Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਮਨੀ ਚੋਣ: ਉਮੀਦਵਾਰਾਂ ਦੇ ਚੋਣ ਖਰਚ ’ਤੇ ਨਜ਼ਰ ਰੱਖੇਗੀ ਐਮਸੀਐਮਸੀ

Nirmal Pandori by Nirmal Pandori
06/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਮਨੀ ਚੋਣ: ਉਮੀਦਵਾਰਾਂ ਦੇ ਚੋਣ ਖਰਚ ’ਤੇ ਨਜ਼ਰ ਰੱਖੇਗੀ ਐਮਸੀਐਮਸੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਾਸਟਰ ਟ੍ਰੇਨਰਾਂ ਵੱਲੋਂ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਦੀ ਟੇ੍ਨਿੰਗ

ਬਰਨਾਲਾ, 01 ਜੂਨ (ਨਿਰਮਲ ਸਿੰਘ ਪੰਡੋਰੀ) :-

ਸੰਗਰੂਰ ਜ਼ਿਮਨੀ ਚੋਣ ਦੇ ਚੋਣ ਅਮਲ ਦੌਰਾਨ ਉਮੀਦਵਾਰਾਂ ਵੱਲੋਂ ਕੀਤੀ ਜਾਂਦੀ ਇਸ਼ਤਿਹਾਰਬਾਜ਼ੀ ਦੇ ਕੰਟੈਂਟ ਅਤੇ ਇਸ਼ਤਿਹਾਰਬਾਜ਼ੀ ਦੇ ਚੋਣ ਖਰਚ ’ਤੇ ਨਿਗਰਾਨੀ ਰੱਖਣ ਲਈ ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਦੇ ਨਿਰਦੇਸ਼ਾਂ ਅਨੁਸਾਰ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਕਾਇਮ ਕੀਤੀ ਗਈ ਹੈ, ਜਿਸ ਨੂੰ ਅੱਜ ਮਾਸਟਰ ਟ੍ਰੇਨਰਾਂ ਵੱਲੋਂ ਸਿਖਲਾਈ ਦਿੱਤੀ ਗਈ। ਇਸ ਮੌਕੇ ਮਾਸਟਰ ਟ੍ਰੇਨਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਮੀਡੀਆ, ਜਿਸ ਵਿਚ ਅਖਬਾਰ, ਰੇਡੀਓ, ਟੀ.ਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ, ਬਲਕ ਸੁਨੇਹੇ ਆਦਿ ਸ਼ਾਮਿਲ ਹਨ, ਵਿਚ ਕੀਤੀ ਜਾਂਦੀ ਇਸ਼ਤਿਹਾਰਬਾਜ਼ੀ ਉਤੇ ਕੀਤੇ ਜਾਣ ਵਾਲੇ ਖਰਚ ਉਤੇ ਕਮੇਟੀ ਵੱਲੋਂ ਨਜ਼ਰ ਰੱਖੀ ਜਾਵੇ ਅਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਸਥਾਨਕ ਪੱਧਰ ’ਤੇ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਸਹਾਇਕ ਰਿਟਰਨਿੰਗ ਅਧਿਕਾਰੀ ਨੂੰ ਜਾਣਕਾਰੀ ਦਿੱਤੀ ਜਾਵੇ। ਉਨਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਅਤੇ ਈ-ਪੇਪਰ ਵਿਚ ਇਸ਼ਤਿਹਾਬਾਜ਼ੀ ਲਈ ਦੋ ਦਿਨ ਅਗਾਊਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪਿ੍ਰੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਿਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜ਼ਰੂਰੀ ਹਨ। ਮਾਸਟਰ ਟ੍ਰੇਨਰ ਰਾਕੇਸ਼ ਕੁਮਾਰ ਅਤੇ ਸੰਜੈ ਸਿੰਗਲਾ ਨੇ ਦੱਸਿਆ ਕਿ ਮੁੱਖ ਦੀ ਖ਼ਬਰ, ਬਲਕ ਸੁਨੇਹੇ ਅਤੇ ਸੋਸ਼ਲ ਮੀਡੀਆ ’ਤੇ ਵੀ ਨਜ਼ਰ ਰੱਖੀ ਜਾਵੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

02/15/2026
ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ

02/14/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

02/14/2026
Load More
Previous Post

ਭਗਵੰਤ ਮਾਨ ਖ਼ਬਰਦਾਰ ! ਕਿਤੇ ਘਰ ਦੇ ਭੇਤੀ ਹੀ ਨਾਲ ਲੰਕਾ ਨਾ ਢਾਹ ਦੇਣ.. ਸਰਕਾਰੀ ਵਿਭੀਸ਼ਣ ਦੀ ਪਹਿਚਾਣ ਜ਼ਰੂਰੀ

Next Post

ਸਿੱਧੂ ਮੂਸੇਵਾਲੇ ਦੇ ਸਿਵੇ ਦੀ ਅੱਗ ’ਤੇ ਸਿਆਸੀ ਰੋਟੀਆਂ ਸੇਕਣ ਦਾ ਵਰਤਾਰਾ.. ਰਾਜਨੀਤੀ ਦਾ ਕਰੂਪ ਚਿਹਰਾ

Nirmal Pandori

Nirmal Pandori

Related Posts

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ
ਪੰਜਾਬ

by Nirmal Pandori
02/15/2026
ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ
ਬਰਨਾਲਾ ਆਸ-ਪਾਸ

ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ

by Nirmal Pandori
02/14/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

by Nirmal Pandori
02/14/2026
500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ

ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਦੇ ਰਾਜ-ਪੱਧਰੀ ਸਲਾਨਾ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਦਾ ਐਲਾਨ
ਬਰਨਾਲਾ ਆਸ-ਪਾਸ

ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਦੇ ਰਾਜ-ਪੱਧਰੀ ਸਲਾਨਾ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਦਾ ਐਲਾਨ

by Nirmal Pandori
02/13/2026
ਸੂਟਕੇਸ ‘ਚ ਮਿਲੀ ਕੁੜੀ ਦੀ ਅੱਧਸੜੀ ਲਾਸ਼ ਦੀ ਗੁੱਥੀ ਸੁਲਝੀ…ਪ੍ਰੇਮੀ ਹੀ ਨਿਕਲਿਆ ਕਾਤਲ
ਪੰਜਾਬ

ਸੂਟਕੇਸ ‘ਚ ਮਿਲੀ ਕੁੜੀ ਦੀ ਅੱਧਸੜੀ ਲਾਸ਼ ਦੀ ਗੁੱਥੀ ਸੁਲਝੀ…ਪ੍ਰੇਮੀ ਹੀ ਨਿਕਲਿਆ ਕਾਤਲ

by Nirmal Pandori
02/13/2026
Load More
Next Post
ਸਿੱਧੂ ਮੂਸੇਵਾਲੇ ਦੇ ਸਿਵੇ ਦੀ ਅੱਗ ’ਤੇ ਸਿਆਸੀ ਰੋਟੀਆਂ ਸੇਕਣ  ਦਾ ਵਰਤਾਰਾ.. ਰਾਜਨੀਤੀ ਦਾ ਕਰੂਪ ਚਿਹਰਾ

ਸਿੱਧੂ ਮੂਸੇਵਾਲੇ ਦੇ ਸਿਵੇ ਦੀ ਅੱਗ ’ਤੇ ਸਿਆਸੀ ਰੋਟੀਆਂ ਸੇਕਣ ਦਾ ਵਰਤਾਰਾ.. ਰਾਜਨੀਤੀ ਦਾ ਕਰੂਪ ਚਿਹਰਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ

ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਦੇ ਰਾਜ-ਪੱਧਰੀ ਸਲਾਨਾ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਦਾ ਐਲਾਨ

ਸੂਟਕੇਸ ‘ਚ ਮਿਲੀ ਕੁੜੀ ਦੀ ਅੱਧਸੜੀ ਲਾਸ਼ ਦੀ ਗੁੱਥੀ ਸੁਲਝੀ…ਪ੍ਰੇਮੀ ਹੀ ਨਿਕਲਿਆ ਕਾਤਲ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend