨੇ ਐਸਪੀ ਜਾਂ ਰੀਡਰ ਨੂੰ ਰਿਸ਼ਵਤ ਦੇਣ ਸੰਬੰਧੀ ਕੋਈ ਬਿਆਨ ਨਹੀਂ ਲਿਖਵਾਇਆ’’।

Gee98 Ads

ਮੁਦਈ ਧਿਰ ਦੇ ਵਕੀਲ ਸੁਮਿਤ ਜੈਨ ਨੇ ਦੱਸਿਆ ਕਿ ‘‘ਮੁਦਈ ਧਿਰ ਨੇ 164 ਤਹਿਤ ਆਪਣੇ ਬਿਆਨ ਦਰਜ ਕਰਵਾਏ ਹਨ’’। ਮੁਦਈ ਧਿਰ ਦੇ ਇਸ ਰੁੱਖ ਤੋਂ ਬਾਅਦ ਐਸਐਸਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਦੀ ਐਸਪੀ ਕਰਨਵੀਰ ਸਿੰਘ ਅਤੇ ਉਸ ਦੇ ਰੀਡਰ ਦੇ ਖ਼ਿਲਾਫ਼ ਕੀਤੀ ਕਾਰਵਾਈ ਸ਼ੱਕ ਦੇ ਘੇਰੇ ਵਿੱਚ ਆ ਗਈ ਹੈ। ਇਸ ਪੂਰੇ ਮਾਮਲੇ ਸੰਬੰਧੀ ਪੰਜਾਬ ਪੁਲਿਸ ਪਰਿਵਾਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਨੇ ਮੰਗ ਕੀਤੀ ਕਿ ਐਸਪੀ ਕਰਨਵੀਰ ਸਿੰਘ ਤੇ ਉਸ ਦੇ ਰੀਡਰ ਖ਼ਿਲਾਫ਼ ਦਰਜ ਹੋਏ ਮੁਕੱਦਮੇ ਦੀ ਪੜਤਾਲ ਕੀਤੀ ਜਾਣੀ ਚਾਹੀਦੀ ਹੈ। ਭੁਪਿੰਦਰ ਸਿੰਘ ਨੇ ਤਾਂ ਜ਼ਿਲ੍ਹੇ ਦੇ ਐਸਐਸਪੀ ਉੱਪਰ ਇੱਥੋ ਤੱਕ ਦੋਸ਼ ਲਗਾਏ ਕਿ ਐਸਐਸਪੀ ਨੇ ਲੋਕ ਸਭਾ ਸੰਗਰੂੁਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਦੀ ਨਜ਼ਰ ’ਚ ਆਪਣੀ ਕਥਿਤ ਇਮਾਨਦਾਰੀ ਦੀ ਮਿਸਾਲ ਪੇਸ਼ ਕਰਨ ਲਈ ਉਕਤ ਮੁਕੱਦਮੇ ਦਾ ਤਾਣਾ-ਬਾਣਾ ਬੁਣਿਆ। ਬਹਰਹਾਲ ! ਮੁਦਈ ਧਿਰ ਵੱਲੋਂ ਅਦਾਲਤ ਵਿੱਚ ਦਿੱਤੇ ਤਾਜ਼ਾ ਬਿਆਨ ਐਸਐਸਪੀ ਉੱਪਰ ਸਿੱਧੀ ਉਂਗਲ ਉਠਾਉਦੇ ਹਨ ਅਤੇ ਹੁਣ ਉਕਤ ਮਾਮਲੇ ਸੰਬੰਧੀ ਆਮ ਲੋਕਾਂ ਦੀਆਂ ਨਜ਼ਰਾਂ ਸਵੇਰ ਤੋਂ ਸ਼ਾਮ ਤੱਕ ਆਪਣੀ ਸਰਕਾਰ ਦੇ ਇਮਾਨਦਾਰ ਅਕਸ ਦੀ ਦਲੀਲ ਦੇਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਵੱਲ ਟਿਕੀਆਂ ਹੋਈਆਂ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਸੰਗਰੂਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਬਰਨਾਲਾ ਜ਼ਿਲ੍ਹੇ ’ਚ ਆਦਰਸ ਚੋਣ ਜ਼ਾਬਤਾ ਲਾਗੂ

Next Post

ਠੇਕਾ ਮੁਲਾਜ਼ਮਾਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ, ਝੰਡਾ ਮਾਰਚ ਕਰਕੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ
ਪੰਜਾਬ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਠੇਕਾ ਮੁਲਾਜ਼ਮਾਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ, ਝੰਡਾ ਮਾਰਚ ਕਰਕੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਠੇਕਾ ਮੁਲਾਜ਼ਮਾਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ, ਝੰਡਾ ਮਾਰਚ ਕਰਕੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend